ਇਸ ਵੇਲੇ ਦੀ ਵੱਡੀ ਖਬਰ

ਚੰਡੀਗੜ੍ਹ : ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ, ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ (88) ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਆਈ. ਸੀ. ਯੂ. ‘ਚ ਰੱਖਿਆ ਗਿਆ ਹੈ। ਜਾਣਕਾਰੀ ਮੁਤਾਬਿਕ ਉਹ ਸ਼ੂਗਰ ਦੀ ਬੀਮਾਰੀ ਤੋਂ ਪੀੜਤ ਹਨ

ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਸੀ । ਸਿਹਤਯਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਮਿਲ ਗਈ ਸੀ ਪਰ ਅਚਾਨਕ ਅੱਜ ਫਿਰ ਉਨ੍ਹਾਂ ਦੀ ਤਬੀਅਤ ਖਰਾਬ ਹੋਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦੇ ਵਿੱਚ ਦਾਖਲ ਕਰਵਾ ਦਿੱਤਾ ਗਿਆ ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਬਾਦਲ ਦੀ ਸਿਹਤ ਹੋਈ ਖਰਾਬ ਹਸਪਤਾਲ ਦੇ ਵਿੱਚ ਕਰਵਾਇਆ ਗਿਆ ਦਾਖਲ – ਇਸ ਵੇਲੇ ਦੀ ਵੱਡੀ ਖਬਰ
ByadminMay 10, 2020Comments Off on ਬਾਦਲ ਦੀ ਸਿਹਤ ਹੋਈ ਖਰਾਬ ਹਸਪਤਾਲ ਦੇ ਵਿੱਚ ਕਰਵਾਇਆ ਗਿਆ ਦਾਖਲ – ਇਸ ਵੇਲੇ ਦੀ ਵੱਡੀ ਖਬਰ
Previous Postਇਸ ਕਾਰੋਬਾਰ ਲਈ ਲੌਕਡਾਊਨ ਦੇ ਦੌਰਾਨ ਵੀ ਸਰਕਾਰ ਦੇ ਰਹੀ ਹੈ ਲੱਖਾਂ ਰੁਪਏ,ਜਲਦ ਉਠਾਓ ਫਾਇਦਾ
Next Postਕਨੇਡਾ ਚ ਹੋਇਆ ਇਹ ਵੱਡਾ ਐਲਾਨ ਲੋਕਾਂ ਦੇ ਚਿਹਰਿਆਂ ਤੇ ਆਖਰ ਆਈ ਖੁਸ਼ੀ