=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਸ਼ੱਕੀ ਹਾਲਾਤਾਂ ਚ ਵਿਆਹੁਤਾ ਕੁੜੀ ਦੀ ਮਿਲੀ ਘਰ ਚ ਲਾਸ਼, ਪਤੀ 3 ਸਾਲਾਂ ਬੱਚਾ ਲੈ ਹੋਇਆ ਫਰਾਰ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਪਰਵਾਰਾਂ ਵਿੱਚ ਜਿੱਥੇ ਪਰਿਵਾਰਕ ਵਿਵਾਦ ਦੇ ਚਲਦਿਆਂ ਹੋਇਆਂ ਕਈ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਆਪਣੇ ਜੀਵਨ ਸਾਥੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਕੁਝ ਪਰਿਵਾਰਾਂ ਵਿੱਚ ਅਜਿਹੀਆਂ ਗੈਰ ਸਮਾਜਿਕ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਉਹ ਉਥੇ ਹੀ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ। ਕਿਉਕਿ ਪਰਿਵਾਰਾਂ ਵਿੱਚ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਜਾ ਸਕਦਾ।

ਆਏ ਦਿਨ ਹੀ ਸਾਹਮਣੇ ਆਉਣ ਵਾਲੇ ਅਜਿਹੇ ਮਾਮਲੇ ਕੇ ਪਰਿਵਾਰਾਂ ਦੇ ਟੁੱਟਣ ਦਾ ਕਾਰਨ ਵੀ ਬਣ ਜਾਂਦੇ ਹਨ। ਪਤੀ-ਪਤਨੀ ਦਾ ਮਜਬੂਤ ਰਿਸ਼ਤਾ ਜਿੱਥੇ ਬਹੁਤ ਸਾਰੇ ਲੋਕਾਂ ਲਈ ਇੱਕ ਪ੍ਰੇਰਣਾ-ਸਰੋਤ ਬਣਦਾ ਹੈ। ਉਥੇ ਹੀ ਬਹੁਤ ਸਾਰੇ ਜੋੜੇ ਵੱਲੋਂ ਇਸ ਰਿਸ਼ਤੇ ਨੂੰ ਪੂਰੀ ਇਮਾਨਦਾਰੀ ਦੇ ਨਾਲ ਨਿਭਾਇਆ ਜਾਂਦਾ ਹੈ। ਹੁਣ ਇੱਥੇ ਸ਼ੱਕੀ ਹਲਾਤਾਂ ਵਿੱਚ ਗਿਆ ਤਾਂ ਕੁੜੀ ਦੀ ਲਾਸ਼ ਕਾਰ ਵਿੱਚੋਂ ਮਿਲੀ ਹੈ ਜਿਸ ਦਾ ਪਤੀ 3 ਸਾਲਾਂ ਦਾ ਬੱਚਾ ਲੈ ਕੇ ਫ਼ਰਾਰ ਹੋਇਆ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ।

ਜਿੱਥੇ ਮੋਗਾ ਦੇ ਬਹੋਨਾ ਚੌਕ ਦੇ ਨਜ਼ਦੀਕ ਪਤੀ-ਪਤਨੀ ਆਪਣੇ ਇੱਕ 3 ਸਾਲਾਂ ਦੇ ਬੱਚੇ ਦੇ ਨਾਲ ਰਹਿ ਰਹੇ ਸਨ। ਉਥੇ ਹੀ ਦੋ ਤਿੰਨ ਦਿਨ ਤੋਂ ਜਿੱਥੇ ਆਂਢ-ਗੁਆਂਢ ਦੇ ਲੋਕਾਂ ਵੱਲੋਂ ਮੋਨਿਕਾ ਸ਼ਰਮਾ ਨੂੰ ਨਹੀਂ ਦੇਖਿਆ ਗਿਆ ਸੀ ਉਥੇ ਹੀ ਪੁਲਸ ਵੱਲੋਂ ਆਂਢ-ਗੁਆਂਢ ਦੀ ਸ਼ਿਕਾਇਤ ਦੇ ਆਧਾਰ ਤੇ ਜਦੋਂ ਉਨ੍ਹਾਂ ਦੇ ਘਰ ਪਹੁੰਚ ਕੀਤੀ ਗਈ ਵੇਖਿਆ ਕਿ ਮ੍ਰਿਤਕਾ ਦੀ ਲਾਸ਼ ਬਰਾਮਦ ਹੋਈ ਹੈ ਅਤੇ ਉਸ ਦਾ ਪਤੀ ਜਿੱਥੇ ਆਪਣੇ ਤਿੰਨ ਸਾਲਾਂ ਦੇ ਮਾਸੂਮ ਬੱਚੇ ਨੂੰ ਲੈ ਕੇ ਫ਼ਰਾਰ ਹੋ ਗਿਆ ਹੈ।

ਉਥੇ ਪੁਲਿਸ ਵੱਲੋਂ ਲੋਕਾਂ ਦੇ ਦਰਜ ਕਰਾਈ ਗਈ ਸ਼ਿਕਾਇਤ ਦੇ ਆਧਾਰ ਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਲੋਕਾਂ ਨੇ ਆਖਿਆ ਹੈ ਕਿ ਜਿਥੇ ਪਿਛਲੇ ਕੁਝ ਦਿਨਾਂ ਤੋਂ ਮੋਨਿਆ ਸ਼ਰਮਾ ਘਰ ਵਿੱਚ ਦਿਖਾਈ ਨਹੀਂ ਦਿੱਤੀ ਸੀ। ਉਥੇ ਹੀ ਉਸ ਦੀ ਲਾਸ਼ ਤੋਂ ਪਤਾ ਲੱਗਦਾ ਹੈ ਕਿ ਉਸ ਦੀ ਮੌਤ ਦੋ ਤਿੰਨ ਦਿਨ ਪਹਿਲਾਂ ਹੋਈ ਹੈ।




error: Content is protected !!