=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: 8 ਸਾਲਾਂ ਪੁੱਤ ਹੋਇਆ ਲਾਪਤਾ- ਮਾਪਿਆਂ ਦਾ ਰੋ ਰੋ ਬੁਰਾ ਹਾਲ

ਆਈ ਤਾਜ਼ਾ ਵੱਡੀ ਖਬਰ 

ਮਾਂ ਬਾਪ ਕੋਈ ਵੀ ਹੋਵੇ ,ਚਾਹੇ ਕੋਈ ਗਰੀਬ ਮਾਂ ਬਾਪ ਹੋਵੇ ਤੇ ਚਾਹੇ ਕੋਈ ਅਮੀਰ। ਮਾਪਿਆਂ ਵੱਲੋਂ ਜਿੱਥੇ ਆਪਣੇ ਬੱਚਿਆਂ ਨੂੰ ਜ਼ਿੰਦਗੀ ਦੀ ਹਰ ਖੁਸ਼ੀ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉੱਥੇ ਹੀ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਹਰ ਮਾਂ ਬਾਪ ਵਧੇਰੇ ਚੌਕਸ ਵੀ ਰਹਿੰਦਾ ਹੈ। ਕਿਉਂਕਿ ਪਿਛਲੇ ਕੁਝ ਸਮੇਂ ਤੋਂ ਬੱਚਿਆਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿੱਥੇ ਬੱਚੇ ਕਈ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ ਉਥੇ ਕੁੱਝ ਲੋਕਾਂ ਵੱਲੋਂ ਪੈਸੇ ਦੀ ਖਾਤਰ ਬਹੁਤ ਸਾਰੇ ਬੱਚਿਆਂ ਨੂੰ ਅਗਵਾਹ ਕਰ ਲਿਆ ਜਾਂਦਾ ਹੈ।

ਹੁਣ ਇਥੇ 8 ਸਾਲਾਂ ਦਾ ਬੱਚਾ ਲਾਪਤਾ ਹੋਇਆ ਹੈ ਜਿਥੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਂਨਗਰ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਵੀਰਵਾਰ ਨੂੰ ਅਚਾਨਕ ਇੱਕ ਅੱਠ ਸਾਲਾਂ ਦਾ ਬੱਚਾ ਸਹਿਜਪ੍ਰੀਤ ਸਿੰਘ ਉਸ ਸਮੇਂ ਲਾਪਤਾ ਹੋ ਗਿਆ ਜਦੋਂ ਇਹ ਬੱਚਾ ਆਪਣੇ ਮਾਸੜ ਦੇ ਨਾਲ ਫਰੂਟ ਲੈਣ ਵਾਸਤੇ ਗਿਆ ਹੋਇਆ ਸੀ। ਵੀਰਵਾਰ ਨੂੰ ਲਾਪਤਾ ਹੋਏ ਇਸ ਬੱਚੇ ਬਾਰੇ ਅਜੇ ਤੱਕ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਅਤੇ ਪੁਲਿਸ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਬੱਚੇ ਦੇ ਪਰਿਵਾਰ ਵੱਲੋਂ ਖੁਦ ਆਪਣੇ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ।

ਪਰਿਵਾਰਕ ਮੈਂਬਰਾਂ ਵੱਲੋਂ ਜਿੱਥੇ ਆਪਣੇ ਬੱਚੇ ਦੇ ਲਾਪਤਾ ਹੋਣ ਦੀ ਜਾਣਕਾਰੀ ਲੋਕਾਂ ਦੇ ਨਾਲ ਸੋਸ਼ਲ ਮੀਡੀਆ ਦੇ ਜ਼ਰੀਏ ਸਾਂਝੀ ਕੀਤੀ ਜਾ ਰਹੀ ਹੈ ਉਥੇ ਹੀ ਪਰਿਵਾਰਕ ਮੈਂਬਰ ਪੋਸਟਰ ਫੜ ਕੇ ਬੱਚੇ ਦੀ ਜਾਣਕਾਰੀ ਸਬੰਧੀ ਅਨਾਊਸਮੈਂਟ ਕਰ ਰਹੇ ਹਨ। ਜਿਸ ਵਾਸਤੇ ਪਰਿਵਾਰਿਕ ਮੈਂਬਰਾਂ ਵੱਲੋਂ ਫੋਨ ਨੰਬਰ ਵੀ ਜਾਰੀ ਕੀਤੇ ਗਏ ਹਨ। ਜਿੱਥੇ ਜਾਰੀ ਕਿਤੇ ਗਏ 7888838316,8054868620 ਨੰਬਰਾਂ ਤੇ ਬੱਚੇ ਸਬੰਧੀ ਪਰਿਵਾਰਿਕ ਮੈਂਬਰਾਂ ਨੂੰ ਜਾਣਕਾਰੀ ਦਿੱਤੀ ਜਾ ਸਕਦੀ ਹੈ।

ਪੁਲੀਸ ਵੱਲੋਂ ਜਿੱਥੇ ਬੱਚੇ ਦੀ ਭਾਲ ਸ਼ੁਰੂ ਕੀਤੀ ਗਈ ਹੈ ਉਥੇ ਹੀ ਬੱਚੇ ਦੇ ਮਾਸੜ ਨੂੰ ਵੀ ਹਿਰਾਸਤ ਵਿੱਚ ਲੈਕੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਕਿਉਂਕਿ ਆਖਰੀ ਵਾਰ ਸਹਿਜਪ੍ਰੀਤ ਆਪਣੇ ਮਾਸੜ ਦੇ ਨਾਲ ਹੀ ਵੇਖਿਆ ਗਿਆ ਸੀ। ਜਿੱਥੇ ਬੱਚੇ ਦੇ ਮਾਸੜ ਨੇ ਦੱਸਿਆ ਗਿਆ ਹੈ ਕਿ ਜਿੱਥੇ ਉਹ ਬੱਚੇ ਨੂੰ ਖੜ੍ਹਾ ਕਰ ਕੇ ਫਰੂਟ ਲੈਣ ਗਿਆ ਸੀ ਤੇ ਵਾਪਸ ਆਉਣ ਤੇ ਵੇਖਿਆ ਕਿ ਬੱਚਾ ਉਸ ਜਗਾ ਤੇ ਨਹੀਂ ਸੀ ਜਿਸ ਤੋਂ ਬਾਅਦ ਉਸ ਵੱਲੋਂ ਇਸ ਦੀ ਜਾਣਕਾਰੀ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ।




error: Content is protected !!