ਆਈ ਤਾਜ਼ਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਂਦੇ ਹੀ ਜਿੱਥੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰੇ ਕੀਤੇ ਜਾਣਾ ਸ਼ੁਰੂ ਕਰ ਦਿੱਤਾ ਗਿਆ ਸੀ ਉਥੇ ਵਿਕਾਸ ਦੇ ਬਹੁਤ ਸਾਰੇ ਕਾਰਜ ਅਰੰਭ ਕੀਤੇ ਗਏ ਹਨ। ਜਿਥੇ ਦੇਸ਼ ਵਿੱਚ ਬੇਰੁਜ਼ਗਾਰੀ ਨੂੰ ਖ਼ਤਮ ਕੀਤੇ ਜਾਣ ਵਾਸਤੇ ਬਹੁਤ ਸਾਰੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਭਰੋਸਾ ਦਿਵਾਇਆ ਗਿਆ ਸੀ ਉਥੇ ਹੀ ਨੌਜਵਾਨਾਂ ਵਾਸਤੇ ਨੌਕਰੀਆਂ ਕੱਢੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੇ ਸਮੇਂ ਬਹੁਤ ਸਾਰੇ ਸ਼ੁਰੂ ਕੀਤੇ ਗਏ ਪ੍ਰਾਜੈਕਟਾਂ ਨੂੰ ਵੀ ਲਗਾਤਾਰ ਨੇਪਰੇ ਚਾੜਨ ਦੇ ਕੰਮ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ। ਪੰਜਾਬ ਸਰਕਾਰ ਵੱਲੋਂ ਜਿਥੇ ਇਕ ਤੋਂ ਬਾਅਦ ਇਕ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ।

ਉਥੇ ਹੁਣ ਪੰਜਾਬ ਸਰਕਾਰ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ 100 ਕਰੋੜ ਦੇ ਪ੍ਰਾਜੈਕਟਾਂ ਨੂੰ ਲੈ ਕੇ ਇਹ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਹੋਰ ਕਾਂਗਰਸ ਸਰਕਾਰ ਦੇ ਸਮੇਂ ਤੋਂ ਸ਼ੁਰੂ ਹੋਏ ਕਈ ਪ੍ਰੋਜੈਕਟਾਂ ਦੀ ਜਾਣਕਾਰੀ ਮੰਗੀ ਗਈ ਹੈ। ਕਿਉਂਕਿ ਜਿਥੇ ਕਾਂਗਰਸ ਸਰਕਾਰ ਦੇ ਸਮੇਂ ਤੋਂ ਕਈ ਪ੍ਰੋਜੈਕਟ ਸ਼ੁਰੂ ਕੀਤੇ ਗਏ ਸਨ ਜੋ ਅਜੇ ਤੱਕ ਪੈਂਡਿੰਗ ਹਨ। ਜਿਸ ਬਾਬਤ ਹੁਣ ਪ੍ਰਿੰਸੀਪਲ ਅਕਾਊਂਟੈਂਟ ਜਨਰਲ ਦੇ ਜਰੀਏ ਆਡਿਟ ਕਰਵਾਇਆ ਜਾ ਰਿਹਾ ਹੈ।
ਜਿਸ ਵਿਚ 2017 ਤੋਂ ਲੈ ਕੇ 2022 ਤੱਕ ਦੇ ਸਮੇਂ ਦੇ ਵਿਚਕਾਰ ਸ਼ੁਰੂ ਕੀਤੇ ਗਏ ਸਾਰੇ ਪ੍ਰੋਜੈਕਟਾਂ ਦੀ ਡਿਟੇਲ ਮੰਗੀ ਗਈ ਹੈ ਜਿਸ ਵਿੱਚ ਅਜੇ ਤੱਕ ਕਈ ਪ੍ਰੋਜੈਕਟ ਪੈਂਡਿੰਗ ਚੱਲ ਰਹੇ ਹਨ। ਉਥੇ ਹੀ ਇਹ ਵੇਖਿਆ ਜਾਵੇਗਾ ਕਿ ਇਨਾਂ ਪ੍ਰਾਜੈਕਟਾਂ ਨੂੰ ਪੂਰਾ ਕੀਤੇ ਜਾਣ ਵਾਸਤੇ ਪਿਛਲੇ ਪੰਜ ਸਾਲਾਂ ਦੌਰਾਨ ਹੋਇਆ ਤੇ ਖਰਚ ਕੀਤਾ ਗਿਆ ਹੈ ਜਾਂ ਨਹੀਂ।।

ਉਥੇ ਹੀ ਇਸ ਮਾਮਲੇ ਸਬੰਧੀ ਅਧਿਕਾਰੀਆਂ ਦੀ ਜਵਾਬਦੇਹੀ ਵੀ ਫਿਕਸ ਕੀਤੀ ਜਾ ਰਹੀ ਹੈ ਜੋ ਇਸ ਸਭ ਲਈ ਜ਼ਿੰਮੇਵਾਰ ਹੋਣਗੇ। ਉਥੇ ਵੀ ਇਨ੍ਹਾਂ ਪ੍ਰਾਜੈਕਟਾਂ ਦੇ ਵਿੱਚ ਦੇਰੀ ਹੋਣ ਦਾ ਕਾਰਨ ਵੀ ਪੁੱਛਿਆ ਗਿਆ ਹੈ। ਕਿ ਕਿਸ ਕਾਰਨ ਮਹਿਕਮੇ ਵੱਲੋਂ ਇਸ ਕੰਮ ਨੂੰ ਰੋਕਿਆ ਗਿਆ ਹੈ। ਉਤੇ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਕਾਂਗਰਸ ਸਰਕਾਰ ਦੇ ਸਮੇਂ ਤੋਂ ਸ਼ੁਰੂ ਹੋਏ ਪ੍ਰੋਜੈਕਟ ਅੱਧ ਵਿਚਕਾਰ ਲਟਕੇ ਹਨ,ਜਿੱਥੇ ਸੌ ਕਰੋੜ ਤੋਂ ਉੱਪਰ ਦੇ ਪ੍ਰਾਜੈਕਟਾਂ ਦਾ ਹੁਣ ਆਡਿਟ ਕੀਤਾ ਜਾਵੇਗਾ।


ਤਾਜਾ ਜਾਣਕਾਰੀ
ਪੰਜਾਬ ਸਰਕਾਰ ਵਲੋਂ ਆਈ ਵੱਡੀ ਖਬਰ, 100 ਕਰੋੜ ਦੇ ਪ੍ਰਾਜੈਕਟਾਂ ਨੂੰ ਲੈਕੇ ਲਿਆ ਇਹ ਫੈਸਲਾ
ByadminJune 4, 2022Comments Off on ਪੰਜਾਬ ਸਰਕਾਰ ਵਲੋਂ ਆਈ ਵੱਡੀ ਖਬਰ, 100 ਕਰੋੜ ਦੇ ਪ੍ਰਾਜੈਕਟਾਂ ਨੂੰ ਲੈਕੇ ਲਿਆ ਇਹ ਫੈਸਲਾ
Previous PostWHO ਵਲੋਂ ਆਈ ਵੱਡੀ ਮਾੜੀ ਖਬਰ, ਇਸ ਬਿਮਾਰੀ ਦੇ ਖਤਰੇ ਨੂੰ ਕੰਟਰੋਲ ਕਰਨਾ ਮੁਸ਼ਕਲ- 30 ਦੇਸ਼ਾਂ ਚ ਫੈਲਿਆ ਸੰਕ੍ਰਮਣ
Next Postਪੰਜਾਬ ਚ ਇਥੇ ਵਾਪਰਿਆ ਕਹਿਰ : ਮਾਂ-ਪੁੱਤਰ ਅਤੇ ਦਾਦੇ ਦੀ ਹੋਈ ਭਿਆਨਕ ਹਾਦਸੇ ਚ ਮੌਤ