=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਵਿਆਹੁਤਾ ਵਲੋਂ ਸੋਹਰਿਆਂ ਦੇ ਤਸ਼ੱਦਦ ਤੋਂ ਤੰਗ ਆ ਘਰ ਚ ਫਾਹਾ ਲਗਾ ਕੀਤੀ ਖ਼ੁਦਕੁਸ਼ੀ, ਓ ਹੋਇਆ ਜੋ ਕਦੇ ਸੋਚਿਆ ਨਹੀਂ ਸੀ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿੱਚ ਜਿੱਥੇ ਔਰਤਾਂ ਮਰਦਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚਲਦੀਆਂ ਹਨ ਅਤੇ ਘਰ ਦੇ ਖਰਚੇ ਵਿਚ ਪੂਰਾ ਸਾਥ ਨਿਭਾਅ ਰਹੀਆਂ ਹਨ। ਅੱਜ ਜਿਥੇ ਕੁੜੀਆਂ ਨੇ ਹਰ ਖੇਤਰ ਦੇ ਵਿੱਚ ਮੱਲਾਂ ਮਾਰੀਆਂ ਹਨ, ਜਿੱਥੇ ਮੁੰਡਿਆਂ ਨੂੰ ਵੀ ਪਛਾੜ ਦਿੱਤਾ ਗਿਆ ਹੈ। ਮਾਪਿਆਂ ਵੱਲੋਂ ਜਿੱਥੇ ਧੀਆਂ ਨੂੰ ਪੁੱਤਰਾਂ ਵਾਂਗ ਹੀ ਪਾਲਿਆ ਜਾਂਦਾ ਹੈ ਅਤੇ ਵਿਆਹ ਕੇ ਉਨ੍ਹਾਂ ਨੂੰ ਸਹੁਰੇ ਘਰ ਭੇਜਿਆ ਜਾਂਦਾ ਹੈ। ਪਰ ਬਹੁਤ ਸਾਰੇ ਸਹੁਰੇ ਪਰਿਵਾਰ ਅਜੇ ਵੀ ਦਾਜ-ਦਹੇਜ ਦੇ ਲੈਣ-ਦੇਣ ਦੇ ਚਕਰਾਂ ਵਿੱਚ ਹੀ ਫਸੇ ਹੋਏ ਹਨ ਜਿਸ ਦੇ ਚਲਦਿਆਂ ਹੋਇਆਂ ਬਹੁਤ ਸਾਰੀਆਂ ਕੁੜੀਆਂ ਨੂੰ ਦਹੇਜ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ।

ਮੇਰੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਇਥੇ ਸਹੁਰਿਆਂ ਤੋਂ ਤੰਗ ਆ ਕੇ ਵਿਆਹੁਤਾ ਵੱਲੋਂ ਘਰ ਵਿੱਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਲੁਧਿਆਣਾ ਦੀ ਘੁਮਾਰ ਮੰਡੀ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਸਾਲ ਪਹਿਲਾਂ ਵਿਆਹ ਕੇ ਆਈ ਨਵ-ਵਿਆਹੁਤਾ ਲੜਕੀ ਪੂਜਾ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਕੀਤੀ ਗਈ ਹੈ।

ਕਿਉਂਕਿ ਇਸ ਲੜਕੀ ਦੇ ਮਾਪਿਆਂ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਸਹੁਰੇ ਪਰਿਵਾਰ ਵੱਲੋਂ ਉਨ੍ਹਾਂ ਦੀ ਧੀ ਨੂੰ ਵਿਆਹ ਦੇ ਕੁਝ ਸਮੇਂ ਬਾਅਦ ਹੀ ਦਹੇਜ ਲਈ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ ਜਿਸ ਦੇ ਚੱਲਦਿਆਂ ਹੋਇਆਂ ਮਾਨਸਿਕ ਤਣਾਅ ਦੇ ਕਾਰਨ ਉਨ੍ਹਾਂ ਦੀ ਬੇਟੀ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਮ੍ਰਿਤਕ ਲੜਕੀ ਪੂਜਾ ਦੇ ਪਿਤਾ ਪੰਕਜ ਵੱਲੋਂ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਪਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਦੀ ਬੇਟੀ ਪੇਕੇ ਘਰ ਆ ਗਈ ਸੀ।

ਜਿੱਥੇ ਕੁਝ ਰਿਸ਼ਤੇਦਾਰਾਂ ਵੱਲੋਂ ਸਮਝੌਤਾ ਕਰਵਾ ਦਿੱਤਾ ਗਿਆ ਤੇ ਪੂਜਾ ਨੂੰ ਵਾਪਸ ਭਾਰਤ ਭੇਜ ਦਿੱਤਾ ਗਿਆ ਜਿੱਥੇ ਕੁਝ ਦਿਨ ਸਹੁਰੇ ਪਰਿਵਾਰ ਦੇ ਨਾਲ ਠੀਕ ਰਿਹਾ ਅਤੇ ਉਸ ਤੋਂ ਬਾਅਦ ਫਿਰ ਪਹਿਲਾਂ ਵਾਂਗ ਹੀ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਮ੍ਰਿਤਕ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਦੇ ਹਵਾਲੇ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!