=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: 7 ਸਾਲਾਂ ਲਾਪਤਾ ਬੱਚੇ ਦੀ ਲਾਸ਼ ਨਹਿਰ ਚੋਂ ਕੀਤੀ ਬਰਾਮਦ- ਤਾਏ ਨੇ ਕੀਤਾ ਸੀ ਅਗਵਾ

ਆਈ ਤਾਜ਼ਾ ਵੱਡੀ ਖਬਰ 

ਬੱਚਿਆ ਨਾਲ ਹੋਣ ਵਾਲੇ ਹਾਦਸਿਆਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿਥੇ ਕੁਝ ਲੋਕਾਂ ਵੱਲੋਂ ਪੈਸੇ ਦੇ ਲਾਲਚ ਵਿੱਚ ਬੱਚਿਆਂ ਨੂੰ ਅਗਵਾ ਕਰ ਲਿਆ ਜਾਂਦਾ ਹੈ ਅਤੇ ਕੁਝ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਬੀਤੇ ਦਿਨੀਂ ਲੁਧਿਆਣਾ ਦੇ ਵਿੱਚ ਇੱਕ ਮਾਸੂਮ ਬੱਚਾ ਉਸ ਸਮੇਂ ਲਾਪਤਾ ਹੋ ਗਿਆ ਸੀ ਜਦੋਂ ਉਹ ਫਰੂਟ ਲੈਣ ਲਈ ਆਪਣੀ ਮਾਸੜ ਦੇ ਨਾਲ ਬਾਜ਼ਾਰ ਗਿਆ ਸੀ। ਹੁਣ ਪੰਜਾਬ ਵਿੱਚ ਏਥੇ 7 ਸਾਲਾਂ ਲਾਪਤਾ ਬੱਚੇ ਦੀ ਲਾਸ਼ ਨਹਿਰ ਚੋਂ ਕੀਤੀ ਬਰਾਮਦ, ਤਾਏ ਨੇ ਕੀਤਾ ਸੀ ਅਗਵਾ , ਜਿਸ ਬਾਰੇ ਤਾਜਾ ਵਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕੱਲ ਮਹਾਂਨਗਰ ਲੁਧਿਆਣਾ ਤੋਂ ਇੱਕ ਖਬਰ ਸਾਹਮਣੇ ਆਈ ਸੀ

ਜਿੱਥੇ ਇਕ ਮਾਸੂਮ ਬੱਚੇ ਦੇ7 ਲਾਪਤਾ ਹੋਣ ਦੀ ਖ਼ਬਰ ਨੇ ਸਭ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ ਜਿਸ ਦੇ ਗੁੰਮ ਹੋਣ ਤੇ ਮਾਪਿਆਂ ਵੱਲੋਂ ਜਿੱਥੇ ਆਪਣੇ ਪੁੱਤਰ ਦੀ ਤਸਵੀਰ ਨੂੰ ਲੈ ਕੇ ਸੜਕਾਂ ਉਪਰ ਅਨਾਊਸਮੈਂਟ ਕੀਤੀ ਜਾ ਰਹੀ ਸੀ ਉਥੇ ਹੀ ਇਸ ਮਾਮਲੇ ਨੂੰ ਪੁਲਿਸ ਵੱਲੋਂ ਸੁਲਝਾ ਲਿਆ ਗਿਆ ਹੈ। ਜਿੱਥੇ ਸਾਹਮਣੇ ਜਾਣਕਾਰੀ ਮੁਤਾਬਕ ਚ ਬੱਚੇ ਦੀ ਲਾਸ਼ ਪੁਲਿਸ ਵੱਲੋਂ ਹਰਨਾਮਪੁਰਾ ਨੇੜੇ ਜਾਂਦੀ ਨਹਿਰ ਤੋਂ ਬਰਾਮਦ ਕਰ ਲਈ ਹੈ। ਦੱਸਿਆ ਗਿਆ ਸੀ ਕਿ ਪਰਿਵਾਰਕ ਰੰਜਿਸ਼ ਦੇ ਚੱਲਦਿਆਂ ਹੋਇਆਂ ਸੱਤ ਸਾਲਾਂ ਦੇ ਮਾਸੂਮ ਬੱਚੇ ਸਹਿਜ ਪ੍ਰੀਤ ਸਿੰਘ ਦੇ ਤਾਏ ਵੱਲੋਂ ਵੀ ਇਸ ਬੱਚੇ ਨੂੰ ਸਥਾਨਕ ਅਬਦੁੱਲਾਪੁਰ ਬਸਤੀ ਤੋਂ ਅਗਵਾ ਕੀਤਾ ਗਿਆ ਸੀ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਸ.ਐਚ.ਓ. ਮਾਡਲ ਟਾਊਨ ਬਲਵਿੰਦਰ ਸਿੰਘ ਨੇ ਦੱਸਿਆ ਹੈ ਕਿ ਸੱਤ ਸਾਲ ਦੇ ਬੱਚੇ ਸਹਿਜਪ੍ਰੀਤ ਸਿੰਘ ਨੂੰ ਉਸ ਦੇ ਤਾਏ ਸਵਰਨ ਸਿ ਲਕੋ ਚਘ ਵਲੋਂ ਹੀ ਅਗਵਾ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਨਹਿਰ ਵਿਚ ਸੁੱਟ ਦਿੱਤਾ ਗਿਆ ਸੀ।

ਇਸ ਮਾਮਲੇ ਨੂੰ ਲੈ ਕੇ ਜਿੱਥੇ ਪੁਲਿਸ ਵੱਲੋਂ ਲਗਾਤਾਰ ਪਰਿਵਾਰਿਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਸੀ ਉਥੇ ਹੀ ਪੁਲਿਸ ਵਲੋਂ ਤਾਏ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਬੱਚੇ ਦੀ ਮੌਤ ਦਾ ਕਾਰਨ ਪਰਿਵਾਰਿਕ ਰੰਜਿਸ਼ ਦੱਸਿਆ ਜਾ ਰਿਹਾ ਹੈ। ਇਸ ਘਟਨਾ ਦੇ ਨਾਲ ਜਿਥੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਉੱਥੇ ਹੀ ਬੱਚੇ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।




error: Content is protected !!