ਆਈ ਤਾਜਾ ਵੱਡੀ ਖਬਰ

ਇਸ ਦੁਨੀਆ ਵਿਚ ਇਕ ਤੋਂ ਬਾਅਦ ਇਕ ਖ਼ਾਸ ਸਖਸ਼ੀਅਤਾਂ ਦੇ ਤੁਰ ਜਾਣ ਨਾਲ, ਇਸ ਸੰਸਾਰ ਵਿਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈ ਰਿਹਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਹਰ ਰੋਜ਼ ਹੀ ਆਉਣ ਵਾਲੀਆਂ ਦੁਖਦਾਈ ਖਬਰਾਂ ਨੇ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਦੇਸ਼ ਦੇ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ , ਮਨੋਰੰਜਨ ਜਗਤ,ਵਿੱਚੋਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

ਜਿਨ੍ਹਾਂ ਵਿਚੋਂ ਕੁਝ ਖਬਰਾਂ ਮਨ ਨੂੰ ਖੁਸ਼ੀ ਦੇਣ ਵਾਲੀਆਂ ਹੁੰਦੀਆਂ ਹਨ ਅਤੇ ਕੁਝ ਦੇ ਆਉਣ ਨਾਲ ਦੇਸ਼ ਅੰਦਰ ਮਾਹੌਲ ਸੋਗਮਈ ਬਣ ਜਾਂਦਾ ਹੈ। ਕਿਉਂਕਿ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਅਜਿਹੀਆਂ ਸਖਸ਼ੀਅਤਾਂ ਜਿਨ੍ਹਾਂ ਨੇ ਲੰਮੇ ਸਮੇਂ ਤਕ ਕਿਸੇ ਖਾਸ ਜਗ੍ਹਾ ਉਪਰ ਆਪਣਾ ਵੱਖਰਾ ਮੁਕਾਮ ਹਾਸਲ ਕੀਤਾ ਹੁੰਦਾ ਹੈ ਉਨ੍ਹਾਂ ਨੂੰ ਇਸ ਦੁਨੀਆਂ ਵਿੱਚ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਹੁਣ ਇਸ ਮਹਾਨ ਹਸਤੀ ਦੀ ਅਚਾਨਕ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ।

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੇਸ਼ ਵਿੱਚ ਜਿੱਥੇ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਉਥੇ ਹੀ ਅੱਜ ਅੱਜ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅਦਾਕਾਰ ਅਮਿਤ ਮਿਸਤਰੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਅੱਜ ਸਵੇਰੇ 23 ਅਪ੍ਰੈਲ ਨੂੰ ਅਮਿਤ ਮਿਸਤਰੀ ਨੂੰ ਦਿਲ ਦਾ ਦੌਰਾ ਪੈ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ। ਜਿੱਥੇ ਉਹ ਜੇਰੇ ਇਲਾਜ ਸਨ ਅਤੇ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਉਨ੍ਹਾਂ ਦੇ ਕਾਰਡੀਐਕ ਅਰੈਸਟ ਕਾਰਨ ਹੋਏ ਦੇਹਾਂਤ ਕਾਰਨ ਫਿਲਮ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਹ ਬਹੁਤ ਹੀ ਹੌਸਲੇ ਵਾਲਾ ਅਭਿਨੇਤਾ ਸੀ ਅਤੇ ਉਸ ਦਾ ਆਉਣ ਵਾਲਾ ਭਵਿੱਖ ਸੁਨਹਿਰੀ ਭਵਿੱਖ ਸੀ, ਉਸ ਨੇ ਯਮਲਾ ਪਗਲਾ ਦੀਵਾਨਾ, 99, ਵਰਗੀਆਂ ਫ਼ਿਲਮਾਂ ਵਿਚ ਕੰਮ ਕੀਤਾ ਸੀ । ਫਿਲਮ ਅਭਿਨੇਤਾ ਅਮਿੱਤ ਮਿਸਤਰੀ ਦਾ ਦਿਹਾਂਤ ਹੋਣ ਦੀ ਖ਼ਬਰ ਸੁਣਦੇ ਸਾਰ ਹੀ ਬਹੁਤ ਸਾਰੀਆਂ ਫਿਲਮੀ ਸਖਸ਼ੀਅਤਾਂ ਵੱਲੋਂ ਮ੍ਰਿਤਕ ਅਮਿਤ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ।


ਤਾਜਾ ਜਾਣਕਾਰੀ
ਬੋਲੀਵੁਡ ਚ ਛਾਇਆ ਸੋਗ ਹੁਣ ਅਚਾਨਕ ਹੋਈ ਇਸ ਮਸ਼ਹੂਰ ਅਦਾਕਾਰ ਦੀ ਮੌਤ
ByadminApril 23, 2021Comments Off on ਬੋਲੀਵੁਡ ਚ ਛਾਇਆ ਸੋਗ ਹੁਣ ਅਚਾਨਕ ਹੋਈ ਇਸ ਮਸ਼ਹੂਰ ਅਦਾਕਾਰ ਦੀ ਮੌਤ
Previous Postਵੀਕੈਂਡ ਲੌਕਡਾਊਨ ਦੇ ਬਾਰੇ ਚ ਹੁਣ ਇਥੇ ਹੋ ਗਿਆ ਇਹ ਵੱਡਾ ਐਲਾਨ – ਆਈ ਤਾਜਾ ਵੱਡੀ ਖਬਰ
Next Postਅਚਾਨਕ ਹੁਣੇ ਹੁਣੇ ਇਥੇ ਕਰਫਿਊ ਦਾ ਬਦਲ ਗਿਆ ਸਮਾਂ ਹੁਣ ਏਨੇ ਤੋਂ ਏਨੇ ਵਜੇ ਤਕ ਜਾਰੀ ਰਹੇਗਾ ਬੰਦ – ਹੋ ਜਾਵੋ ਸਾਵਧਾਨ
