=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬੋਰਵੈਲ ਚ ਡਿਗਿਆ ਬੱਚਾ ਕੱਢਿਆ ਬਾਹਰ, 8 ਘੰਟਿਆਂ ਦਾ ਰੈਸਕਿਊ ਰਿਹਾ ਸਫਲ- ਲਿਜਾਇਆ ਗਿਆ ਹਸਪਤਾਲ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਜਿਥੇ ਬੱਚਿਆਂ ਨਾਲ ਵਾਪਰਨ ਵਾਲੇ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਪੈਸੇ ਦੇ ਲਾਲਚ ਵਿੱਚ ਆ ਕੇ ਬੱਚਿਆਂ ਨੂੰ ਅਗਵਾ ਤੇ ਕਤਲ ਕਰ ਦਿੱਤਾ ਜਾਂਦਾ ਹੈ। ਉਥੇ ਹੀ ਮਾਸੂਮ ਬੱਚਿਆਂ ਨਾਲ ਕਈ ਵਾਰ ਅਜਿਹੇ ਹਾਦਸੇ ਵਾਪਰ ਜਾਂਦੇ ਹਨ। ਜੋ ਮਾਪਿਆਂ ਨੂੰ ਧੁਰ ਅੰਦਰ ਤਕ ਤੋੜ ਕੇ ਰੱਖ ਦਿੰਦੇ ਹਨ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਮਾਪਿਆਂ ਦੀ ਸੁਰੱਖਿਆ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਬਹੁਤ ਸਾਰੇ ਹਾਦਸੇ ਬੱਚਿਆਂ ਦੇ ਨਾਲ ਮਾਪਿਆਂ ਦੀਆਂ ਨਜ਼ਰਾਂ ਦੇ ਸਾਹਮਣੇ ਹੀ ਵਾਪਰ ਜਾਂਦੇ ਹਨ।

ਹੁਣ ਇੱਥੇ ਬੋਰਵੈਲ ਚ ਡਿਗਿਆ ਬੱਚਾ ਕੱਢਿਆ ਬਾਹਰ, ਜਿਸ ਲਈ 8 ਘੰਟਿਆਂ ਦਾ ਰੈਸਕਿਊ ਰਿਹਾ ਸਫਲ- ਲਿਜਾਇਆ ਗਿਆ ਹਸਪਤਾਲ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ,ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਅਧੀਨ ਆਉਣ ਵਾਲੇ ਗੜ੍ਹਦੀਵਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਛੇ ਸਾਲਾਂ ਦੀ ਮਾਸੂਮ ਬੱਚੇ ਨੂੰ ਬੋਰਵੈਲ ਵਿੱਚ ਡਿੱਗਣ ਤੋਂ ਬਾਅਦ ਤਕਰੀਬਨ 8 ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਹ ਘਟਨਾ ਅੱਜ ਗੜ੍ਹਦੀਵਾਲਾ ਵਿਖੇ ਸਵੇਰੇ ਵਾਪਰੀ ਸੀ ਜਿੱਥੇ ਇਕ ਬੱਚਾ 100 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਪਿਆ ਸੀ ਉੱਥੇ ਬੋਰਵੈਲ ’ਚ ਡਿੱਗੇ 6 ਸਾਲ ਦੇ ਰਿਤਿਕ ਨੂੰ ਬਾਹਰ ਕੱਢ ਲਿਆ ਗਿਆ ਹੈ।

ਜਿੱਥੇ ਪ੍ਰਸ਼ਾਸਨ ਅਤੇ ਆਰਮੀ ਸਮੇਤ ਐੱਨ. ਡੀ. ਆਰ. ਐੱਫ਼. ਵੱਲੋਂ ਲਗਾਤਾਰ ਇਸ ਬੱਚੇ ਨੂੰ ਬਚਾਉਣ ਲਈ 8 ਘੰਟਿਆਂ ਤੱਕ ਜੱਦੋਜਹਿਦ ਕੀਤੀ ਗਈ। ਜਿਸ ਤੋਂ ਬਾਅਦ ਬੱਚੇ ਨੂੰ ਸੌ ਫੁੱਟ ਡੂੰਘੇ ਬੋਰਵੈਲ ਵਿਚੋ ਬੇਹੋਸ਼ੀ ਦੀ ਹਾਲਤ ਵਿੱਚ ਬਾਹਰ ਕੱਢਿਆ ਗਿਆ ਹੈ। ਜਿਸ ਤੋਂ ਬਾਅਦ ਤੁਰੰਤ ਹੀ ਉਸਨੂੰ ਐੈਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ ਹੈ।

ਬੱਚੇ ਦੀ ਹਾਲਤ ਬਾਰੇ ਅਜੇ ਤੱਕ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਹ ਬੱਚਾ ਸਵੇਰ ਤੋਂ 100 ਫੁੱਟ ਡੂੰਘੇ ਬੋਰ ਵੈਲ ਵਿੱਚ ਫਸਿਆ ਹੋਇਆ ਸੀ। ਜਿਸ ਨੂੰ ਬਚਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ ਅਤੇ ਬੱਚੇ ਨੂੰ ਲਗਾਤਾਰ ਆਕਸੀਜਨ ਵੀ ਮੁਹਈਆ ਕਰਵਾਈ ਗਈ ਹੈ। ਸਾਰੇ ਲੋਕਾਂ ਵੱਲੋਂ ਬੱਚੇ ਦੀ ਤੰਦਰੁਸਤੀ ਵਾਸਤੇ ਲਗਾਤਾਰ ਦੁਆਵਾਂ ਕੀਤੀਆਂ ਹਨ। ਅੱਜ ਵਾਪਰੀ ਇਸ ਘਟਨਾ ਨੇ ਸਾਰੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।




error: Content is protected !!