ਆਈ ਤਾਜਾ ਵੱਡੀ ਖਬਰ
ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ, ਜਿਨ੍ਹਾਂ ਵੱਲੋਂ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ । ਜਿੱਥੇ ਉਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਅਕਸਰ ਹੀ ਸਾਹਮਣੇ ਆ ਰਹੀਆਂ ਹਨ ਅਤੇ ਅਜਿਹੀਆਂ ਫ਼ਿਲਮੀ ਹਸਤੀਆਂ ਨੂੰ ਲੈ ਕੇ ਵੀ ਅਚਾਨਕ ਚਰਚਾ ਵਿੱਚ ਬਣੀਆਂ ਹਨ। ਅਜਿਹੀਆਂ ਹਸਤੀਆਂ ਨਾਲ ਵਾਪਰਨ ਵਾਲੇ ਕੁਝ ਹਾਦਸਿਆਂ ਦੇ ਚਲਦਿਆਂ ਹੋਇਆਂ ਵੀ ਅਜਿਹੀਆਂ ਹਸਤੀਆਂ ਨੂੰ ਕਈ ਵਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ। ਉੱਥੇ ਹੀ ਕਈ ਮਾਮਲਿਆਂ ਦੇ ਵਿਚ ਅਜਿਹੀਆਂ ਹਸਤੀਆਂ ਵਿਵਾਦਾਂ ਵਿਚ ਫਸ ਜਾਂਦੀਆਂ ਹਨ ਜਿੱਥੇ ਉਨ੍ਹਾਂ ਦੀਆਂ ਫਿਲਮਾਂ ਵਿਵਾਦ ਦਾ ਕਾਰਨ ਬਣਦੀਆਂ ਹਨ ਅਤੇ ਕੁਝ ਹਸਤੀਆਂ ਵੱਲੋਂ ਕੀਤੀਆਂ ਗਈਆਂ ਫ਼ਿਲਮਾਂ ਸਬੰਧੀ ਟਿੱਪਣੀਆਂ ਵੀ ਵਿਵਾਦਾਂ ਦਾ ਕਾਰਨ ਬਣ ਜਾਂਦੀਆਂ ਹਨ ਜਿਸ ਕਾਰਨ ਅਜਿਹੀਆਂ ਹਸਤੀਆਂ ਦੀਆਂ ਮੁਸ਼ਕਲਾਂ ਵੱਧ ਜਾਂਦੀਆਂ ਹਨ ਅਤੇ ਉਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਹਨ।
ਹੁਣ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਲਈ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਕਾਰਨ ਮੁਸ਼ਕਿਲਾਂ ਵਿਚ ਫਸ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫ਼ਿਲਮੀ ਅਦਾਕਾਰ ਅਕਸ਼ੈ ਕੁਮਾਰ ਉਸ ਸਮੇਂ ਵਿਵਾਦਾਂ ਵਿਚ ਫਸ ਗਏ ਸਨ ਜਿੱਥੇ ਉਨ੍ਹਾਂ ਦੀ ਇਕ ਵੀਡੀਓ ਸੋਸ਼ਲ ਮੀਡੀਆ ਤੇ ਸਾਹਮਣੇ ਆਈ ਸੀ ਜਿਸ ਵਿੱਚ ਉਨ੍ਹਾਂ ਦਾ ਭਾਰਤ ਦੇ ਨਕਸ਼ੇ ਦਾ ਅਪਮਾਨ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।
ਸੋ ਇਸ ਵੀਡੀਓ ਵਿੱਚ ਭਾਰਤ ਦੇ ਬਣੇ ਹੋਏ ਨਕਸ਼ੇ ਦੇ ਗਲੋਬ ਉਪਰ ਚਲਦੇ ਹੋਏ ਦਿਖਾਈ ਦਿੱਤੇ ਸਨ। ਜਿੱਥੇ ਉਨ੍ਹਾਂ ਵੱਲੋਂ ਆਪਣੇ ਸਾਥੀ ਕਲਾਕਾਰਾਂ ਦੇ ਨਾਲ ਇਕ ਫਿਲਮ ਦੀ ਪ੍ਰਮੋਸ਼ਨ ਵਾਸਤੇ ਵਿਦੇਸ਼ ਜਾਣ ਦੇ ਸਮੇਂ ਦੀ ਇਹ ਵੀਡੀਓ ਸਾਹਮਣੇ ਆਈ ਸੀ ਉਸ ਫ਼ਿਲਮੀ ਅਦਾਕਾਰਾਂ ਵੀ ਮੌਜੂਦ ਸਨ ਉਥੇ ਹੀ ਅਕਸ਼ੈ ਕੁਮਾਰ ਦੇ ਖਿਲਾਫ ਲਿਖਤੀ ਸ਼ਿਕਾਇਤ ਜ਼ਿਲੇ ਦੇ ਐਸ ਪੀ ਦੇ ਨਾਲ ਗ੍ਰਹਿ ਮੰਤਰਾਲੇ ਨੂੰ ਪੇਂਡਰਾ ਨਿਵਾਸੀ ਐਡਵੋਕੇਟ ਵਰਿੰਦਰ ਪੰਜਾਬੀ ਵੱਲੋਂ ਕੀਤੀ ਗਈ ਹੈ।
ਉਥੇ ਹੀ ਉਨ੍ਹਾਂ ਦੇ ਖਿਲਾਫ ਐਫ ਆਈ ਆਰ ਦਰਜ ਕਰਵਾ ਕੇ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਜਿਸ ਨੂੰ ਕਿ ਨੈਸ਼ਨਲ ਸਨਮਾਨ ਅਪਮਾਨ ਐਕਟ ਦੇ ਤਹਿਤ ਸਜ਼ਾ ਦਿੱਤੇ ਜਾਣ ਦੀ ਮੰਗ ਵੀ ਜਾਰੀ ਕੀਤੇ ਗਏ ਪੱਤਰ ਵਿੱਚ ਕੀਤੀ ਗਈ ਹੈ। ਉੱਥੇ ਹੀ ਉਨ੍ਹਾਂ ਉਪਰ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਵੱਲੋਂ ਅਜਿਹਾ ਕਰ ਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ।
ਤਾਜਾ ਜਾਣਕਾਰੀ