=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : 16 ਸਾਲਾਂ ਦੇ ਮੁੰਡੇ ਨੂੰ ਮਿਲੀ ਇਸ ਤਰਾਂ ਮੌਤ ਦੇਖਣ ਵਾਲਿਆਂ ਦੀਆਂ ਨਿਕਲੀਆਂ ਧਾਹਾਂ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਕਾਫ਼ੀ ਗਰਮੀ ਵਾਲਾ ਮੌਸਮ ਮਹਿਸੂਸ ਕੀਤਾ ਜਾ ਰਿਹਾ ਹੈ ਕਿਉਂਕਿ ਲਗਾਤਾਰ ਪਿਛਲੇ ਕੁਝ ਦਿਨਾਂ ਤੋਂ ਗਰਮ ਤੇਜ਼ ਹਵਾਵਾਂ ਵਗਦੀਆਂ ਰਹਿੰਦੀਆਂ ਹਨ ਜਿਸ ਕਾਰਨ ਤਾਪਮਾਨ ਵਿਚ ਗਿਰਾਵਟ ਮਹਿਸੂਸ ਕੀਤੀ ਜਾ ਰਹੀ ਹੈ ਅਤੇ ਗਰਮੀ ਵਧਦੀ ਜਾਂਦੀ ਹੈ। ਇਸੇ ਲਈ ਬਹੁਤ ਸਾਰੇ ਬੱਚੇ ਇਸ ਗਰਮੀ ਤੋਂ ਰਾਹਤ ਪਾਉਣ ਲਈ ਕਈ ਤਰ੍ਹਾਂ ਦੀਆਂ ਅਜਿਹੀਆਂ ਹਰਕਤਾਂ ਕਰਦੇ ਹਨ ਜਿਨ੍ਹਾਂ ਨਾਲ ਉਨ੍ਹਾਂ ਦੀ ਜਾਨ ਨੂੰ ਵੀ ਖ਼ਤਰਾ ਬਣਿਆ ਰਹਿੰਦਾ ਹੈ। ਇਸੇ ਤਰ੍ਹਾਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਇਸ ਖਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ।

ਦਰਅਸਲ ਇਹ ਮੰਦਭਾਗੀ ਖ਼ਬਰ ਪੰਜਾਬ ਦੇ ਬਰਨਾਲਾ ਸ਼ਹਿਰ ਨਾਲ ਸਬੰਧਿਤ ਹੈ। ਜਿੱਥੇ ਬਰਨਾਲਾ ਸ਼ਹਿਰ ਦੇ ਪਿੰਡ ਹਰੀਗੜ੍ਹ ਨਜ਼ਦੀਕ ਇਕ ਨਦੀ ਵਗਦੀ ਹੈ ਜਿਸ ਨਦੀ ਦੇ ਵਿੱਚ 6 ਨੌਜਵਾਨ ਬੱਚੇ ਰਾਹਤ ਪਾਉਣ ਲਈ ਨਹਾਉਣ ਗਏ ਸਨ। ਇਨ੍ਹਾਂ ਬੱਚਿਆਂ ਦੀ ਉਮਰ ਤਕਰੀਬਨ 15 ਤੋਂ 16 ਸਾਲਾਂ ਦੇ ਵਿਚਕਾਰ ਹੈ। ਪ੍ਰੰਤੂ ਉਸ ਸਮੇਂ ਮੰਦਭਾਗੀ ਖਬਰ ਸਾਹਮਣੇ ਆਈ ਜਦੋਂ ਉਨ੍ਹਾਂ ਬੱਚਿਆਂ ਵਿੱਚੋਂ ਇੱਕ ਸੋਲਾ ਸਾਲ ਦਾ ਨੌਜਵਾਨ ਨਦੀ ਵਿੱਚ ਨਹਾਉਂਦੇ ਸਮੇਂ ਅਚਾਨਕ ਡੁੱਬ ਗਿਆ। ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੀ ਪਹਿਚਾਣ ਜਸ਼ਨਦੀਪ ਨਾਂ ਦੇ ਵਿਅਕਤੀ ਨਾਲ ਹੋਈ ਹੈ।

ਜਿਸ ਸਮੇਂ ਜਸ਼ਨਦੀਪ ਨਾਲ ਇਹ ਹਾਦਸਾ ਵਾਪਰਿਆ ਤਾਂ ਉਸ ਦੇ ਦੋਸਤਾਂ ਵੱਲੋਂ ਉਸ ਨੂੰ ਨਦੀ ਵਿੱਚੋਂ ਬਾਹਰ ਕੱਢਿਆ ਗਿਆ। ਜਿਸ ਨੂੰ ਜੇਰੇ ਇਲਾਜ ਲਈ ਹਸਪਤਾਲ ਲਈ ਲੈ ਕੇ ਜਾ ਰਹੇ ਸਨ ਪ੍ਰੰਤੂ ਅਚਾਨਕ ਰਸਤੇ ਦੇ ਵਿਚ ਉਹ ਦਮ ਤੋੜ ਗਿਆ ਅਤੇ ਇਸ ਜ਼ਿੰਦਗੀ ਅਤੇ ਮੌਤ ਦੀ ਲੜਾਈ ਤੋਂ ਹਾਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਜਸ਼ਨਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਅਤੇ ਉਸਦਾ ਪਰਵਾਰ ਇਕ ਗਰੀਬ ਪਰਿਵਾਰ ਹੈ ਅਤੇ ਪਿਤਾ ਵੀ ਬੇਰੁਜ਼ਗਾਰ ਹਨ।

ਇਸ ਲਈ ਮ੍ਰਿਤਕ ਦੇ ਚਾਚੇ ਅਵਤਾਰ ਸਿੰਘ ਵੱਲੋਂ ਪ੍ਰਸ਼ਾਸਨ ਅੱਗੇ ਤੇ ਡੀਸੀ ਬਰਨਾਲਾ ਸਾਹਮਣੇ ਅਤੇ ਪੰਜਾਬ ਸਰਕਾਰ ਅੱਗੇ ਪਰਿਵਾਰ ਲਈ ਮਦਦ ਦੀ ਗੁਹਾਰ ਲਗਾਈ ਹੈ। ਇਸ ਤੋਂ ਇਲਾਵਾ ਮੌਕੇ ਤੇ ਪਹੁੰਚ ਕੇ ਪ੍ਰਸ਼ਾਸਨ ਦੇ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋ ਇਲਾਵਾ ਪੁਲਿਸ ਵੱਲੋ ਲਾਸ਼ ਨੂੰ ਕਬਜੇ ਵਿਚ ਲੈ ਲਿਆ ਗਿਆ ਅਤੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ।




error: Content is protected !!