=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਵਾਲਿਓ ਹੋ ਜਾਵੋ ਤਿਆਰ – ਆਇਆ ਮੌਸਮ ਦਾ ਇਹ ਵੱਡਾ ਅਲਰਟ

ਆਇਆ ਮੌਸਮ ਦਾ ਇਹ ਵੱਡਾ ਅਲਰਟ

ਚੰਡੀਗੜ੍ਹ: ਜੂਨ ਮਹੀਨੇ ਕੁਝ ਠੰਢਕ ਨਾਲ ਹੋਈ ਸ਼ੁਰੂਆਤ ਅੱਧ ‘ਚ ਜਾ ਕੇ ਕ ੜਾ ਕੇ ਦੀ ਗਰਮੀ ‘ਚ ਬਦਲ ਗਈ। ਇਨ੍ਹਾਂ ਦਿਨਾਂ ‘ਚ ਪੈ ਰਹੀ ਕਹਿਰ ਦੀ ਗਰਮੀ ਨੇ ਲੋਕਾਂ ਦਾ ਜਿਉਣਾ ਬੇਹਾਲ ਕੀਤਾ ਹੋਇਆ। ਦਿਨ ਛਿਪਣ ਤਕ ਤਪਦਾ ਸੇਕ ਬਰਕਰਾਰ ਰਹਿੰਦਾ ਹੈ। ਅਜਿਹੇ ‘ਚ 25 ਜੂਨ ਨੂੰ ਮਾਨਸੂਨ ਪਹੁੰਚਣ ਦੀ ਉਮੀਦ ਹੈ।

ਆਉਂਦੇ ਦਿਨਾਂ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਨਾਲ ਗਰਮੀ ਤੋਂ ਰਾਹਤ ਮਿਲਣ ਦੇ ਆਸਾਰ ਹਨ। ਪੰਜਾਬ ‘ਚ ਅੱਜ ਕਈ ਥਾਈਂ ਤਾਪਮਾਨ 42 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਸਵੇਰ ਸਮੇਂ ਕੁਝ ਬੱਦਲਵਾਈ ਹੋਣ ਕਾਰਨ ਤਾਪਮਾਨ ‘ਚ ਥੋੜ੍ਹੀ ਜਿਹੀ ਗਿਰਾਵਟ ਸੀ। ਉਧਰ ਦਿੱਲੀ ‘ਚ ਕਈ ਥਾਈਂ ਤਾਪਮਾਨ 46 ਡਿਗਰੀ ਸੈਲਸੀਅਸ ਤੋਂ ਵੀ ਪਾਰ ਪਹੁੰਚ ਗਿਆ।

ਇਨ੍ਹਾਂ ਦਿਨਾਂ ‘ਚ ਗਰਮੀ ਏਨੀ ਪੈ ਰਹੀ ਕਿ ਪੱਖੇ-ਕੂਲਰ ਬੇ ਅ ਸ ਰ ਹਨ ਤੇ ਲੋਕ ਤ੍ਰਾਹ-ਤ੍ਰਾਹ ਕਰ ਰਹੇ ਹਨ। ਮੌਸਮ ਵਿਭਾਗ ਨੇ ਤਪਦੀ ਗਰਮੀ ਦੌਰਾਨ ਆਉਂਦੇ ਸੱਤ ਦਿਨਾਂ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਇਸ ਦੇ ਮੁਤਾਬਕ ਸ਼ਨੀਵਾਰ ਤੇ ਐਤਵਾਰ ਹਲਕੀ ਬੂੰਦਾਬਾਦੀ ਦੇ ਆਸਾਰ ਹਨ। 22 ਜੂਨ ਨੂੰ ਬਾਰਸ਼ ਦੀ ਸੰਭਾਵਨਾ ਹੈ ਜਿਸ ਨਾਲ ਤਾਪਮਾਨ ‘ਚ ਹੋਰ ਗਿਰਾਵਟ ਆ ਸਕਦੀ ਹੈ।

ਉਧਰ ਚੰਡੀਗੜ੍ਹ-ਮੁਹਾਲੀ ‘ਚ ਅੱਜ ਪਏ ਮੀਂਹ ਨੇ ਲੋਕਾਂ ਨੂੰ ਕੁਝ ਹੱਦ ਤਕ ਗਰਮੀ ਤੋਂ ਰਾਹਤ ਦਿੱਤੀ ਹੈ। ਤਪਦੀ ਗਰਮੀ ‘ਚ ਹੁਣ ਲੋਕਾਂ ਦੀ ਟੇਕ ਮੌਨਸੂਨ ‘ਤੇ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!