=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਸਰੋਵਰ ਚੋਂ ਮਿਲੀ ਨੌਜਵਾਨ ਮੁੰਡੇ ਦੀ ਲਾਸ਼, 2 ਦਿਨ ਤੋਂ ਸੀ ਲਾਪਤਾ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਨੌਜਵਾਨ ਜਿੱਥੇ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਗਲਤ ਰਸਤੇ ਤੇ ਪੈ ਰਹੇ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਚਲਦਿਆਂ ਹੋਇਆ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਜਿੱਥੇ ਕਈ ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆਉਂਦੇ ਹੀ ਲੋਕ ਹੈਰਾਨ ਪ੍ਰੇਸ਼ਾਨ ਰਹਿੰਦੇ ਹਨ ਅਤੇ ਕਈਆਂ ਦੀ ਮੌਤ ਦੇ ਕਾਰਨਾਂ ਦਾ ਵੀ ਪਤਾ ਨਹੀਂ ਲੱਗ ਸਕਦਾ ਹੈ ਕਿ ਕੁਝ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚਲਦਿਆਂ ਹੋਇਆਂ ਵੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਕੁਝ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਕਾਰਨ ਅਜਿਹੇ ਕਦਮ ਚੁੱਕੇ ਜਾ ਰਹੇ ਹਨ।

ਹੁਣ ਇੱਥੇ ਸਰੋਵਰ ਵਿੱਚੋਂ ਨੌਜਵਾਨ ਮੁੰਡੇ ਦੀ ਲਾਸ਼ ਮਿਲੀ ਹੈ ਜੋ ਦੋ ਦਿਨਾਂ ਤੋਂ ਲਾਪਤਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਦੇ ਸਰੋਵਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਨਮਕ ਮੰਡੀ ਗਲੀ ਗੰਡਾ ਦਾ ਰਹਿਣ ਵਾਲਾ ਨੌਜਵਾਨ 18 ਅਗਸਤ ਤੋਂ ਲਾਪਤਾ ਸੀ ਜਿਸ ਕਾਰਨ ਉਸ ਦਾ ਪੂਰਾ ਪਰਿਵਾਰ ਉਸ ਦੀ ਭਾਲ ਕਰ ਰਿਹਾ ਸੀ। ਉਥੇ ਹੀ ਅੱਜ ਇਸ ਨੌਜਵਾਨ ਕਰਨ ਕੁਮਾਰ ਦੀ ਲਾਸ਼ ਦੁਰਗਿਆਣਾ ਮੰਦਰ ਦੇ ਸਰੋਵਰ ਵਿੱਚੋਂ ਮਿਲੀ ਹੈ।

ਇਸ ਨੌਜਵਾਨ ਦੀ ਲਾਸ਼ ਜਿੱਥੇ ਫੁੱਲ ਕੇ ਪਾਣੀ ਦੇ ਉੱਪਰ ਆ ਗਈ ਅਤੇ ਜਿਸ ਨੂੰ ਦੇਖ ਕੇ ਦੁਰਗਿਆਨਾ ਮੰਦਰ ਚੌਕੀ ਦੇ ਇੰਚਾਰਜ ਵੱਲੋਂ ਇਸ ਘਟਨਾ ਦੀ ਜਾਣਕਾਰੀ ਜਿੱਥੇ ਸਵੇਰ ਦੇ ਸਮੇਂ ਦੁਰਗਿਆਣਾ ਕਮੇਟੀ ਨੂੰ ਦਿੱਤੀ ਗਈ ਅਤੇ ਪੁਲਿਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਇਸ ਨੌਜਵਾਨ ਦੀ ਲਾਸ਼ ਨੂੰ ਸਰੋਵਰ ਤੋਂ ਬਾਹਰ ਕੱਢਿਆ ਗਿਆ। ਇਸ ਨੌਜਵਾਨ ਦੇ ਕੱਪੜਿਆਂ ਦੀ ਤਲਾਸ਼ੀ ਲੈਣ ਤੇ ਉਸ ਦੀ ਜੇਬ ਵਿਚੋਂ ਇਕ ਲਿਫ਼ਾਫ਼ਾ ਮਿਲਿਆ ਜਿਸ ਵਿੱਚ ਉਸਦੇ ਅਧਾਰ ਕਾਰਡ ਦੀ ਫੋਟੋ ਕਾਪੀ ਸੀ ਜਿਸ ਦੇ ਅਧਾਰ ਤੇ ਉਸਦੀ ਪਹਿਚਾਣ ਹੋਈ ਹੈ।

ਨੌਜਵਾਨ ਕੋਲੋਂ ਕੋਈ ਵੀ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਉਥੇ ਹੀ ਪ੍ਰਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਉਹਨਾਂ ਦਾ ਬੇਟਾ ਜਿਥੇ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ਤੇ ਪਰੇਸ਼ਾਨ ਰਹਿ ਗਿਆ ਸੀ ਅਤੇ ਕੁਝ ਵੀ ਨਹੀਂ ਦੱਸ ਰਿਹਾ ਸੀ। ਅਤੇ ਇਕੱਲਾ ਹੀ ਬੈਠਾ ਰਹਿੰਦਾ ਸੀ।




error: Content is protected !!