ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਫਤਿਹਵੀਰ ਦੀ ਪੋਸਟਮਾਰਟਮ ਰਿਪੋਰਟ ਡਾਕਟਰਾਂ ਵਲੋਂ ਜਾਰੀ ਕਰ ਦਿੱਤੀ ਗਈ ਹੈ। ਪੀਜੀਆਈ ਦੇ ਡਾਕਟਰਾਂ ਮੁਤਾਬਕ ਜਦੋਂ ਤੱਕ ਫਤਿਹ ਨੂੰ ਹਸਪਤਾਲ ਲਿਆਂਦਾ ਗਿਆ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਅਲਵਿਦਾ ਫਤਿਹਵੀਰ: ਫਤਿਹਵੀਰ ਦਾ ਪੋਸਟਮਾਰਟਮ ਕਰਨ ਵਾਲੇ ਡਾਕਟਰ ਦਾ ਹੈਰਾਨ ਕਰਨ ਵਾਲਾ ਖੁਲਾਸੇ !
ਡਾਕਟਰਾਂ ਦਾ ਇਹ ਵੀ ਕਹਿਣਾ ਹੈ ਕਿ ਜਦੋਂ ਬੋਰਵੈੱਲ ‘ਚੋਂ ਫਤਿਹ ਨੂੰ ਬਾਹਰ ਕੱਢਿਆ ਗਿਆ ਉਸ ਤੋਂ 3 ਤੋਂ 4 ਦਿਨ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।
ਫਤਿਹਵੀਰ ਦਾ ਪੋਸਟਮਾਰਟਮ ਪੀਜੀਆਈ ਦੇ ਅਸਿਸਟੈਂਟ ਪ੍ਰੋਫੈਸਰ ਡਾ. ਸੈਂਥਿਲ ਕੁਮਾਰ ਆਰ. ਅਤੇ ਐੱਚ ਓਡੀ ਪ੍ਰੋਫੈਸਰ ਵਾਈ.ਐੱਸ.ਬਾਂਸਲ ਦੀ ਦੇਖਰੇਖ ‘ਚ ਕੀਤਾ ਗਿਆ।
ਫਤਿਹ ਦੀ ਪੋਸਟਮਾਰਟਮ ਦੀ ਰਿਪੋਰਟ ਤੋਂ ਇਹ ਸਾਫ ਹੋ ਗਿਆ ਹੈ ਕਿ ਉਹ ਸ਼ੁੱਕਰਵਾਰ ਜਾਂ ਸ਼ਨੀਵਾਰ ਹੀ ਮੌਤ ਦੇ ਮੂੰਹ ‘ਚ ਚਲਾ ਗਿਆ ਸੀ।
ਮੌਤ ਦਾ ਅਸਲ ਕਾਰਨ ਸਾਹ ਰੁਕਣ ਕਾਰਨ ਹੀ ਦੱਸਿਆ ਗਿਆ ਹੈ।
BREAKING :ਦੇਖੋ Fatehveer ਦੀ Post Mortem Report, ਜਾਣੋ ਕੀ ਸੀ ਮੌਤ ਦਾ ਅਸਲ ਕਾਰਨ
ਤਾਜਾ ਜਾਣਕਾਰੀ