=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਵਿਆਹ ਕਰਾਉਣ ਆਏ ਲਾੜਿਆਂ ਨਾਲ ਹੋਈ ਜੱਗੋਂ ਤੇਰਵੀ, ਸੱਚਾਈ ਪਤਾ ਲੱਗਣ ਤੇ ਉੱਡੇ ਸਭ ਦੇ ਹੋਸ਼

ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਵਾਪਰ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਜਿੱਥੇ ਲੋਕਾਂ ਵਿਚ ਡਰ ਪੈਦਾ ਹੋਇਆ ਹੈ ਉਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਠੱਗੀ ਮਾਰੀ ਜਾ ਰਹੀ ਹੈ। ਧੋਖਾਧੜੀ ਦੇ ਅਜਿਹੇ ਮਾਮਲਿਆਂ ਦੇ ਵਿਚ ਜਿੱਥੇ ਬਹੁਤ ਸਾਰੇ ਲੋਕਾਂ ਦਾ ਭਾਰੀ ਨੁਕਸਾਨ ਹੁੰਦਾ ਹੈ ਉਥੇ ਕਈ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਗੈਰ ਸਮਾਜਿਕ ਅਨਸਰਾਂ ਵੱਲੋਂ ਜਿਥੇ ਪੈਸੇ ਕਮਾਉਣ ਦੇ ਚੱਕਰ ਵਿਚ ਬਹੁਤ ਸਾਰੇ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾ ਲਿਆ ਜਾਂਦਾ ਹੈ ਅਤੇ ਉਨ੍ਹਾਂ ਨਾਲ ਧੋਖਾਧੜੀ ਕੀਤੀ ਜਾਂਦੀ ਹੈ। ਜਿਸ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਮਾਲੀ ਨੁਕਸਾਨ ਹੋ ਜਾਂਦਾ ਹੈ।

ਅੱਜਕਲ੍ਹ ਵਿਆਹ ਕਰਵਾਉਣ ਦੇ ਨਾਂ ਤੇ ਬਹੁਤ ਸਾਰੇ ਲੋਕਾਂ ਵੱਲੋਂ ਧੋਖਾਧੜੀ ਕੀਤੀ ਜਾ ਰਹੀ ਹੈ ਜਿੱਥੇ ਹੁਣ ਵਿਆਹ ਕਰਵਾਉਣ ਆਏ ਲਾੜਿਆਂ ਨਾਲ ਜੱਗੋ-ਤੇਰ੍ਹਵੀਂ ਹੋਈ ਹੈ, ਸੱਚ ਪਤਾ ਲੱਗਣ ਤੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਤਿੰਨ ਲਾੜਿਆਂ ਨਾਲ ਉਸ ਸਮੇਂ ਠੱਗੀ ਵੱਜ ਗਈ ਜਦੋਂ ਉਨ੍ਹਾਂ ਵੱਲੋਂ ਵਿਆਹ ਕਰਵਾਉਣ ਵਾਸਤੇ ਨੂੰ ਡੇਢ ਲੱਖ ਰੁਪਈਆ ਦਿੱਤਾ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਤਿੰਨ ਲਾੜਿਆਂ ਨਾਲ ਉਸ ਸਮੇਂ ਠੱਗੀ ਵੱਜ ਗਈ ਜਦੋਂ ਉਨ੍ਹਾਂ ਵੱਲੋਂ ਵਿਆਹ ਕਰਵਾਉਣ ਵਾਸਤੇ ਨੂੰ ਡੇਢ ਲੱਖ ਰੁਪਈਆ ਦਿੱਤਾ ਗਿਆ ਸੀ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤਾਂ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਉਹ ਹਰਿਆਣਾ ਦੇ ਰੋਹਤਕ ਤੋਂ ਤਿੰਨ ਵਿਅਕਤੀ ਵਿਆਹ ਕਰਵਾਉਣ ਲਈ ਰਿਸ਼ਤੇ ਦੀ ਗੱਲ ਨੂੰ ਲੈ ਕੇ ਲੁਧਿਆਣਾ ਦੇ ਵਿਅਕਤੀ ਨੂੰ ਮਿਲਣ ਆਏ ਸਨ। ਜਿਸ ਵੱਲੋਂ ਪਿੰਡ ਦੇ ਇਨ੍ਹਾਂ ਤਿੰਨ ਮੁੰਡਿਆਂ ਦੇ ਵਿਆਹ ਕਰਵਾਉਣ ਸਬੰਧੀ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਸੀ।

ਜਿੱਥੇ ਫਗਵਾੜਾ ਦੇ ਅਨਾਥ ਆਸ਼ਰਮ ਬਾਰੇ ਦੱਸਿਆ ਗਿਆ ਸੀ ਕਿ ਰਾਜੂ ਦੀ ਉਥੇ ਜਾਣ ਪਹਿਚਾਣ ਹੈ ਜੋ ਕੁੜੀਆਂ ਦੇ ਵਿਆਹ ਕਰਵਾਉਂਦੇ ਹਨ। ਇਸ ਲਈ ਉਹਨਾਂ ਦੇ ਉਹ ਪਿੰਡ ਦੇ ਤਿੰਨ ਨੌਜਵਾਨਾਂ ਦਾ ਰਿਸ਼ਤਾ ਵੀ ਕਰਵਾ ਦੇਣਗੇ। ਤੇ ਜਿਸ ਦੀ ਫੀਸ 50 ਹਜ਼ਾਰ ਰੁਪਏ ਲਈ ਜਾਵੇਗੀ। ਦੋਸ਼ੀ ਵੱਲੋਂ ਜਿਥੇ ਪੀੜਤਾਂ ਨੂੰ ਲੁਧਿਆਣਾ ਦੇ ਇਕ ਹੋਟਲ ਵਿਚ ਠਹਿਰਾ ਦਿੱਤਾ ਗਿਆ ਅਤੇ ਉਨ੍ਹਾਂ ਤੋਂ 50 ਹਜ਼ਾਰ ਰੁਪਏ ਦੇ ਅਨੁਸਾਰ ਡੇਢ ਲੱਖ ਰੁਪਏ ਲੈ ਲਿਆ ਗਿਆ ਅਤੇ ਵਾਪਸ ਨਹੀਂ ਪਰਤਿਆ। ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੀੜਤਾਂ ਵੱਲੋਂ ਪੁਲਿਸ ਨੂੰ ਦਿੱਤੀ ਗਈ ਹੈ।




error: Content is protected !!