=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬਾਦਲਾਂ ਦੇ ਘਰੇ ਪਿਆ ਸੰਨਾਟਾ – ਦੇਖੋ ਹਰਸਿਮਰਤ ਦੇ ਅਸਤੀਫੇ ਦੇ ਮਗਰੋਂ ਘਰ ਦਾ ਮਾਹੌਲ ਤਸਵੀਰਾਂ

ਆਈ ਤਾਜਾ ਵੱਡੀ ਖਬਰ

ਬੀਬਾ ਹਰਸਿਮਰਤ ਕੌਰ ਬਾਦਲ ਨੇ ਕੱਲ੍ਹ ਕਿਸਾਨਾਂ ਦੇ ਹੱਕ ਚ ਆ ਕੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ। ਇਹ ਅਸਤੀਫਾ ਖੇਤੀ ਬਿੱਲਾਂ ਦੇ ਵਿਰੋਧ ਵਿਚ ਦਿੱਤਾ ਗਿਆ ਹੈ ਜਿਸ ਤੇ ਹੁਣ ਸਾਰੇ ਪੰਜਾਬ ਵਿਚ ਚਰਚਾ ਛਿੜੀ ਹੋਈ ਹੈ। ਵੱਖ ਵੱਖ ਰਾਜਨੀਤਿਕ ਸਿਆਸਤਦਾਨਾਂ ਵਲੋਂ ਇਸ ਮਸਲੇ ਤੇ ਆਪੋ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ। ਪਰ ਹਜੇ ਵੀ ਕਿਸਾਨਾਂ ਦਾ ਰੋਸ ਜਾਰੀ ਹੈ ਅਤੇ ਬਾਦਲ ਪਿੰਡ ਵਿਚ ਕਿਸਾਨਾਂ ਦਾ ਧਰਨਾ ਜਾਰੀ ਹੈ।

ਉਧਰ, ਕੇਂਦਰੀ ਮੰਤਰੀ ਵਜੋਂ ਅਸਤੀਫਾ ਦੇਣ ਤੋਂ ਬਾਅਦ ਹਰਸਿਮਰਤ ਬਾਦਲ ਦੇ ਘਰ ਬਾਹਰ ਸੁੰਨ ਪੱਸਰੀ ਹੋਈ ਹੈ। ਜਦਕਿ ਆਮ ਦਿਨਾਂ ‘ਚ ਪਿੰਡ ਬਾਦਲ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰ ਬਾਹਰ ਹਰ ਵੇਲੇ ਰੌਣਕ ਰਹਿੰਦੀ ਹੈ। ਬੀਤੀ ਰਾਤ ਅਸਤੀਫਾ ਦੇਣ ਤੋਂ ਬਾਅਦ ਹਰਸਿਮਰਤ ਬਾਦਲ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਵੀਂ ਦਿੱਲੀ ‘ਚ ਰੁਕੇ ਹੋਏ ਹਨ। ਉਨ੍ਹਾਂ ਦਾ ਫਿਲਹਾਲ ਮੁਕਤਸਰ ਜ਼ਿਲ੍ਹੇ ‘ਚ ਸਥਿਤ ਆਪਣੇ ਜੱਦੀ ਪਿੰਡ ਬਾਦਲ ‘ਚ ਆਉਣ ਦਾ ਕੋਈ ਪ੍ਰੋਗਰਾਮ ਨਹੀਂ।

ਦੂਜੇ ਪਾਸੇ ਪਿੰਡ ਬਾਦਲ ‘ਚ ਹੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਦੇ ਘਰ ਦੇ ਨਜ਼ਦੀਕ ਹੀ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਵਿਰੁੱਧ ਖੇਤੀ ਬਿੱਲ਼ਾਂ ਨੂੰ ਵਾਪਸ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਇੱਕ ਪਾਸੇ ਜਿੱਥੇ ਕੇਂਦਰ ਸਰਕਾਰ ਖਿ – ਲਾ – ਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ, ਉੱਥੇ ਹੀ ਬਾਦਲ ਪਰਿਵਾਰ। ਖਿ – ਲਾ – ਫ। ਵੀ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਬਾਦਲ ਤੇ ਘਰ ਨੂੰ ਆਉਣ ਵਾਲੇ ਸਾਰੇ ਰਸਤਿਆਂ ਤੇ ਹੀ ਪੁਲਿਸ ਦਾ ਪਹਿਰਾ ਹੈ। ਬਾਦਲ ਪਰਿਵਾਰ ਦੇ ਘਰ ਨਜ਼ਦੀਕ ਪੁਲਿਸ ਵੱਲੋਂ ਵੱਡੀ ਗਿਣਤੀ ‘ਚ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |




error: Content is protected !!