ਇਸ ਵੇਲੇ ਦੀ ਵੱਡੀ ਖਬਰ ਬਾਦਲ ਪ੍ਰੀਵਾਰ ਦੇ ਬਾਰੇ ਵਿਚ ਆ ਰਹੀ ਹੈ ਜਿਹਨਾਂ ਦੇ ਖਾਸ ਪ੍ਰੀਵਾਰਕ ਮੈਂਬਰ ਨੂੰ ਹਸਪਤਾਲ ਵਿਚ ਦਾਖਲ ਕਰੋਣਾ ਪਿਆ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ ਸਿਹਤ ਪੱਖੋਂ ਅੱਜ-ਕੱਲ੍ਹ ਠੀਕ ਨਹੀਂ ਹਨ। ਉਹ ਪੰਜ ਦਿਨਾਂ ਤੋਂ ਫੌਰਟਿਸ ਮੁਹਾਲੀ ਵਿਖੇ ਜੇਰੇ ਇਲਾਜ ਹਨ। ਜਿੱਥੇ ਉਨ੍ਹਾਂ ਨੂੰ ਆਈ.ਸੀ.ਯੂ ਵਿੱਚ ਰੱਖਿਆ ਗਿਆ ਹੈ। ਡਾਈਬਟੀਜ਼ ਦੀ ਪੁਰਾਣੀ ਬਿਮਾਰੀ ਕਰ ਕੇ ਦਿਲ ਅਤੇ ਗੁਰਦਿਆਂ ‘ਤੇ ਅਸਰ ਪਿਆ ਹੈ। ਬੀਤੇ 19 ਮਾਰਚ ਨੂੰ ਉਨ੍ਹਾਂ ਦੀ ਧਰਮ-ਪਤਨੀ ਹਰਮਿੰਦਰ ਕੌਰ ਬਾਦਲ ਦਾ ਸਿਰ ਦੇ ਕੈਂਸਰ ਕਾਰਨ ਦਿਹਾਂਤ ਹੋ ਗਿਆ ਸੀ।
ਦੱਸਿਆ ਜਾਂਦਾ ਹੈ ਕਿ ਪਤਨੀ ਦੇ ਦਿਹਾਂਤ ਉਪਰੰਤ ਦਾਸ ਜੀ ਕਾਫ਼ੀ ਸਦਮੇ ਵਿੱਚ ਹਨ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਸਰਕਾਰੀ ਰੁਝੇਵਿਆਂ ਬਾਵਜੂਦ ਵਿੱਤ ਮੰਤਰੀ ਕਾਫ਼ੀ ਸਮਾਂ ਪਿਤਾ ਦੀ ਸਿਹਤਯਾਬੀ ਲਈ ਹਸਪਤਾਲ ਵਿਖੇ ਬਿਤਾਉਂਦੇ ਹਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਛੋਟੇ ਭਰਾ ਦੀ ਖ਼ਰਾਬ ਸਿਹਤ ਪ੍ਰਤੀ ਬੇਹੱਦ ਫ਼ਿਕਰਮੰਦ ਹਨ। ਵਿੱਤ ਮੰਤਰੀ ਦੇ ਓ.ਐੱਸ.ਡੀ. ਡਾ. ਅਮਿਤ ਅਰੋੜਾ ਨੇ ਕਿਹਾ ਕਿ ਗੁਰਦਾਸ ਸਿੰਘ ਬਾਦਲ ਹੁਰਾਂ ਦੀ ਤਬੀਅਤ
ਵਿੱਚ ਪਹਿਲਾਂ ਨਾਲੋਂ ਸੁਧਾਰ ਹੈ। ਡਾਈਬਟੀਜ਼ ਕਰ ਕੇ ਦਿਲ ਅਤੇ ਗੁਰਦੇ ‘ਤੇ ਅਸਰ ਪਿਆ ਹੈ। ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ