=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਹਜੇ ਭਰਾ ਦੀਆਂ ਅੰਤਿਮ ਰਸਮਾਂ ਮੁਕੀਆਂ ਹੀ ਸਨ ਕੇ ਵਾਪਰ ਗਿਆ ਤੁਰੰਤ ਇਹ ਭਾਣਾ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਅਚਾਨਕ ਵਾਪਰਨ ਵਾਲੇ ਹਾਦਸਿਆਂ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਉਥੇ ਹੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈ ਰਿਹਾ ਹੈ। ਇਨਸਾਨ ਵੱਲੋਂ ਜਿੱਥੇ ਕਈ ਕੰਮਾਂ ਦੇ ਕਾਰਨ ਆਪਣੇ ਘਰ ਤੋਂ ਬਾਹਰ ਜਾਇਆ ਜਾਂਦਾ ਹੈ। ਹਰ ਇਨਸਾਨ ਨੂੰ ਨਹੀਂ ਪਤਾ ਹੁੰਦਾ ਕਿ ਉਹ ਘਰ ਤੋਂ ਬਾਹਰ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਵੇਗਾ। ਜਿੱਥੇ ਪਰਵਾਰਕ ਮੈਂਬਰਾਂ ਵੱਲੋਂ ਉਸ ਦੇ ਘਰ ਪਰਤਣ ਦਾ ਇੰਤਜ਼ਾਰ ਕੀਤਾ ਜਾਂਦਾ ਹੈ। ਉਥੇ ਹੀ ਉਨ੍ਹਾਂ ਨਾਲ ਵਾਪਰਣ ਵਾਲੇ ਹਾਦਸਿਆਂ ਦੀ ਖ਼ਬਰ ਘਰ ਪਹੁੰਚਦੀ ਹੈ। ਜਿਸ ਦੀ ਪਰਿਵਾਰਕ ਮੈਂਬਰਾਂ ਵੱਲੋਂ ਕਲਪਨਾ ਵੀ ਨਹੀਂ ਕੀਤੀ ਜਾਂਦੀ।

ਬਹੁਤ ਸਾਰੇ ਪਰਿਵਾਰਾਂ ਨੂੰ ਉਸ ਸਮੇਂ ਵਧੇਰੇ ਦੁੱਖ ਦਾ ਸਾਹਮਣਾ ਕਰਨਾ ਪੈਂਦਾ ਹੈ ਜਦੋਂ ਉਹ ਪਹਿਲਾਂ ਹੀ ਮੁਸ਼ਕਿਲ ਦੌਰ ਵਿਚੋਂ ਗੁਜਰ ਰਹੇ ਹੋਣ, ਪਰ ਪਰਮਾਤਮਾ ਦੀ ਐਸੀ ਮਾਰ ਪੈਂਦੀ ਹੈ ਕਿ ਉਹ ਹੋਰ ਦੁੱਖਾਂ ਵਿਚ ਘਿਰ ਜਾਂਦੇ ਹਨ। ਪੰਜਾਬ ਵਿੱਚ ਇੱਥੇ ਭਰਾ ਦੀਆਂ ਰਸਮਾਂ ਅਜੇ ਮੁੱਕੀਆਂ ਵੀ ਨਹੀਂ ਸਨ ਜਿੱਥੇ ਹੋਰ ਹਾਦਸਾ ਵਾਪਰ ਗਿਆ ਹੈ ਜਿਸ ਦੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬੁਢਲਾਡਾ ਸ਼ਹਿਰ ਤੋਂ ਸਾਹਮਣੇ ਆਈ ਹੈ।

ਜਿਥੇ ਬੀਤੇ ਦਿਨੀਂ ਭਰਾ ਦੀ ਹੋਈ ਮੌਤ ਦੇ ਬਾਦ ਉਸ ਦੀਆਂ ਅੰਤਿਮ ਰਸਮਾਂ ਕੀਤੇ ਜਾਣ ਤੋਂ ਬਾਅਦ ਉਸ ਦੀਆਂ ਭੈਣਾਂ ਵਾਪਸ ਆਪਣੇ ਘਰ ਜਾ ਰਹੀਆਂ ਸਨ ਜੋ ਰਸਤੇ ਵਿੱਚ ਹੀ ਇੱਕ ਹੋਣੀ ਦਾ ਸ਼ਿਕਾਰ ਹੋ ਗਈਆਂ। ਜਿੱਥੇ ਇੱਕ ਭੈਣ ਦੀ ਮੌਤ ਹੋ ਗਈ ਹੈ ਉਥੇ ਹੀ 3 ਜ਼ਖਮੀ ਹੋਈਆਂ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ 4 ਚਚੇਰੀ ਭੈਣ ਆਪਣੇ ਭਰਾ ਦੀ ਅੰਤਿਮ ਅਰਦਾਸ ਤੋਂ ਬਾਅਦ ਆਪਣੇ ਘਰ ਜਾਣ ਲਈ ਬੁਢਲਾਡਾ ਤੇ ਬੱਸ ਸਟੈਂਡ ਤੇ ਬੱਸ ਦਾ ਇੰਤਜ਼ਾਰ ਕਰ ਰਹੀਆਂ ਸਨ। ਉਸ ਸਮੇਂ ਹੀ ਬੱਸ ਸਟੈਂਡ ਦੇ ਗੇਟ ਦਾ ਨਵੀਨੀਕਰਨ ਕੀਤਾ ਜਾ ਰਿਹਾ ਸੀ ਜਿੱਥੇ ਇਕ ਬਿਜਲੀ ਦਾ ਖੰਭਾ ਇਨ੍ਹਾਂ ਖੜ੍ਹੀਆਂ ਚਾਰ ਭੈਣਾਂ ਉਪਰ ਡਿੱਗ ਪਿਆ।

ਜਿੱਥੇ ਤਿੰਨ ਭੈਣਾਂ ਨੂੰ ਕਰੰਟ ਲੱਗਿਆ ਹੈ ਉਥੇ ਚੌਥੀ ਭੈਣ ਦੀ ਕਰੰਟ ਲੱਗਣ ਅਤੇ ਖੰਭੇ ਹੇਠਾਂ ਆਉਣ ਕਾਰਨ ਮੌਕੇ ਤੇ ਮੌਤ ਹੋ ਗਈ। ਜਿੱਥੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜਿਆ ਗਿਆ ਹੈ, ਉਥੇ ਹੀ ਇਸ ਹਾਦਸੇ ਵਿਚ ਜ਼ਖਮੀ ਹੋਣ ਵਾਲੀਆਂ ਤਿੰਨ ਭੈਣਾਂ ਨੂੰ ਬੁਢਲਾਡਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਹਿਚਾਣ ਬਲਜੀਤ ਕੌਰ 45 ਸਾਲਾਂ ਪਤਨੀ ਰਾਮ ਸਿੰਘ ਵਜੋਂ ਹੋਈ ਹੈ।




error: Content is protected !!