=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : 22 ਸਾਲਾਂ ਨੌਜਵਾਨ ਮੁੰਡੇ ਦੀ ਹੋਈ ਇਸ ਤਰਾਂ ਅਚਾਨਕ ਮੌਤ , ਜਨਮਦਿਨ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ

ਆਈ ਤਾਜਾ ਵੱਡੀ ਖਬਰ 

ਅੱਜ ਕੱਲ ਬਰਸਾਤੀ ਮੌਸਮ ਦੇ ਚੱਲਦਿਆਂ ਹੋਇਆ ਜਿੱਥੇ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਬਣਿਆ ਰਹਿੰਦਾ ਹੈ ਉੱਥੇ ਹੀ ਕਈ ਅਜਿਹੇ ਹਾਦਸੇ ਵੀ ਬਰਸਾਤਾਂ ਦੇ ਦੌਰਾਨ ਵਾਪਰ ਜਾਂਦੇ ਹਨ। ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਅਚਾਨਕ ਹੀ ਵਾਪਰਨ ਵਾਲੀਆਂ ਅਜਿਹੀਆਂ ਬਹੁਤ ਸਾਰੀਆਂ ਦੁਖਦਾਇਕ ਘਟਨਾਵਾਂ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੰਦੀਆ ਹਨ। ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਹਨਾਂ ਦੀ ਕਮੀ ਕਦੇ ਵੀ ਨਹੀਂ ਪੂਰੀ ਹੋ ਸਕਦੀ। ਇਸ ਲਈ ਸਰਕਾਰ ਵੱਲੋਂ ਲੋਕਾਂ ਨੂੰ ਬਰਸਾਤਾਂ ਦੇ ਮੌਸਮ ਵਿੱਚ ਇਹ ਅਹਿਤਿਆਤ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਜਿੱਥੇ ਛੱਤ ਉੱਪਰ ਵਾਧੂ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ ਉੱਥੇ ਹੀ ਬਿਜਲੀ ਦੀਆਂ ਤਾਰਾਂ ਤੋਂ ਬਚਾਅ ਰੱਖਣ ਵਾਸਤੇ ਵੀ ਆਖਿਆ ਜਾਂਦਾ।

ਕੁਝ ਮਾਮਲਿਆਂ ਵਿੱਚ ਵਰਤੀ ਗਈ ਲਾਪਰਵਾਹੀ ਕਈ ਲੋਕਾਂ ਦੀ ਜਾਨ ਲੈ ਲੈਂਦੀ ਹੈ। ਹੁਣ ਪੰਜਾਬ ਵਿੱਚ 22 ਸਾਲਾਂ ਨੌਜਵਾਨ ਮੁੰਡੇ ਦੀ ਹੋਈ ਇਸ ਤਰਾਂ ਅਚਾਨਕ ਮੌਤ , ਜਨਮਦਿਨ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਜਿਸ ਬਾਰੇ ਤਾਜ਼ਾ ਖ਼ਬਰ ਸਾਹਮਣੇ ਆਈ ਹੈ।

ਜਾਣਕਾਰੀ ਅਨੁਸਾਰ ਇਹ ਦੁਖਦਾਈ ਮਾਮਲਾ ਬਲਾਚੌਰ ਦੇ ਅਧੀਨ ਆਉਣ ਵਾਲੇ ਪਿੰਡ ਹਰਮਾ ਬੀਤ ਤੋਂ ਸਾਹਮਣੇ ਆਇਆ ਹੈ ਜਿੱਥੇ ਕਰੰਟ ਲੱਗਣ ਕਾਰਨ ਇੱਕ 22 ਸਾਲ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਜਿਸ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰ ਵੱਲੋਂ ਦੱਸਿਆ ਗਿਆ ਹੈ ਕਿ ਜਿਸ ਸਮੇਂ ਉਹਨਾਂ ਦਾ 22 ਸਾਲਾਂ ਦਾ ਪੁੱਤਰ ਸਾਹਿਲ ਧੀਮਾਨ ਆਪਣਾ ਜਨਮ ਦਿਨ ਮਨਾਉਣ ਤੋਂ ਬਾਅਦ ਨੇੜਲੇ ਹੀ ਧਾਰਮਿਕ ਅਸਥਾਨ ਤੇ ਮੱਥਾ ਟੇਕਣ ਗਿਆ ਸੀ।

ਜਿੱਥੇ ਧੀਮਾਨ ਵਲੋਂ ਉਸ ਜਗ੍ਹਾ ਤੇ ਛੱਤ ਉੱਪਰ ਮੌਜੂਦ ਕੁੱਝ ਬਾਂਦਰਾਂ ਨੂੰ ਪ੍ਰਸ਼ਾਦ ਪਾਇਆ ਜਾ ਰਿਹਾ ਸੀ ਉਸ ਸਮੇ ਹੀ ਛੱਤ ਤੇ ਪਈ ਇੱਕ ਤਾਰ ਵਿੱਚ ਅਰਥ ਹੋਣ ਕਾਰਨ ਉਸ ਨੂੰ ਕਰੰਟ ਲੱਗ ਗਿਆ। ਕਰੰਟ ਲੱਗਣ ਕਾਰਨ ਸਾਹਿਲ ਧੀਮਾਨ ਪੁੱਤਰ ਅਮਰੀਕ ਸਿੰਘ ਧੀਮਾਨ 22 ਸਾਲ ਵਾਸੀ ਹਰਮਾ ਦੀ ਦਰਦਨਾਕ ਮੌਤ ਹੋ ਗਈ। ਜਿਸ ਦਾ ਬੀਤੀ ਰਾਤ ਜਨਮ ਦਿਨ ਸੀ। ਉਥੇ ਹੀ ਸ਼ਮਸ਼ਾਨਘਾਟ ਵਿੱਚ ਅੰਤਿਮ ਵਿਦਾਇਗੀ ਦੇ ਮੌਕੇ ਤੇ ਭਾਰੀ ਗਿਣਤੀ ਵਿੱਚ ਲੋਕ ਸ਼ਾਮਿਲ ਹੋਏ। ਨੌਜਵਾਨ ਦੀ ਮੌਤ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਹੈ।




error: Content is protected !!