BREAKING NEWS
Search

ਪੰਜਾਬ ਸਰਕਾਰ ਨੇ ਕਰਤਾ ਵੱਡਾ ਐਲਾਨ , ਜਲਦ ਹੋਵੇਗਾ ਇਹ ਕੰਮ – ਇਹਨਾਂ ਲਈ ਵੱਡੀ ਖੁਸ਼ਖਬਰੀ

ਆਈ ਤਾਜ਼ਾ ਵੱਡੀ ਖਬਰ

ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਂਦਿਆਂ ਹੀ ਜਿੱਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕਰ ਦਿੱਤੇ ਗਏ ਹਨ ਉਥੇ ਹੀ ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦਿਆਂ ਨੂੰ ਉਨ੍ਹਾਂ ਵੱਲੋਂ ਇਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਚੁੱਕੇ ਜਾ ਰਹੇ ਕਦਮਾਂ ਨੂੰ ਦੇਖਦੇ ਹੋਏ ਲੋਕਾਂ ਵਿੱਚ ਜਿੱਥੇ ਖੁਸ਼ੀ ਦੇਖੀ ਜਾਂਦੀ ਹੈ ਉਥੇ ਹੀ ਲੋਕਾਂ ਨੂੰ ਇਸ ਨਵੀਂ ਸਰਕਾਰ ਦੇ ਸੱਤਾ ਵਿਚ ਆਉਣ ਨਾਲ ਬਹੁਤ ਸਾਰੀਆਂ ਸਹੂਲਤਾਂ ਮਿਲਣ ਦੀ ਵੀ ਇੱਕ ਆਸ ਦਿਖਾਈ ਦੇ ਰਿਹਾ। ਜਿੱਥੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮਾਹੌਲ ਨੂੰ ਪੂਰੀ ਤਰਾ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਿਸ ਨਾਲ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕੀਤਾ ਜਾ ਸਕੇ। ਪਾਰਟੀ ਵੱਲੋਂ ਜਿੱਥੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੇ ਮੌਕੇ ਮੁਹਾਇਆ ਕਰਵਾਏ ਜਾਣ ਦਾ ਵਾਅ ਦਾ ਧਾ ਕੀਤਾ ਗਿਆ ਸੀ ਤਾਂ ਜੋ ਵਿਦਿਆਰਥੀਆਂ ਨੂੰ ਵਿਦੇਸ਼ਾਂ ਦਾ ਰੁੱਖ ਨਾ ਕਰਨਾ ਪਵੇ। ਹੁਣ ਪੰਜਾਬ ਸਰਕਾਰ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿੱਥੇ ਜਲਦੀ ਇਹ ਕੰਮ ਹੋਵੇਗਾ ਅਤੇ ਇਨ੍ਹਾਂ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵਿੱਚ ਨਿਯੁਕਤ ਕੀਤੇ ਗਏ ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਨੌਜਵਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਵੱਡਾ ਐਲਾਨ ਕੀਤਾ ਗਿਆ ਹੈ।

ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੇ ਵਿੱਚ ਅਧਿਆਪਕਾਂ ਦੀ ਕਮੀ ਨੂੰ ਪੂਰੀ ਕਰਨ ਵਾਸਤੇ ਜਲਦੀ ਹੀ 10,500 ਨਵੇਂ ਅਧਿਆਪਕਾਂ ਦੀ ਨਿਯੁਕਤੀ ਕੀਤੀ ਜਾਵੇਗੀ। ਜਿੱਥੇ ਸਕੂਲਾਂ ਵਿੱਚ ਸਿੱਖਿਆ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ ਉਥੇ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹਾਇਆ ਹੋ ਜਾਣਗੇ।

ਉੱਥੇ ਹੀ ਸਿੱਖਿਆ ਮੰਤਰੀ ਮੀਤ ਹੇਅਰ ਵੱਲੋ ਬੱਚਿਆਂ ਨੂੰ ਸਿੱਖਿਆ ਅਤੇ ਖੇਡਾਂ ਵਿੱਚ ਉਤਸ਼ਾਹਿਤ ਕਰਨ ਵਾਸਤੇ ਕਈ ਉਪਰਾਲੇ ਜਲਦੀ ਲਾਗੂ ਕਰ ਦਿੱਤੇ ਜਾਣਗੇ। ਇਸ ਨਾਲ ਪੰਜਾਬ ਹਰ ਖੇਤਰ ਵਿੱਚ ਅੱਗੇ ਆ ਕੇ ਮੱਲਾਂ ਮਾਰ ਸਕੇ, ਜਿਸ ਸਦਕਾ ਪੰਜਾਬ ਦੇਸ਼ ਅੰਦਰ ਚੋਟੀ ਦਾ ਸੂਬਾ ਬਣ ਜਾਵੇਗਾ।



error: Content is protected !!