ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਬੁਝਣ ਦਾ ਨਾਂ ਨਹੀਂ ਲੈ ਰਹੀ ਲੱਗੀ ਅੱਗ, ਪੰਜ ਪਿੰਡਾਂ ਦੀ ਕਣਕ ਨੂੰ ਲਿਆ ਲਪੇਟ ‘ਚ ਮਚੀ ਹਾਹਾਕਾਰ ਅਤੇ
ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਅਜਨਾਲਾ ‘ਚ ਲੱਗੀ ਅੱਗ ਨੇ ਹੁਣ ਤੱਕ ਪੰਜ ਪਿੰਡਾਂ ਦੀ ਕਈ ਏਕੜ ਕਣਕ ਨੂੰ ਲਪੇਟ ‘ਚ ਲੈ ਲਿਆ ਹੈ।
ਘਟਨਾ ਬਾਰੇ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀ ਇੱਕ ਗੱਡੀ ਮੌਕੇ ‘ਤੇ ਪਹੁੰਚੀ, ਜਿਹੜੀ ਕਿ ਅੱਗ ‘ਤੇ ਕਾਬੂ ਪਾਉਣ ‘ਚ ਅਸਫ਼ਲ ਰਹੀ। ਪਿੰਡਾਂ ਦੇ ਲੋਕ ਆਪਣੇ ਪੱਧਰ ‘ਤੇ ਹੀ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।
ਉੱਥੇ ਹੀ ਮੌਕੇ ‘ਤੇ ਪਹੁੰਚੇ ਐੱਸ. ਡੀ. ਐੱਮ. ਰਜਤ ਓਬਰਾਏ ਨੇ ਕਿਹਾ ਕਿ ਅੱਗ ‘ਤੇ ਕਾਬੂ ਪਾਉਣ ਲਈ ਰਾਜਾਸਾਂਸੀ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਾਈਆਂ ਜਾ ਰਹੀਆਂ ਹਨ।
Home ਤਾਜਾ ਜਾਣਕਾਰੀ ਬੁਝਣ ਦਾ ਨਾਂ ਨਹੀਂ ਲੈ ਰਹੀ ਲੱਗੀ ਅੱਗ, ਪੰਜ ਪਿੰਡਾਂ ਦੀ ਕਣਕ ਨੂੰ ਲਿਆ ਲਪੇਟ ‘ਚ ਮਚੀ ਹਾਹਾਕਾਰ ਅਤੇ
ਤਾਜਾ ਜਾਣਕਾਰੀ