ਆਈ ਤਾਜ਼ਾ ਵੱਡੀ ਖਬਰ

ਬਹੁਤ ਸਾਰੀਆਂ ਅਜਿਹੀਆਂ ਫ਼ਿਲਮੀ ਹਸਤੀਆਂ ਹਨ ਜੋ ਕਿਸੇ ਨਾ ਕਿਸੇ ਕਾਰਨ ਚਰਚਾ ਵਿੱਚ ਬਣ ਜਾਂਦੀਆਂ ਹਨ। ਇਹਨਾਂ ਫਿਲਮੀ ਹਸਤੀਆਂ ਵੱਲੋਂ ਜਿੱਥੇ ਫ਼ਿਲਮ ਖੇਤਰ ਵਿਚ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਗਈ ਹੈ ਉਥੇ ਹੀ ਉਨ੍ਹਾਂ ਵੱਲੋਂ ਬਹੁਤ ਜ਼ਿਆਦਾ ਸੁਪਰ ਹਿਟ ਫ਼ਿਲਮ ਦਰਸ਼ਕਾਂ ਦੀ ਝੋਲੀ ਪਾਈਆਂ ਗਈਆਂ ਹਨ। ਉਨ੍ਹਾਂ ਦੀਆਂ ਸੁਪਰਹਿੱਟ ਫਿਲਮਾਂ ਦੇ ਕਾਰਨ ਅਤੇ ਉਨ੍ਹਾਂ ਦੀ ਅਦਾਕਾਰੀ ਦੇ ਕਾਰਨ ਲੋਕਾਂ ਵੱਲੋਂ ਹਮੇਸ਼ਾ ਹੀ ਉਨ੍ਹਾਂ ਨੂੰ ਪਸੰਦ ਕੀਤਾ ਜਾਂਦਾ ਹੈ। ਅਜਿਹੀਆਂ ਹਸਤੀਆਂ ਵੱਲੋਂ ਜਿਥੇ ਬਹੁਤ ਹੀ ਜਿਆਦਾ ਸਮਾਜ ਸੁਧਾਰ ਦੇ ਕੰਮ ਕੀਤੇ ਜਾਂਦੇ ਹਨ ਉਥੇ ਹੀ ਉਹ ਆਪਣੀ ਵੱਖਰੀ ਦਿੱਖ ਲਈ ਵੀ ਪਹਿਚਾਣੀਆਂ ਜਾਂਦੀਆਂ ਹਨ।

ਹੁਣ ਇਕ ਬੀਮਾਰੀ ਨਾਲ ਜੂਝ ਰਿਹੈ ਮਸ਼ਹੂਰ ਬਾਲੀਵੁੱਡ ਅਦਾਕਾਰ ਅਨਿਲ ਕਪੂਰ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅਨਿਲ ਕਪੂਰ ਜਿੱਥੇ ਵਧੀਆ ਕਲਾਕਾਰਾਂ ਵਿੱਚੋਂ ਇੱਕ ਗਿਣੇ ਜਾਂਦੇ ਹਨ। ਉਥੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਨੂੰ ਬੇਹੱਦ ਪਸੰਦ ਕੀਤਾ ਜਾਂਦਾ ਹੈ। ਜਿੱਥੇ ਉਹ ਆਪਣੀ ਫਿਟਨੈੱਸ ਅਤੇ ਸਿਹਤ ਦਾ ਪੂਰਾ ਖਿਆਲ ਰੱਖਦੇ ਹਨ। ਉਥੇ ਹੀ ਧੀ-ਜਵਾਈ ਵਾਲੇ ਹੋਣ ਦੇ ਬਾਵਜੂਦ ਵੀ ਇੱਕ ਸਦਾਬਹਾਰ ਹੀਰੋ ਵਜੋਂ ਨਜ਼ਰ ਆਉਂਦੇ ਹਨ। 64 ਸਾਲ ਦੀ ਉਮਰ ਵਿੱਚ ਉਨ੍ਹਾਂ ਵਿੱਚ ਇੰਨੀ ਚੁਸਤੀ ਦੇਖੀ ਜਾ ਰਹੀ ਹੈ, ਕਿ ਉਹ ਅੱਜ ਦੇ ਅਦਾਕਾਰਾਂ ਨੂੰ ਵੀ ਮਾਤ ਪਾਉਂਦੇ ਹਨ।

ਹੁਣ ਉਨ੍ਹਾਂ ਵੱਲੋਂ ਆਪਣੀ ਸਿਹਤ ਸੰਬੰਧੀ ਸਮੱਸਿਆ ਬਾਰੇ ਸੋਸ਼ਲ ਮੀਡੀਆ ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਹ ਇਸ ਸਮੇਂ ਜਰਮਨੀ ਤੇ ਵਿੱਚ ਆਪਣੀ ਇਕ ਬੀਮਾਰੀ ਦਾ ਇਲਾਜ ਕਰਵਾ ਰਹੇ ਹਨ। ਜੋ ਕਿ ਹੁਣ ਬਿਲਕੁਲ ਸਹੀ ਹੋ ਚੁੱਕੀ ਹੈ ਅਤੇ ਉਹਨਾ ਵਲੋ ਜਰਮਨੀ ਵਿਜਟ ਦੇ ਵਿੱਚ ਆਪਣੀ ਆਖਰੀ ਦਿਨ ਦੀ ਵੀਡੀਓ ਵੀ ਸਾਂਝੀ ਕੀਤੀ ਗਈ ਹੈ। ਜਿੱਥੇ ਉਹ ਆਪਣੇ ਇਲਾਜ ਕਰਵਾਉਣ ਵਾਲੇ ਡਾਕਟਰ ਮੁਲਰ ਨਾਲ ਆਖਰੀ ਦਿਨ ਮਿਲਣ ਲਈ ਜਾ ਰਹੇ ਸਨ। ਉਨ੍ਹਾਂ ਦੱਸਿਆ ਹੈ ਕਿ ਉਹ ਹੁਣ ਬਿਲਕੁਲ ਠੀਕ ਹਨ।

ਉਨ੍ਹਾਂ ਵੱਲੋਂ ਇਸ ਦੀ ਜਾਣਕਾਰੀ ਜਨਤਕ ਕੀਤੀ ਗਈ ਹੈ ਕਿਉਂਕਿ ਬਹੁਤ ਸਾਰੇ ਲੋਕ ਉਨ੍ਹਾਂ ਦੀ ਬੀਮਾਰੀ ਬਾਰੇ ਵੀ ਪੁੱਛ ਰਹੇ ਸਨ। ਇਸ ਸਮੇਂ ਜਿਥੇ ਉਨ੍ਹਾਂ ਵੱਲੋਂ ਜਰਮਨੀ ਦੀਆਂ ਸੜਕਾਂ ਤੇ ਘੁੰਮਦੇ ਹੋਏ ਜਰਮਨ ਦੇ ਨਜ਼ਾਰੇ ਨੂੰ ਸਾਂਝਾ ਕੀਤਾ ਗਿਆ ਹੈ, ਉੱਥੇ ਹੀ ਕਾਲੇ ਰੰਗ ਦੀ ਪੌਸ਼ਾਕ ਵਿੱਚ ਵੀਡੀਓ ਦੌਰਾਨ ਬਹੁਤ ਖੂਬਸੂਰਤ ਲੱਗ ਰਹੇ ਹਨ। ਉਨ੍ਹਾਂ ਦੇ ਪੈਰਾਂ ਦੇ ਹੇਠਲੇ ਹਿੱਸੇ ਵਿੱਚ ਇੱਕ ਬਿਮਾਰੀ ਦੀ ਦਿਕਤ ਹੋਣ ਕਾਰਨ ਉਨ੍ਹਾਂ ਵਿਚ ਵੀ ਸਮੱਸਿਆ ਆ ਰਹੀ ਸੀ, ਅਤੇ ਦਰਦ ਵੀ ਹੋਣਾ ਸ਼ੁਰੂ ਹੋ ਜਾਂਦਾ ਸੀ। ਉਨ੍ਹਾਂ ਦੀ ਇਹ ਬੀਮਾਰੀ ਬਿਨਾਂ ਸਰਜਰੀ ਦੇ ਠੀਕ ਹੋ ਚੁੱਕੀ ਹੈ।


ਤਾਜਾ ਜਾਣਕਾਰੀ
ਬਿਮਾਰੀ ਨਾਲ ਜੂਝ ਰਹੇ ਮਸ਼ਹੂਰ ਬੋਲੀਵੁਡ ਅਦਾਕਾਰ ਅਨਿਲ ਕਪੂਰ ਬਾਰੇ ਆਈ ਇਹ ਵੱਡੀ ਤਾਜਾ ਖਬਰ
ByadminNovember 29, 2021Comments Off on ਬਿਮਾਰੀ ਨਾਲ ਜੂਝ ਰਹੇ ਮਸ਼ਹੂਰ ਬੋਲੀਵੁਡ ਅਦਾਕਾਰ ਅਨਿਲ ਕਪੂਰ ਬਾਰੇ ਆਈ ਇਹ ਵੱਡੀ ਤਾਜਾ ਖਬਰ
Previous Postਹੁਣੇ ਹੁਣੇ ਅਚਾਨਕ ਰਾਧਾ ਸਵਾਮੀ ਡੇਰਾ ਬਿਆਸ ਨੇ ਕਰਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ
Next Postਪੰਜਾਬ ਚ ਇਥੋਂ ਆਈ ਵੱਡੀ ਖਬਰ ਗੱਡੀਆਂ ਵਾਲੇ ਹੋ ਜਾਣ ਸਾਵਧਾਨ 15 ਦਿਨਾਂ ਚ ਸ਼ੁਰੂ ਹੋਣ ਲੱਗਾ ਇਹ ਕੰਮ
