=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਹੁਣੇ ਹੁਣੇ ਸ਼ਾਮੀ ਵਿਆਹ ਤੋਂ ਪਰਤ ਰਹੇ ਪਰਿਵਾਰ ਦੇ ਕਈ ਜੀਅ ਮੌਕੇ ਤੇ ਮਰੇ ਅਤੇ ..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਜਾਣਕਾਰੀ ਮੁਤਾਬਕ ਇਕ ਸਵਿਫਟ ਕਾਰ ‘ਤੇ ਸਵਾਰ ਹੋ ਕੇ ਕੁਲਬੀਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਚਾਹਲ ਕਲਾਂ ਪਤਨੀ ਕੁਲਜੀਤ ਕੌਰ ਅਤੇ 2 ਬੱਚਿਆਂ ਲੜਕਾ ਜੁਗਰਾਜ ਸਿੰਘ (4) ਤੇ ਢਾਈ ਸਾਲਾ ਲੜਕੀ ਓਂਕਾਰਪ੍ਰੀਤ ਕੌਰ ਅਤੇ 2 ਹੋਰ ਔਰਤਾਂ ਸਰਬਜੀਤ ਕੌਰ ਪਤਨੀ ਜਗਪ੍ਰੀਤ ਸਿੰਘ ਅਤੇ ਭਜਨ ਕੌਰ ਪਤਨੀ ਬਲਵੰਤ ਸਿੰਘ, ਵਾਸੀਆਨ ਚਾਹਲ ਕਲਾਂ ਨਾਲ ਅੰਮੋਨੰਗਲ ਤੋਂ ਵਿਆਹ ਸਮਾਗਮ ਤੋਂ ਵਾਪਸ ਆ ਰਿਹਾ ਸੀ।

ਜਦੋਂ ਇਨ੍ਹਾਂ ਦੀ ਗੱਡੀ ਪਿੰਡ ਨੱਤ ਨੇੜੇ ਪਹੁੰਚੀ ਤਾਂ ਤੇਜ਼ ਰਫਤਾਰ ਹੋਣ ਦੇ ਕਾਰਨ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਇਕ ਦਰੱਖਤ ਨਾਲ ਟਕਰਾ ਗਈ, ਜਿਸ ਨਾਲ ਕਾਰ ਵਿਚ ਸਵਾਰ ਬੱਚੀ ਓਂਕਾਰਪ੍ਰੀਤ ਕੌਰ ਸਮੇਤ ਔਰਤ ਸਰਬਜੀਤ ਕੌਰ ਤੇ ਭਜਨ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਜਦਕਿ ਕੁਲਬੀਰ ਸਿੰਘ, ਕੁਲਜੀਤ ਕੌਰ ਅਤੇ ਬੱਚਾ ਜੁਗਰਾਜ ਸਿੰਘ ਤਿੰਨੋਂ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿਥੋਂ ਡਾਕਟਰਾਂ ਨੇ ਉਕਤ ਤਿੰਨਾਂ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਰੰਗੜ ਨੰਗਲ ਦੇ ਏ. ਐੱਸ. ਆਈ. ਨਿਰਮਲ ਸਿੰਘ, ਚਰਨਜੀਤ ਸਿੰਘ ਤੇ ਅਮਰਜੀਤ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈਣ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕਰਨੀ ਆਰੰਭ ਕਰ ਦਿੱਤੀ ਹੈ।




error: Content is protected !!