=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: 12 ਵੀਂ ਚ ਪੜ੍ਹਦੀ ਕੁੜੀ ਨੂੰ ਜ਼ਹਿਰੀਲੇ ਸੱਪ ਵਲੋਂ ਡੰਗਣ ਕਾਰਨ ਹੋਈ ਮੌਤ, ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਹਾਦਸਾ ਕਿਸੇ ਵੀ ਸਮੇਂ ਕਿਸੇ ਵੀ ਵਿਅਕਤੀ ਨਾਲ ਵਾਪਰ ਸਕਦਾ ਹੈ , ਕਈ ਵਾਰ ਕੁਝ ਅਜਿਹੇ ਹਾਦਸੇ ਵਾਪਰਦੇ ਹਨ ਜੋ ਸਾਡੀ ਰੂਹ ਕੰਬਾ ਦਿੰਦੇ ਹਨ । ਅਜਿਹਾ ਹੀ ਇਕ ਹਾਦਸਾ ਵਾਪਰਿਆ ਹੈ ਬਾਰ੍ਹਵੀਂ ਜਮਾਤ ਵਿੱਚ ਪੜ੍ਹਨ ਵਾਲੀ ਲੜਕੀ ਨਾਲ, ਜਿਸ ਨਾਲ ਰਾਤ ਵਿੱਚ ਅਜਿਹਾ ਕਾਂਡ ਹੋਇਆ ਕਿ ਉਸ ਦੀ ਮੌਤ ਹੋ ਗਈ । ਸਭ ਨੂੰ ਹੀ ਪਤਾ ਹੈ ਕਿ ਬਰਸਾਤਾਂ ਦਾ ਮੌਸਮ ਹੈ ਤੇ ਇਸ ਮੌਸਮ ਵਿੱਚ ਕੀੜੇ ਮਕੌੜੇ ਬਾਹਰ ਨਿੱਕਲ ਕੇ ਰਿਹਾਇਸ਼ੀ ਇਲਾਕਿਆਂ ਵਿੱਚ ਬਣਨੀ ਸ਼ੁਰੂ ਹੋ ਜਾਂਦੇ ਹਨ । ਕਈ ਵਾਰ ਇਸ ਮੌਸਮ ਵਿੱਚ ਨਿਕਲੇ ਕੀੜੇ ਮਕੌੜੇ ਤੇ ਸੱਪ ਲੋਕਾਂ ਨੂੰ ਕੱਟ ਲੈਂਦੇ ਹਨ ।

ਜਿਸ ਕਾਰਨ ਲੋਕਾਂ ਦੀ ਜਾਨ ਖਤਰੇ ਵਿਚ ਪੈ ਜਾਂਦੀ ਹੈ । ਅਜਿਹਾ ਹੀ ਮਾਮਲਾ ਪਿੰਡ ਹੀਰੋ ਖੁਰਦ ਤੋਂ ਸਾਹਮਣੇ ਆਇਆ , ਜਿੱਥੇ ਇਕ ਗਰੀਬ ਪਰਿਵਾਰ ਦੀ ਨੌਜਵਾਨ ਲੜਕੀ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ । ਜਿਸ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਸੰਦੀਪ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲੰਘੀ ਰਾਤ ਉਹ ਸੰਦੀਪ ਕੌਰ ਨਾਲ ਇਕ ਹੀ ਕਮਰੇ ਵਿਚ ਸੁੱਤੇ ਹੋਏ ਸਨ ਤਾਂ ਅਚਾਨਕ ਤਕਰੀਬਨ ਦੱਸ ਵਜੇ ਦੇ ਕਰੀਬ ਸੰਦੀਪ ਕੌਰ ਦੀ ਲੱਤ ਤੇ ਕੁਝ ਲੜ ਲੜ ਗਿਆ । ਜਿਸ ਤੋਂ ਬਾਅਦ ਉਸ ਨੂੰ ਮੁੱਢਲੀ ਸਹਾਇਤਾ ਲਈ ਲਿਜਾਇਆ ਗਿਆ ।

ਉਨ੍ਹਾਂ ਦੱਸਿਆ ਕਿ ਲੜਕੀ ਦੀ ਤਕਰੀਬਨ ਅੱਧੇ ਘੰਟੇ ਦੇ ਵਿਚਕਾਰ ਹੀ ਮੌਤ ਹੋ ਗਈ । ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਕਮਰੇ ਵਿੱਚ ਆ ਕੇ ਫਰੋਲਾ ਫਰੋਲੀ ਕੀਤੀ ਗਈ ਤਾਂ ਪਤਾ ਚੱਲਿਆ ਕਿ ਕਮਰੇ ਵਿਚ ਪੰਜ ਫੁੱਟ ਕਾਲੇ ਰੰਗ ਦਾ ਨਾ ਬੈਠਾ ਹੋਇਆ ਸੀ । ਉੱਥੇ ਹੀ ਜਦੋਂ ਇਸ ਸਬੰਧੀ ਸੰਦੀਪ ਕੌਰ ਦੇ ਨਾਨਾ ਜੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਸ ਦੀ ਦੋਹਤੀ ਪਿਛਲੇ ਕਾਫੀ ਵਰ੍ਹਿਆਂ ਤੋਂ ਉਸ ਕੋਲ ਹੀ ਰਹਿ ਰਹੀ ਸੀ ਤੇ ਉਸ ਦਾ ਪਾਲਣ ਪੋਸ਼ਣ ਵੀ ਉਸਨੇ ਹੀ ਕੀਤਾ ਸੀ ।

ਹੁਣ ਉਹ ਸਰਕਾਰੀ ਸੈਕੰਡਰੀ ਸਕੂਲ ਹੀਰੋਂ ਖੁਰਦ ਵਿਖੇ ਬਾਰ੍ਹਵੀਂ ਜਮਾਤ ਵਿੱਚ ਪੜ੍ਹ ਰਹੀ ਸੀ। ਉੱਥੇ ਹੀ ਇਸ ਪਿੰਡ ਦੇ ਲੋਕਾਂ ਦੇ ਵੱਲੋਂ ਤੇ ਪਿੰਡ ਦੇ ਸਰਪੰਚ ਜਗਰਾਜ ਸਿੰਘ ਭੋਲਾ ਤੇ ਸਮੂਹ ਗ੍ਰਾਮ ਪੰਚਾਇਤ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਨੂੰ ਵਿੱਤੀ ਮੱਦਦ ਕੀਤੀ ਜਾਵੇ। ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਲਾਕੇ ਭਰ ਵਿੱਚ ਇੱਕ ਡਰ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ । ਉਥੇ ਹੀ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।




error: Content is protected !!