ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਕਰੋਨਾ ਦੇ ਚਲਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾ-ਬੰ-ਦੀ-ਆਂ ਲਗਾਈਆਂ ਗਈਆਂ ਸਨ ਅਤੇ ਵੱਖ ਵੱਖ ਵਿਭਾਗਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦੇ ਦੌਰ ਵਿਚੋਂ ਗੁਜਰਨਾ ਪਿਆ। ਇਸ ਕਰੋਨਾ ਨਾਲ ਹਰ ਇਕ ਇਨਸਾਨ ਪ੍ਰਭਾਵਤ ਹੋਇਆ ਹੈ, ਛੋਟੇ ਬੱਚੇ ਤੋਂ ਲੈ ਕੇ ਬਜ਼ੁਰਗ ਤੱਕ। ਕਰੋਨਾ ਨੇ ਸਾਰੀ ਦੁਨੀਆਂ ਦੀ ਜ਼ਿੰਦਗੀ ਨੂੰ ਬਦਲ ਕੇ ਰੱਖ ਦਿੱਤਾ ਹੈ। ਅਜਿਹੇ ਸਮੇਂ ਦੀ ਕਿਸੇ ਵੀ ਇਨਸਾਨ ਵੱਲੋਂ ਕਲਪਨਾ ਨਹੀਂ ਕੀਤੀ ਗਈ ਸੀ। ਉੱਥੇ ਹੀ ਵੱਖ ਵੱਖ ਵਿਭਾਗਾਂ ਵੱਲੋਂ ਸਮੇਂ ਦੇ ਅਨੁਸਾਰ ਫੈਸਲੇ ਲਏ ਜਾ ਰਹੇ ਹਨ। ਜਿੱਥੇ ਕਰੋਨਾ ਦੇ ਚਲਦੇ ਹੋਏ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਉੱਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਵੱਖ-ਵੱਖ ਅਦਾਰਿਆਂ ਵੱਲੋਂ ਵੱਖ ਵੱਖ ਐਲਾਨ ਕੀਤੇ ਜਾ ਰਹੇ ਹਨ।

ਹੁਣ 9 ਮਹੀਨਿਆਂ ਦੇ ਬੱਚੇ ਵੱਲੋਂ 5ਵੀਂ ਕਲਾਸ ਪਾਸ ਕਰਨ ਦੀ ਖਬਰ ਸਾਹਮਣੇ ਆਈ ਹੈ। ਇਸ ਸਾਲ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੀਆਂ ਕਲਾਸਾਂ ਦੇ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਉਥੇ ਹੀ ਬੱਚਿਆਂ ਵੱਲੋਂ ਆਪਣੇ ਮਰੀਜ਼ਾਂ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਜਿੱਥੇ ਹੁਣ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਵੀਂ ਦੇ ਨਤੀਜੇ ਘੋਸ਼ਿਤ ਕੀਤੇ ਗਏ ਹਨ। ਉਥੇ ਹੀ ਪੰਜਾਬ ਸਕੂਲ ਸਿੱਖਿਆ ਵਿਭਾਗ ਕਿਸੇ ਨਾ ਕਿਸੇ ਕਾਰਨ ਚਰਚਾ ਵਿੱਚ ਰਹਿੰਦਾ ਹੈ।

ਹੁਣ ਐਲਾਨੇ ਗਏ ਪੰਜਵੀਂ ਕਲਾਸ ਦੇ ਨਤੀਜਿਆਂ ਤੋਂ ਬਾਅਦ ਸਿੱਖਿਆ ਵਿਭਾਗ ਇਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ ਕਿਉਂਕਿ ਐਲਾਨੇ ਗਏ ਨਤੀਜਿਆਂ ਦੇ ਅਨੁਸਾਰ 9 ਮਹੀਨੇ ਦੇ ਬੱਚੇ ਵੱਲੋਂ 5ਵੀਂ ਕਲਾਸ ਦੀ ਪ੍ਰੀਖਿਆ ਪਾਸ ਕਰ ਲਈ ਗਈ ਹੈ। ਇਸ ਬੱਚੇ ਪ੍ਰਵੀਨ ਦੇ ਮਾਪਿਆਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਬੱਚੇ ਦੀ ਅਸਲ ਜਨਮ ਤਰੀਕ 9 ਸਤੰਬਰ 2009 , ਜਦ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਦੇ ਡੀਐਮਸੀ ਤੇ 9 ਸਤੰਬਰ 2020 ਲਿਖ ਦਿੱਤਾ ਗਿਆ ਹੈ।

ਇਸੇ ਅਨੁਸਾਰ ਪੰਜਵੀਂ ਕਲਾਸ ਦੇ ਪੇਪਰ ਦੇਣ ਵਾਲੇ ਇਸ ਵਿਦਿਆਰਥੀ ਪ੍ਰਵੀਨ ਕੁਮਾਰ ਦੀ ਉਮਰ 9 ਮਹੀਨੇ ਦੀ ਦਰਸਾਈ ਗਈ ਹੈ ਜਿਸ ਨੇ ਨੌਵੇਂ ਮਹੀਨੇ ਦੀ ਉਮਰ ਵਿੱਚ ਹੀ 5ਵੀ ਦੀ ਪ੍ਰੀਖਿਆ ਪਾਸ ਕਰ ਲਈ ਹੈ। ਇਸ ਬਾਰੇ ਸਿੱਖਿਆ ਬੋਰਡ ਦੇ ਅਧਿਕਾਰੀਆਂ ਨੂੰ ਦਰੁਸਤ ਕਰਕੇ ਦੁਬਾਰਾ ਡੀਐਮਸੀ ਭੇਜਣ ਦੀ ਮੰਗ ਕੀਤੀ ਗਈ ਹੈ। ਇਹ ਮਾਮਲਾ ਬਨੂੜ ਦੇ ਅਧੀਨ ਆਉਣ ਵਾਲੇ ਪਿੰਡ ਘਨੌਲੀ ਦੇ ਸਰਕਾਰੀ ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਪ੍ਰਵੀਨ ਕੁਮਾਰ ਦਾ ਸਾਹਮਣੇ ਆਇਆ ਹੈ। ਜਿਸ ਦਾ ਰੋਲ ਨੰਬਰ 5021780965 ਹੈ, ਜਿਸ ਦੇ ਤਹਿਤ ਪੰਜਵੀ ਕਲਾਸ ਦੇ ਪੇਪਰ ਇਸ ਵਿਦਿਆਰਥੀ ਵੱਲੋਂ ਦਿੱਤੇ ਗਏ ਸਨ। ਇਸ ਮਾਮਲੇ ਦੀ ਇਲਾਕੇ ਵਿਚ ਚਰਚਾ ਹੋ ਰਹੀ ਹੈ।


ਤਾਜਾ ਜਾਣਕਾਰੀ
ਪੰਜਾਬ : 9 ਮਹੀਨਿਆਂ ਦੇ ਬੱਚੇ ਨੇ ਕੀਤੀ 5 ਵੀਂ ਜਮਾਤ ਪਾਸ – ਦੇਖੋ ਪੂਰੀ ਖਬਰ
ByadminJuly 23, 2021Comments Off on ਪੰਜਾਬ : 9 ਮਹੀਨਿਆਂ ਦੇ ਬੱਚੇ ਨੇ ਕੀਤੀ 5 ਵੀਂ ਜਮਾਤ ਪਾਸ – ਦੇਖੋ ਪੂਰੀ ਖਬਰ
Previous Postਪੰਜਾਬ ਚ ਇਥੇ ਵਾਪਰਿਆ ਅਜਿਹਾ ਕਾਂਡ ਸੁਣ ਸਾਰੇ ਪਾਸੇ ਛਾਇਆ ਸੋਗ – ਤਾਜਾ ਵੱਡੀ ਖਬਰ
Next Postਮੌਜੂਦ ਹਾਲਤਾਂ ਨੂੰ ਦੇਖਦੇ ਹੋਏ ਹੁਣ CBSE ਸਕੂਲਾਂ ਲਈ ਆ ਗਈ ਇਹ ਵੱਡੀ ਖਬਰ – ਹੋਇਆ ਇਹ ਐਲਾਨ