=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਸਜ ਵਿਆਹੇ ਮੁੰਡੇ ਨੂੰ ਰਾਤ 2 ਵਜੇ ਸੋਹਰੇ ਘਰ ਬਾਥਰੂਮ ਚ ਮਿਲੀ ਇਸ ਤਰਾਂ ਮੌਤ, ਮਚੀ ਹਾਹਾਕਾਰ

ਆਈ ਤਾਜਾ ਵੱਡੀ ਖਬਰ

ਇਨਸਾਨ ਦੀ ਜ਼ਿੰਦਗੀ ਦੀ ਸਾਹਾਂ ਦੀ ਡੋਰ ਉਸ ਉਪਰ ਵਾਲੇ ਦੇ ਹੱਥ ਹੁੰਦੀ ਐ। ਕਈ ਵਾਰੀ ਇਨਸਾਨ ਦੀ ਮੌਤ ਕੁਦਰਤੀ ਹੁੰਦੀ ਹੈ ਅਤੇ ਕੁਝ ਲੋਕਾਂ ਦੀ ਮੌਤ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਗਲਤੀਆਂ ਕਾਰਨ ਵੀ ਆ ਜਾਂਦੀ ਹੈ। ਆਏ ਦਿਨ ਹੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ ਜਿਸ ਵਿੱਚ ਇਨਸਾਨ ਵੱਲੋਂ ਕੀਤੀਆਂ ਗਈਆਂ ਗਲਤੀਆਂ ਵੀ ਸ਼ਾਮਲ ਹਨ। ਜਿਸ ਦਾ ਖਮਿਆਜਾ ਸਾਰੇ ਪਰਿਵਾਰ ਨੂੰ ਭੁਗਤਨਾ ਪੈ ਜਾਂਦਾ ਹੈ। ਅੱਜ ਇੱਥੇ ਬਹੁਤ ਸਾਰੀਆਂ ਮੌਤਾਂ ਸੜਕ ਹਾਦਸਿਆ ਬਿਮਾਰੀਆਂ ਅਤੇ ਕਈ ਹੋਰ ਹਾਦਸਿਆ ਕਾਰਨ ਹੋ ਰਹੀਆਂ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਨਸ਼ਿਆਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਖਤਮ ਹੋ ਜਾਂਦੀ ਹੈ। ਬਹੁਤ ਸਾਰੇ ਚੰਗੇ ਪਰਿਵਾਰਾਂ ਦੇ ਬੱਚੇ ਨਸ਼ਿਆਂ ਦੀ ਲੱਤ ਦੇ ਕਾਰਨ ਹੀ ਇਸ ਸੰਸਾਰ ਨੂੰ ਹਮੇਸ਼ਾ ਲਈ ਛੱਡ ਕੇ ਚਲੇ ਜਾਂਦੇ ਹਨ।

ਜਿਨ੍ਹਾਂ ਵੱਲੋਂ ਨਸ਼ਿਆਂ ਦੇ ਕਾਰਨ ਹੀ ਆਪਣੀ ਜ਼ਿੰਦਗੀ ਬਰਬਾਦ ਕਰ ਲਈ ਜਾਂਦੀ ਹੈ। ਹੁਣ ਪੰਜਾਬ ਵਿੱਚ ਇੱਥੇ ਇੱਕ ਸਜ ਵਿਆਹੇ ਮੁੰਡੇ ਦੀ ਮੌਤ ਹੋਣ ਨਾਲ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਦੇ ਬਲੋਕੀ ਦੇ ਨੇਤਾ ਜੀ ਨਗਰ ਤੋਂ ਸਾਹਮਣੇ ਆਈ ਹੈ। ਜਿੱਥੇ ਸਹੁਰੇ ਘਰ ਆਏ 23 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਸ ਨੌਜਵਾਨ ਦਾ ਵਿਆਹ ਤਿੰਨ ਮਹੀਨੇ ਪਹਿਲਾਂ ਹੋਇਆ ਸੀ ਅਤੇ ਜਿਸ ਦੀ ਪਤਨੀ ਵੱਲੋਂ 10 ਸਤੰਬਰ ਨੂੰ ਵਿਦੇਸ਼ ਜਾਣ ਦਾ ਪ੍ਰੋਗਰਾਮ ਤੈਅ ਕੀਤਾ ਹੋਇਆ ਸੀ। ਇਹ ਨੌਜਵਾਨ ਜਿੱਥੇ ਮਲੇਰਕੋਟਲਾ ਦਾ ਰਹਿਣ ਵਾਲਾ ਸੀ ਉਥੇ ਹੀ ਲੁਧਿਆਣਾ ਵਿੱਚ ਨੌਕਰੀ ਕਰਦਾ ਸੀ।

ਜੋ ਬੀਤੇ ਦਿਨੀਂ ਆਪਣੇ ਸਹੁਰੇ ਪਰਿਵਾਰ ਨੂੰ ਮਿਲਣ ਵਾਸਤੇ ਆਇਆ ਹੋਇਆ ਸੀ। ਉਥੇ ਹੀ ਇਸ ਨੌਜਵਾਨ ਦੀ ਸ਼ੱਕੀ ਹਲਾਤਾਂ ਵਿੱਚ ਬਾਥਰੂਮ ਵਿੱਚ ਮੌਤ ਹੋਣ ਦੀ ਗੱਲ ਸਾਹਮਣੇ ਆਈ ਹੈ। ਇਸ ਸਾਰੀ ਘਟਨਾ ਬਾਰੇ ਲੜਕੇ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ ਅਤੇ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸਹੁਰੇ ਪਰਿਵਾਰ ਨੇ ਦੱਸਿਆ ਕਿ ਜਿਸ ਸਮੇਂ ਲਵਪ੍ਰੀਤ ਦੋ ਵਜੇ ਦੇ ਕਰੀਬ ਬਾਥਰੂਮ ਵਿੱਚ ਗਿਆ ਸੀ।

ਪਰ ਉਸ ਦੇ ਬਾਹਰ ਨਾ ਆਉਣ ਤੇ ਸਹੁਰੇ ਪਰਿਵਾਰ ਵੱਲੋਂ ਜਦੋਂ ਬਾਥਰੂਮ ਵਿਚ ਵੇਖਿਆ ਗਿਆ ਤਾਂ, ਨੌਜਵਾਨ ਇਤਰਾਜ਼ਯੋਗ ਸਮਾਨ ਦੇ ਨਾਲ ਮੁਧੇ ਮੂੰਹ ਡਿੱਗਿਆ ਹੋਇਆ ਸੀ। ਜਿਸ ਤੋਂ ਤੁਰੰਤ ਬਾਅਦ ਹਸਪਤਾਲ ਆ ਜਾਣ ਤੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਉਥੇ ਹੀ ਪੁਲਿਸ ਵੱਲੋਂ ਵੀ ਆਖਿਆ ਗਿਆ ਹੈ ਕੇ ਲੜਕੇ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ ਤੇ ਹੀ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਪੁਲਿਸ ਵੱਲੋਂ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਇਸ ਨੌਜਵਾਨ ਦੀ ਮੌਤ ਨਸ਼ੇ ਦੀ ਡੋਜ਼ ਲੈਂਦੇ ਸਮੇਂ ਹੋ ਗਈ ਹੈ।




error: Content is protected !!