ਸੜਕਾਂ ਤੇ ਪੁਲਸ ਨੂੰ ਖਿਲਰੀ ਮਿਲੀ ਇਹ ਚੀਜ
ਕੋਰੋਨਾ ਦੇ ਖੌਫ ਹੇਠਾਂ ਜਲੰਧਰ ਦੇ ਵਡਾਲਾ ਰੋਡ ਸਥਿਤ ਫਰੈਂਡਸ ਕਾਲੋਨੀ ਅਤੇ ਬੀ. ਐੱਸ. ਐੱਫ. ਚੌਕ ਨੇੜੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੇ 500-500 ਦੇ ਤਿੰਨ ਅਤੇ 100-100 ਦੇ 7 ਨੋਟ ਸੜਕ ‘ਤੇ ਸੁੱਟੇ ਹੋਏ ਪਾਏ ਗਏ ਦਰਅਸਲ ਫਰੈਂਡਸ ਕਾਲੋਨੀ ‘ਚ ਅਣਪਛਾਤਿਆਂ ਵੱਲੋਂ 500-500 ਦੇ ਅਤੇ ਬੀ. ਐੱਸ. ਐੱਫ. ਚੌਕ ਨੇੜੇ ਪੈਂਦੇ ਪੈਟਰੋਲ ਪੰਪ ਕੋਲ 100-100 ਦੇ ਨੋਟ ਪਏ ਦੇਖ ਕੇ ਲੋਕ
ਹੈਰਾਨ ਹੋ ਗਏ ਅਤੇ ਇਸ ਬਾਰੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਸੂਚਨਾ ਪਾ ਕੇ ਮੌਕੇ ‘ਤੇ ਪਹੁੰਚੀ ਦੋਵੇਂ ਥਾਵਾਂ ਦੀ ਸਬੰਧਤ ਪੁਲਸ ਨੇ ਨੋਟਾਂ ਨੂੰ ਕਬਜ਼ੇ ‘ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਨੋਟ ਕਿਸ ਦੇ ਵੱਲੋਂ ਸੁੱਟੇ ਗਏ ਹਨ। ਪੁਲਸ ਵੱਲੋਂ ਜਾਂਚ ਜਾਰੀ ਹੈ।
ਪੰਜਾਬ ‘ਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਹੁਣ ਤੱਕ ਪੰਜਾਬ ‘ਚੋਂ ਕੁੱਲ 275 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ‘ਚੋਂ 16 ਦੀ ਮੌਤ ਹੋ ਚੁੱਕੀ ਹੈ। ਜਲੰਧਰ ‘ਚ ਵੀ ਤੇਜ਼ੀ ਨਾਲ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ