=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਸਰਕਾਰ ਵਲੋਂ ਸਕੂਲਾਂ ਲਈ ਜਾਰੀ ਕਰਤਾ ਇਹ ਸ਼ਖਤ ਫ਼ਰਮਾਨ

ਆਈ ਤਾਜਾ ਵੱਡੀ ਖਬਰ

ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਸਕੁਲਾਂ ਨੂੰ ਲੈ ਕੇ ਵੱਡੇ – ਵੱਡੇ ਐਲਾਨ ਕਰਦੀ ਪਈ ਹੈ , ਸਰਕਾਰ ਵਲੋਂ ਸਿੱਖਿਆ ਖੇਤਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ , ਹੁਣ ਬੱਚਿਆਂ ਦੇ ਪੇਪਰਾਂ ਤੋਂ ਬਾਅਦ ਨਵੇਂ ਸੇਸ਼ਨ ਦੀ ਸ਼ੁਰੁਆਤ ਹੋ ਜਾਵੇਗੀ , ਇਸੇ ਵਿਚਾਲੇ ਹੁਣ ਪੰਜਾਬ ਸਰਕਾਰ ਵਲੋਂ ਸਕੂਲਾਂ ਲਈ ਸ਼ਖਤ ਫ਼ਰਮਾਨ ਜਾਰੀ ਕਰ ਦਿੱਤਾ ਗਿਆ ਹੈ , ਹੁਣ ਨਵੇਂ ਸੈਸ਼ਨ ਤੋਂ ਪਹਿਲਾਂ ਸਰਕਾਰ ਦੀ ਨਿੱਜੀ ਸਕੂਲਾਂ ’ਤੇ ਤਿੱਖੀ ਨਜ਼ਰ ਟਿੱਕੀ ਹੋਈ ਹੈ। ਇਹੀ ਕਾਰਨ ਹੈ ਕਿ ਸਕੂਲ ਸਿੱਖਿਆ ਵਿਭਾਗ ਦੀਆਂ ਟੀਮਾਂ ਨੇ ਆਪਣੇ ਪੱਧਰ ’ਤੇ ਸੂਚਨਾ ਹਾਸਲ ਕਰਨੀ ਸ਼ੁਰੂ ਕਰ ਦਿੱਤੀ , ਕਿ ਸਕੂਲਾਂ ਨੇ ਇਸ ਵਾਰ ਕਿੰਨੀ ਫੀਸ ਵਧਾਈ ਹੈ।

ਕਿਉਂਕਿ ਜਦੋ ਵੀ ਫੀਸ ਸਕੂਲ ਵਧਾਉਂਦੇ ਹਨ , ਤਾਂ ਉਸਦਾ ਬੋਝ ਮਾਪਿਆਂ ਦੀਆਂ ਜੇਬਾਂ ਤੇ ਪੈਂਦਾ ਹੈ , ਇਹੀ ਨਹੀਂ, ਬੱਚਿਆਂ ਦੀ ਵਰਦੀ ਅਤੇ ਕਿਤਾਬਾਂ ਦੀ ਲਿਸਟ ‘ਚ ਪਿਛਲੇ ਸਾਲ ਦੇ ਮੁਕਾਬਲੇ ਹੋਏ ਬਦਲਾਅ ਦੀ ਜਾਣਕਾਰੀ ਵੀ ਲਈ ਗਈ । ਦੱਸਦਿਆਂ ਕਿ ਅਕਸਰ ਸਕੂਲਾਂ ਦੇ ਵਿੱਚ ਨਵੇਂ ਸੇਸ਼ਨ ਦੌਰਾਨ ਕਾਫ਼ੀ ਪੈਸੇ ਵਸੂਲੇ ਜਾਂਦੇ ਹਨ ,ਦੱਸਦੇ ਕਿ ਜਾਣਕਾਰੀ ਮੁਤਾਬਕ ਵਿਭਾਗ ਵੱਲੋਂ ਪਿਛਲੇ ਦਿਨੀਂ ਜਾਰੀ ਕੀਤੀ ਗਈ ਈ-ਮੇਲ ਆਈ. ਡੀ. ’ਤੇ ਵੀ ਕਈ ਮਾਪਿਆਂ ਨੇ ਸ਼ਿਕਾਇਤਾਂ ਦਰਜ ਕਰਵਾਈਆਂ ਹਨ।

ਜਿਸ ਤੋਂ ਬਾਅਦ ਇਸ ਸਬੰਧੀ ਅੱਜ ਸਿੱਖਿਆ ਵਿਭਾਗ ਵੱਲੋਂ ਇਕ ਪੱਤਰ ਜਾਰੀ ਕੀਤਾ ਗਿਆ , ਜਿਸ ਵਿਚ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿੱਜੀ ਸਕੂਲਾਂ ਚ ਫੀਸ, ਵਰਦੀ ਅਤੇ ਕਿਤਾਬਾਂ ਸਬੰਧੀ ਨਿਰਦੇਸ਼ ਨਿੱਜੀ ਸਕੂਲਾਂ ਵਿਚ ਲਾਗੂ ਕਰਵਾਉਣ ਲਈ ਕਿਹਾ ਗਿਆ ।

ਨਾਲ ਦੀ ਨਾਲ ਦੱਸਦਿਆਂ ਕਿ ਪੱਤਰ ਵਿਚ ਕਿਹਾ ਗਿਆ ਕਿ ਨਿੱਜੀ ਸਕੂਲਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਨਵਾਂ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਇਸ ਲਈ ਉਕਤ ਐਕਟ ਦੇ ਤਹਿਤ ਜਾਰੀ ਹੁਕਮਾਂ ਦਾ ਪਾਲਣ ਕਰਨਾ ਯਕੀਨੀ ਬਣਾਇਆ ਜਾਵੇ l ਸੋ ਮਾਪਿਆਂ ਨੂੰ ਨਿੱਜੀ ਸਕੂਲਾਂ ਦੀ ਲੁੱਟ ਤੋਂ ਬਚਾਉਣ ਲਈ ਹੁਣ ਤੋਂ ਹੀ ਮਾਨ ਸਰਕਾਰ ਵਲੋਂ ਤਿਆਰੀ ਕੀਤੀ ਜਾ ਰਹੀ ਹੈ , ਤਾਂ ਜੋ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਨਾ ਹੋ ਸਕੇ l




error: Content is protected !!