=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਫਿਰੋਜ਼ਪੁਰ ’ਚ ਵੱਡੀ ਵਾਰਦਾਤ, ਬਜ਼ੁਰਗ ਬੀਬੀ ਦਾ ਕਤਲ ਕਰਕੇ ਬੈੱਡ ’ਚ ਲੁਕੋਈ ਲਾਸ਼

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਸ਼ਰੇਆਮ ਕਤਲੇਆਮ ਦੀਆਂ ਘਟਨਾਵਾਂ ਸਾਹਮਣੇ ਆਉਣ ਲੱਗ ਪਈਆਂ ਹਨ ਅਤੇ ਆਏ ਦਿਨ ਹੀ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿੱਥੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋਇਆ ਹੈ। ਅੱਜ ਜਿੱਥੇ ਛੋਟੀ ਮੋਟੀ ਲੜਾਈ ਝਗੜੇ ਦੇ ਦੋਰਾਨ ਆਮ ਹੀ ਗੋਲੀਆਂ ਚਲਾਈਆਂ ਜਾਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉੱਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਵੀ ਝੰਜੋੜ ਕੇ ਰੱਖ ਦਿੱਤਾ ਹੈ। ਅੱਜ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਪਰਵਾਰ ਵਿਦੇਸ਼ਾ ਵਿੱਚ ਜਾ ਰਹੇ ਹਨ ਅਤੇ ਕੁਝ ਪਰਿਵਾਰਕ ਮੈਂਬਰ ਘਰ ਵਿਚ ਇਕੱਲੇ ਰਹਿ ਜਾਂਦੇ ਹਨ ਅਤੇ ਉਨ੍ਹਾਂ ਇਥੇ ਆਪਣੇ ਘਰ ਵਿੱਚ ਕੁਝ ਕਿਰਾਏਦਾਰਾਂ ਨੂੰ ਵੀ ਰੱਖਿਆ ਜਾਂਦਾ ਹੈ।

ਉੱਥੇ ਹੀ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ। ਪੰਜਾਬ ਵਿੱਚ ਹੁਣ ਇੱਥੇ ਬਜ਼ੁਰਗ ਬੀਬੀ ਦਾ ਕਤਲ ਕਰ ਕੇ ਬੈਡ ਵਿੱਚ ਲਾਸ਼ ਨੂੰ ਲੁਕੋਇਆ ਗਿਆ ਸੀ। ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫਿਰੋਜਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਬਜ਼ੁਰਗ ਔਰਤ ਦਾ ਉਸ ਦੇ ਘਰ ਵਿਚ ਹੀ ਕਤਲ ਕਰਕੇ ਉਸ ਦੀ ਲਾਸ਼ ਨੂੰ ਬੈਡ ਵਿਚ ਹੀ ਲੁਕੋਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਜਿੱਥੇ ਸੋਮਵਾਰ ਤੋਂ ਇਹ ਘਰ ਬੰਦ ਸੀ ਉਥੇ ਹੀ ਸ਼ਹਿਰ ਦੀ 36 ਨੰਬਰ ਗਲੀ ਵਿੱਚ ਉਸ ਦਾ ਡਰ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਸ ਕਤਲ ਦੀ ਜਾਣਕਾਰੀ ਸਾਹਮਣੇ ਆਈ।

70 ਸਾਲਾ ਦੀ ਬਜ਼ੁਰਗ ਔਰਤ ਵੀਨਾ ਆਪਣੇ ਘਰ ਵਿੱਚ ਇਕੱਲੀ ਰਹਿ ਰਹੀ ਸੀ। ਜਿਸ ਦਾ ਬੇਟਾ ਜਲੰਧਰ ਵਿੱਚ ਨੌਕਰੀ ਕਰਦਾ ਸੀ ਅਤੇ ਉਥੇ ਹੀ ਗੁੜਗਾਉਂ ਵਿਖੇ ਉਸ ਦੀ ਬਦਲੀ ਹੋ ਗਈ। ਇਸ ਘਰ ਵਿੱਚੋਂ ਆ ਰਹੀ ਬਦਬੂ ਤੋਂ ਬਾਅਦ ਹੀ ਲੋਕਾਂ ਵੱਲੋਂ ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਸੀ ਅਤੇ ਘਰ ਨੂੰ ਬਾਹਰ ਤੋਂ ਤਾਲਾ ਲੱਗਾ ਹੋਇਆ ਸੀ।

ਲੋਕਾਂ ਨੇ ਦੱਸਿਆ ਕਿ ਜਿੱਥੇ ਤਾਲਾ ਤੋੜ ਕੇ ਅੰਦਰ ਵੇਖੇ ਜਾਣ ਤੇ ਪਤਾ ਲੱਗ ਗਿਆ ਕਿ ਇਸ ਔਰਤ ਦੀ ਲਾਸ਼ ਉਸਦੇ ਬੈਡ ਵਿੱਚ ਪਈ ਹੋਈ ਸੀ। ਅਤੇ ਉਸਦੇ ਘਰ ਰਹਿਣ ਵਾਲੇ ਦੋ ਕਿਰਾਏਦਾਰਾਂ ਕੋਲ ਇਸ ਘਰ ਦੀ ਚਾਬੀ ਸੀ, ਜੋ ਪਿਛਲੇ ਕਈ ਦਿਨਾਂ ਤੋਂ ਘਰ ਨੂੰ ਤਾਲਾ ਲਗਾ ਕੇ ਗਾਇਬ ਹੋ ਗਏ ਸਨ। ਪੁਲਿਸ ਵੱਲੋਂ ਲਾਸ਼ ਨੂੰ ਬਰਾਮਦ ਕਰਕੇ ਪੋਸਟਮਾਰਟਮ ਲਈ ਭੇਜਿਆ ਗਿਆ ਅਤੇ ਲਾਸ਼ ਦੀ ਹਾਲਤ ਬੇਹੱਦ ਖਰਾਬ ਹੈ। ਉਥੇ ਹੀ ਪੁਲਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!