ਆਈ ਤਾਜਾ ਵੱਡੀ ਖਬਰ
ਸੂਬੇ ਵਿੱਚ ਜਿੱਥੇ ਬਹੁਤ ਸਾਰੇ ਕਾਰਜ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਜਿੱਥੇ ਬਹੁਤ ਸਾਰੇ ਉਪਰਾਲੇ ਕੀਤੇ ਜਾਂਦੇ ਹਨ ਉਥੇ ਹੀ ਅਚਾਨਕ ਵਾਪਰਨ ਵਾਲੀਆਂ ਘਟਨਾਵਾਂ ਵਿਚ ਜਿਥੇ ਕਈ ਲੋਕਾਂ ਦੀ ਮੌਤ ਦਾ ਕਾਰਨ ਬਣ ਜਾਂਦੀਆਂ ਹਨ ਉਥੇ ਹੀ ਸਾਹਮਣੇ ਆਉਣ ਵਾਲੇ ਅਜਿਹੇ ਹਾਦਸੇ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਪੈਦਾ ਕਰਦੇ ਹਨ। ਹਰ ਇਕ ਇਨਸਾਨ ਵੱਲੋਂ ਜਿੱਥੇ ਆਪਣਾ ਘਰ ਦਾ ਗੁਜ਼ਾਰਾ ਕਰਨ ਵਾਸਤੇ ਬਹੁਤ ਸਾਰੇ ਕੰਮ ਕੀਤੇ ਜਾਂਦੇ ਹਨ। ਕਈ ਪਰਵਾਰਾਂ ਤੇ ਨੌਜਵਾਨ ਜਿੱਥੇ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦੇ ਹਨ।
ਉੱਥੇ ਹੀ ਅਚਾਨਕ ਕੰਮ ਕਾਰਨ ਸਮੇਂ ਕਈ ਵਾਪਰਨ ਵਾਲੀਆਂ ਘਟਨਾਵਾਂ ਕਈ ਪਰਵਾਰਾਂ ਲਈ ਮੁਸ਼ਕਲਾਂ ਪੈਦਾ ਕਰ ਦਿੰਦੀਆਂ ਹਨ। ਹੁਣ ਪੰਜਾਬ ਵਿੱਚ ਇੱਥੇ ਸੀਵਰੇਜ ਪਾਉਣ ਲੱਗਿਆ ਵੱਡਾ ਦਰਦਨਾਕ ਹਾਦਸਾ ਵਾਪਰਿਆ ਹੈ ਜਿੱਥੇ ਮਿੱਟੀ ਦੀਆਂ ਢਿੱਗਾਂ ਡਿੱਗਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਮਾਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਕਲੋਨੀ ਵਿੱਚ ਸੀਵਰੇਜ ਪਾਉਣ ਦਾ ਕੰਮ ਕੀਤਾ ਜਾ ਰਿਹਾ ਸੀ ਅਤੇ ਜਿਸ ਵਾਸਤੇ 20 ਤੋਂ 25 ਫ਼ੁੱਟ ਡੂੰਘੇ ਟੋਏ ਪੁੱਟੇ ਗਏ ਸਨ।
ਜਿੱਥੇ ਇਸ ਵਿੱਚ ਮਜ਼ਦੂਰਾਂ ਵੱਲੋਂ ਕੰਮ ਕੀਤਾ ਜਾ ਰਿਹਾ ਸੀ ਉਥੇ ਹੀ ਇਹ ਹੋਏ ਘਰਾਂ ਦੇ ਕੁਨੈਕਸ਼ਨ ਜੋੜੇ ਜਾਣ ਵਾਸਤੇ ਵੀ ਕੀਤਾ ਗਿਆ ਸੀ। ਮਜ਼ਦੂਰ ਕੰਮ ਕਰ ਰਹੇ ਸਨ ਉਥੇ ਹੀ ਅਚਾਨਕ ਮਿੱਟੀ ਦੀ ਢਿੱਗ ਡਿੱਗ ਜਾਣ ਤੇ ਚਲਦਿਆਂ ਹੋਇਆਂ ਕੰਮ ਕਰ ਰਹੇ ਮਜ਼ਦੂਰ ਇਸ ਦੇ ਹੇਠਾਂ ਦੱਬੇ ਗਏ। ਇਸ ਘਟਨਾ ਦਾ ਪਤਾ ਲੱਗਦੇ ਹੀ ਜਿੱਥੇ ਤੁਰੰਤ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ। ਉੱਥੇ ਹੀ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਦੋ ਨੌਜਵਾਨਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।
ਮ੍ਰਿਤਕਾ ਦੀ ਪਛਾਣ ਰਵਨ ਕੁਮਾਰ ਅਤੇ ਖਾਨਜੀ ਵਜੋਂ ਹੋਈ ਹੈ। ਇਸ ਹਾਦਸੇ ਦੇ ਵਿਚ ਸੌਰਵ ਕੁਮਾਰ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਇਸ ਘਟਨਾ ਵਿਚ ਮਾਰੇ ਗਏ ਇਹਨਾਂ ਦੋਨਾਂ ਮਜ਼ਦੂਰਾਂ ਦੇ ਘਰ ਵਿੱਚ ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ ਉਥੇ ਹੀ ਸਥਾਨਕ ਦਰਦੀ ਕਾਲੋਨੀ ਵਿੱਚ ਸੀਵਰੇਜ ਲਾਈਨ ਪਾਉਣ ਦੇ ਸਮੇਂ ਹੋਏ ਇਸ ਹਾਦਸੇ ਕਾਰਨ ਸੋਗਮਈ ਮਾਹੌਲ ਪੈਦਾ ਹੋ ਗਿਆ ਹੈ।
Home ਤਾਜਾ ਜਾਣਕਾਰੀ ਪੰਜਾਬ: ਸੀਵਰੇਜ ਪਾਉਣ ਲੱਗੇ ਵਾਪਰਿਆ ਵੱਡਾ ਦਰਦਨਾਕ ਹਾਦਸਾ, ਮਿੱਟੀ ਦੀ ਢਿਗ ਹੇਠਾਂ ਆਉਣ ਕਾਰਨ 2 ਮਜਦੂਰਾਂ ਦੀ ਹੋਈ ਮੌਤ
ਤਾਜਾ ਜਾਣਕਾਰੀ