ਆਈ ਤਾਜ਼ਾ ਵੱਡੀ ਖਬਰ

ਦੇਸ਼ ਦੇ ਵੱਖ ਵੱਖ ਖੇਤਰਾਂ ਦੀ ਗੱਲ ਕੀਤੀ ਜਾਵੇ ਤਾਂ ਫ਼ਿਲਮੀ ਖੇਤਰ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਵੱਲੋਂ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਗਈ ਹੈ। ਜਿੱਥੇ ਫਿਲਮ ਇੰਡਸਟਰੀ ਵਿਚ ਉਨ੍ਹਾਂ ਵੱਲੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਕੀਤੀ ਗਈ ਸੀ। ਉਥੇ ਹੀ ਅਜਿਹੀਆਂ ਸਖਸ਼ੀਅਤਾਂ ਦੇ ਚਿਹਰੇ ਨੂੰ ਲੈ ਕੇ ਉਨਾਂ ਦੀ ਖਾਸ ਪਹਿਚਾਨ ਬਣ ਜਾਂਦੀ ਹੈ। ਜਿਨ੍ਹਾਂ ਵੱਲੋਂ ਫ਼ਿਲਮੀ ਖੇਤਰ ਦੇ ਵਿੱਚ ਅੱਗੇ ਆਉਣ ਤੋਂ ਬਾਅਦ ਹੋਰ ਖੇਤਰਾਂ ਵਿੱਚ ਵੀ ਆਪਣਾ ਸਿੱਕਾ ਅਜਮਾਇਆ ਜਾਂਦਾ ਹੈ। ਅਜਿਹੀਆਂ ਫ਼ਿਲਮੀ ਹਸਤੀਆਂ ਵਿਚੋਂ ਇੱਕ ਹਸਤੀ ਹੈ ਪ੍ਰੀਤੀ ਜ਼ਿੰਟਾ। ਜਿੱਥੇ ਉਹ ਫਿਲਮਾਂ ਅਤੇ ਕ੍ਰਿਕਟ ਨੂੰ ਲੈ ਕੇ ਹਮੇਸ਼ਾ ਕਿਸੇ ਨਾ ਕਿਸੇ ਕਾਰਨ ਚਰਚਾ ਵਿੱਚ ਰਹਿੰਦੇ ਹਨ।

ਉੱਥੇ ਹੀ ਹੁਣ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਚਰਚਾ ਵਿੱਚ ਬਣੇ ਹੋਏ ਹਨ। ਹੁਣ ਬੋਲੀਵੁਡ ਅਦਾਕਾਰਾ ਅਤੇ ਪੰਜਾਬ ਕ੍ਰਿਕਟ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਦੇ ਘਰੇ ਪਰਮਾਤਮਾ ਨੇ ਇਹ ਅਨਮੋਲ ਦਾਤਾਂ ਦਿੱਤੀਆਂ ਹਨ ਜਿੱਥੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਨੂੰ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬਾਲੀਵੁੱਡ ਅਦਾਕਾਰਾ ਪ੍ਰਿਟੀ ਜ਼ਿੰਟਾ ਦੇ ਮਾਂ ਬਣਨ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਉਹਨਾਂ ਵੱਲੋਂ ਦੋ ਬੱਚਿਆਂ ਨੂੰ ਇਕੱਠੇ ਜਨਮ ਦਿੱਤਾ ਗਿਆ ਹੈ।

ਦੱਸਿਆ ਗਿਆ ਹੈ ਕਿ ਪ੍ਰਿਟੀ ਜ਼ਿੰਟਾ ਵੱਲੋਂ ਸਰੋਗੇਸੀ ਰਾਹੀਂ ਜੌੜੇ ਬੱਚਿਆਂ ਦੀ ਮਾਂ ਬਣੀ ਹੈ। ਜਿੱਥੇ ਇਨ੍ਹਾਂ ਬੱਚਿਆਂ ਵਿੱਚ ਧੀ-ਪੁੱਤ ਇਕੱਠੇ ਹੋਣ ਨਾਲ ਪ੍ਰਿਟੀ ਜ਼ਿੰਟਾ ਬਹੁਤ ਹੀ ਜ਼ਿਆਦਾ ਖੁਸ਼ ਹੈ। ਜਿਨ੍ਹਾਂ ਦੇ ਘਰ ਆਉਣ ਨਾਲ ਘਰ ਚ ਕਿਲਕਾਰੀਆਂ ਗੁੰਜੀਆਂ ਹਨ। ਉਥੇ ਹੀ ਪ੍ਰਿਟੀ ਜ਼ਿੰਟਾ ਵੱਲੋਂ ਆਪਣੀ ਨਵਜੰਮੇ ਬੱਚਿਆ ਦੇ ਨਾਮ ਵੀ ਟਵਿੱਟਰ ਹੈਂਡਲ ਉਪਰ ਸ਼ੇਅਰ ਕੀਤੀ ਗਈ ਜਾਣਕਾਰੀ ਵਿਚ ਦੱਸੇ ਗਏ ਹਨ। ਜਿੱਥੇ ਉਨ੍ਹਾਂ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਆਪਣੇ ਬੱਚਿਆਂ ਦੇ ਨਾਮ ਜੈ ਅਤੇ ਜੀਆ ਰੱਖੇ ਗਏ ਹਨ।

ਜਿੱਥੇ ਬਾਲੀਵੁੱਡ ਅਦਾਕਾਰਾ ਪ੍ਰਿਟੀ ਜ਼ਿੰਟਾ ਜੁੜਵਾਂ ਬੱਚਿਆਂ ਦੀ ਮਾਂ ਬਣ ਚੁੱਕੀ ਹੈ। ਉਥੇ ਹੀ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਉਪਰ ਸਾਂਝੀ ਕੀਤੀ ਗਈ ਇਸ ਜਾਣਕਾਰੀ ਤੋਂ ਬਾਅਦ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਨੂੰ ਮਾਂ ਬਣਨ ਤੇ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ। ਬਾਲੀਵੁੱਡ ਅਦਾਕਾਰਾ ਪ੍ਰੀਤੀ ਜ਼ਿੰਟਾ ਵੱਲੋਂ ਜਿੱਥੇ ਬਹੁਤ ਸਾਰੀਆਂ ਸੁਪਰ ਹਿੱਟ ਫਿਲਮਾਂ ਦਿੱਤੀਆਂ ਗਈਆਂ ਹਨ। ਉਥੇ ਹੀ ਉਹ ਪੰਜਾਬ ਕ੍ਰਿਕਟ ਟੀਮ ਦੀ ਮਾਲਕਣ ਵੀ ਹਨ।

Home ਤਾਜਾ ਜਾਣਕਾਰੀ ਬੋਲੀਵੁਡ ਅਦਾਕਾਰਾ ਅਤੇ ਪੰਜਾਬ ਕ੍ਰਿਕਟ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਦੇ ਘਰੇ ਪਰਮਾਤਮਾ ਨੇ ਦਿੱਤੀਆਂ ਇਹ ਅਨਮੋਲ ਦਾਤਾਂ

ਤਾਜਾ ਜਾਣਕਾਰੀ
ਬੋਲੀਵੁਡ ਅਦਾਕਾਰਾ ਅਤੇ ਪੰਜਾਬ ਕ੍ਰਿਕਟ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਦੇ ਘਰੇ ਪਰਮਾਤਮਾ ਨੇ ਦਿੱਤੀਆਂ ਇਹ ਅਨਮੋਲ ਦਾਤਾਂ
ByadminNovember 18, 2021Comments Off on ਬੋਲੀਵੁਡ ਅਦਾਕਾਰਾ ਅਤੇ ਪੰਜਾਬ ਕ੍ਰਿਕਟ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਦੇ ਘਰੇ ਪਰਮਾਤਮਾ ਨੇ ਦਿੱਤੀਆਂ ਇਹ ਅਨਮੋਲ ਦਾਤਾਂ
Previous Postਕੈਪਟਨ ਅਮਰਿੰਦਰ ਸਿੰਘ ਨੂੰ ਚੰਨੀ ਸਰਕਾਰ ਨੇ ਦਿੱਤਾ ਇਹ ਤਾਜਾ ਵੱਡਾ ਝੱਟਕਾ -ਹੁਣ ਕਰਤੀ ਇਹ ਕਾਰਵਾਈ
Next Postਸੁਖਪਾਲ ਖਹਿਰਾ ਦੀ ਸਲਾਖਾਂ ਪਿੱਛੇ ਦੀ ਫੋਟੋ ਆਈ ਸਾਹਮਣੇ ਪੈ ਗਿਆ ਹੁਣ ਇਹ ਭੀਚਕੜਾ ਆਮ ਆਦਮੀ ਪਾਰਟੀ ਨਾਲ
