=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਸਰਕਾਰ ਨੇ ਇਥੇ ਕਰਤੀਆਂ 40 ਥਾਵਾਂ ਸੀਲ ,ਕਈ ਕਮਾਂਡੋ ਵੀ ਲਗਾਏ

ਹੁਣੇ ਆਈ ਤਾਜਾ ਵੱਡੀ ਖਬਰ

ਲੁਧਿਆਣਾ (ਰਿਸ਼ੀ) : ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪੁਲਸ ਵੱਲੋਂ ਜਾਣਕਾਰੀ ਦਿੰਦੇ ਹੋਏ ਏ. ਡੀ. ਸੀ. ਪੀ.-1 ਦੀਪਕ ਪਾਰਿਕ ਨੇ ਦੱਸਿਆ ਕਿ ਪ੍ਰੇਮ ਨਗਰ, ਇਸਲਾਮਗੰਜ, ਹਬੀਬਗੰਜ ਅਤੇ ਸੈਂਸੀ ਮੁਹੱਲੇ ਦੀਆਂ 40 ਗਲੀਆਂ ਸੀਲ ਕੀਤੀਆਂ ਗਈਆਂ ਹਨ।

ਹਰੇਕ ਪੁਆਇੰਟ ’ਤੇ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਤਾਂ ਕਿ ਲੋਕ ਘਰਾਂ ਤੋਂ ਬਾਹਰ ਨਾ ਨਿਕਲਣ। ਪੁਲਸ ਵੱਲੋਂ ਨਾਲ ਲੱਗਦੇ ਇਲਾਕੇ ’ਚ 160 ਮੁਲਾਜ਼ਮਾਂ ਦੀ ਡਿਊਟੀ ਲਾਈ ਗਈ ਹੈ, ਇਨ੍ਹਾਂ ‘ਚ ਕਮਾਡੋਂ ਫੋਰਸ ਵੀ ਹੈ। 12-12 ਘੰਟੇ ਦੀਆਂ ਸ਼ਿਫਟਾਂ ‘ਚ ਦੋ ਟੀਮਾਂ ਬਣਾਈਆਂ ਗਈਆਂ ਹਨ, ਜੋ ਦਿਨ-ਰਾਤ ਤਾਇਨਤ ਰਹਿਣਗੀਆਂ।

ਤਿੰਨ ਸਰਕਾਰੀ ਵਕੀਲਾਂ ਨੂੰ ਇਕਾਂਤਵਾਸ ਹੋਣ ਦੇ ਨਿਰਦੇਸ਼
ਬੀਤੇ ਦਿਨ ਲੁਧਿਆਣਾ ਦੀ ਅੰਕਿਤਾ ਲੂੰਬਾ ਅਤੇ ਉਸ ਦੇ ਜੱਜ ਪਤੀ ਵਿਸ਼ਵ ਗੁਪਤਾ ਨੂੰ 14 ਦਿਨਾਂ ਤੱਕ ਆਪਣੇ ਘਰ ’ਚ ਵੱਖਰਾ ਰਹਿਣ ਤੋਂ ਬਾਅਦ ਹੁਣ ਸਰਕਾਰੀ ਵਕੀਲਾਂ ’ਤੇ ਵੀ ਕੋਰੋਨਾ ਦੀ ਲਪੇਟ ’ਚ ਆਉਣ ਦਾ ਖ਼ਤਰਾ ਬਣ ਗਿਆ ਹੈ। ਪੁਲਸ ਥਾਣਾ ਸ਼ਿਮਲਾਪੁਰੀ ’ਚ ਕੰਮ ਕਰ ਕੇ ਪੁਲਸ ਅਧਿਕਾਰੀ ਜਤਿੰਦਰ ਸਿੰਘ ਦੀ ਬੀਤੇ ਦਿਨ ਅਦਾਲਤ ਕੰਪਲੈਕਸ ’ਚ ਤਿੰਨ ਸਰਕਾਰੀ ਵਕੀਲਾਂ ਦਿਨੇਸ਼ ਕੁਮਾਰ, ਹਰਕੀਰਤ ਸਿੰਘ ਅਤੇ ਰਾਜਬੀਰ ਸਿੰਘ ਚਾਹਿਲ ਨਾਲ ਮੁਲਾਕਾਤ ਤੋਂ ਬਾਅਦ ਉਸ ਦੀ ਕੋਰੋਨਾ ਪਾਜ਼ੇਟਿਵ ਰਿਪੋਰਟ ਆਉਣ ਤੋਂ ਬਾਅਦ ਸਰਕਾਰੀ ਵਕੀਲਾਂ ਨੂੰ ਵੀ ਜ਼ਿਲ੍ਹਾ ਅਟਾਰਨੀ ਰਵਿੰਦਰ ਅਬਰੋਲ ਨੇ 14 ਦਿਨਾਂ ਤੱਕ ਆਪਣੇ ਘਰ ’ਚ ਵੱਖਰਾ ਰਹਿਣ ਦੇ ਹੁਕਮ ਜਾਰੀ ਕੀਤੇ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!