=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਪ੍ਰੀਵਾਰ ਤੋਂ ਹੁਣ ਆਈ ਇਹ ਵੱਡੀ ਖਬਰ ਲਿਆ ਇਹ ਫੈਸਲਾ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਵਿੱਚ ਮਾਰਚ ਦੇ ਵਿੱਚ ਕਰੋਨਾ ਦਾ ਦੌਰ ਸ਼ੁਰੂ ਹੋਇਆ ਸੀ। ਭਾਰਤ ਵਿੱਚ ਮਿਲਣ ਵਾਲੇ ਕਰੋਨਾ ਕੇਸਾਂ ਤੋਂ ਬਾਅਦ ਸਾਰੇ ਦੇਸ਼ ਅੰਦਰ ਹਾਹਾਕਾਰ ਮਚ ਗਈ ਸੀ ਤੇ ਸਾਰੀ ਦੁਨੀਆਂ ਵਿੱਚ ਇੱਕ ਦ-ਹਿ-ਸ਼-ਤ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਸੀ। ਇਸ ਤਰ੍ਹਾਂ ਅਚਾਨਕ ਸਰਕਾਰ ਵੱਲੋਂ ਤਾਲਾ ਬੰਦੀ ਕਰ ਦਿੱਤੀ ਗਈ। ਜਿਸ ਨਾਲ ਲੋਕਾਂ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਮਿਲਿਆ ਸੀ। ਬਹੁਤ ਸਾਰੇ ਲੋਕ ਦੂਸਰੀ ਜਗ੍ਹਾ ਉਪਰ ਫਸ ਗਏ ਸਨ। ਇਸ ਤਾਲਾ ਬੰਦੀ ਦੇ ਕਾਰਨ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪਿਆ। ਮਾਨਸਿਕ ਤ-ਣਾ-ਅ ਦੇ ਚਲਦਿਆਂ ਹੋਇਆਂ ਬਹੁਤ ਸਾਰੀਆਂ ਖ਼ਾਸ ਸਖ਼ਸੀਅਤਾਂ ਵੱਲੋਂ ਵੀ ਆਪਣੀ ਜੀਵਨ ਲੀਲਾ। ਸ-ਮਾ-ਪ-ਤ। ਕਰ ਲਈ ਗਈ ਸੀ।

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਪਰਿਵਾਰ ਤੋਂ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਫ਼ੈਸਲਾ ਲਿਆ ਗਿਆ ਹੈ। ਪਿਛਲੇ ਸਾਲ ਕਰੋਨਾ ਦੇ ਦੌਰ ਵਿਚੋਂ ਲੋਕ ਅਜੇ ਉੱਭਰ ਵੀ ਨਹੀਂ ਸਕੇ ਸਨ ਕਿ ਇੱਕ ਫਿਲਮੀ ਜਗਤ ਤੋਂ ਆਉਣ ਵਾਲੀ ਖਬਰ ਨੇ ਸਾਰੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਸੀ। ਜ਼ਿਕਰਯੋਗ ਹੈ ਕਿ ਫ਼ਿਲਮੀ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮ੍ਰਿਤਕ ਦੇਹ 14 ਜੂਨ 2020 ਨੂੰ ਉਨ੍ਹਾਂ ਦੇ ਘਰ ਤੋਂ ਪ੍ਰਾਪਤ ਹੋਈ। ਇਸ ਖਬਰ ਨੇ ਫਿਲਮ ਇੰਡਸਟਰੀ ਦੇ ਨਾਲ ਨਾਲ ਸਾਰੇ ਲੋਕਾਂ ਨੂੰ ਸ-ਦ-ਮੇ ਵਿਚ ਲੈਂ ਆਦਾ ਸੀ। ਇਸ ਮਾਮਲੇ ਵਿੱਚ ਸੁਸ਼ਾਂਤ ਸਿੰਘ ਦੀ ਪ੍ਰੇਮਿਕਾ ਰੀਆ ਚੱਕਰਵਰਤੀ ਨੂੰ ਮੁੱਖ ਮੁ-ਲ-ਜ਼-ਮ ਵਜੋ ਗ੍ਰਿਫਤਾਰ ਕੀਤਾ ਗਿਆ ਸੀ। ਪਰ ਉਸ ਨੂੰ ਜ਼ਮਾਨਤ ਮਿਲ ਜਾਣ ਪਿੱਛੋਂ ਉਹ ਰਿਹਾ ਹੋ ਗਈ ਸੀ।

ਪੁਲਿਸ ਵੱਲੋਂ ਇਸ ਮਾਮਲੇ ਨੂੰ ਪਹਿਲਾਂ। ਖੁ-ਦ-ਕੁ-ਸ਼ੀ। ਦੱਸਿਆ ਗਿਆ ਸੀ। ਪਰ ਸੁਸ਼ਾਂਤ ਸਿੰਘ ਦੇ ਪਿਤਾ ਦੀ ਰਿਪੋਰਟ ਲਿਖਣ ਤੋਂ ਬਾਅਦ ਸੁਪਰੀਮ ਕੋਰਟ ਦੇ ਆਦੇਸ਼ਾਂ ਤੇ ਸੀ ਬੀ ਆਈ ਜਾਂਚ ਸ਼ੁਰੂ ਕੀਤੀ ਗਈ ਸੀ। ਹੁਣ ਸੁਸ਼ਾਂਤ ਸਿੰਘ ਦੇ ਦੇਹਾਂਤ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ। ਇਸ ਦਿਨ ਨਾਲ ਬਹੁਤ ਸਾਰੇ ਲੋਕਾਂ ਦੇ ਜ਼ਖਮ ਹਰੇ ਹੋ ਜਾਣਗੇ। ਉੱਥੇ ਹੀ ਸੁਸ਼ਾਂਤ ਸਿੰਘ ਦੀ ਭੈਣ ਸ਼ਵੇਤਾ ਸਿੰਘ ਕੀਰਤੀ ਵੱਲੋਂ ਆਪਣੇ ਭਰਾ ਦੀਆਂ ਯਾਦਾਂ ਨੂੰ ਤਾਜ਼ਾ ਕਰਨ ਲਈ ਇਕ ਅਹਿਮ ਫੈਸਲਾ ਲਿਆ ਗਿਆ ਹੈ।

ਸ਼ਵੇਤਾ ਵੱਲੋਂ ਬੁੱਧ ਪੂਰਨਿਮਾ ਦੇ ਮੌਕੇ ਤੇ ਬੁੱਧਵਾਰ ਨੂੰ ਸੋਸ਼ਲ ਮੀਡੀਆ ਤੇ ਇਕ ਐਲਾਨ ਕੀਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਦੱਸਿਆ ਸੀ ਕਿ ਮੈਂ ਜੂਨ ਦੇ ਮਹੀਨੇ ਦੌਰਾਨ ਸ਼ਾਂਤੀ ਲਈ ਪਹਾੜਾਂ ਅਤੇ ਰਹਾਂਗੀ। ਇੰਟਰਨੇਟ ਅਤੇ ਸੈਲ ਦੀ ਸੁਵਿਧਾ ਨਹੀਂ ਹੋਵੇਗੀ । ਮੈਂ ਭਰਾ ਦੇ ਜਾਣ ਦਾ ਇੱਕ ਸਾਲ ਉਸ ਦੀਆਂ ਮਿਠੀਆਂ ਯਾਦਾਂ ਨਾਲ ਸ਼ਾਂਤੀ ਵਿੱਚ ਪਹਾੜਾਂ ਵਿੱਚ ਬਤੀਤ ਕਰਾਂਗੀ। ਹਾਲਾਂ ਕਿ ਉਸ ਦਾ ਸਰੀਰ ਸਾਨੂੰ ਇੱਕ ਸਾਲ ਪਹਿਲਾਂ ਛੱਡ ਗਿਆ ਸੀ, ਪਰ ਜਿਹੜੀਆਂ ਕਦਰਾਂ ਕੀਮਤਾਂ ਲਈ ਉਹ ਖੜ੍ਹਾ ਰਿਹਾ, ਉਹ ਅੱਜ ਵੀ ਹਨ।




error: Content is protected !!