=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬੋਲੀਵੁਡ ਚ ਛਾਈ ਸੋਗ ਦੀ ਲਹਿਰ ਹੁਣ ਹੋਈ ਇਸ ਚੋਟੀ ਦੀ ਮਸ਼ਹੂਰ ਅਦਾਕਾਰਾ ਦੀ ਅਚਾਨਕ ਮੌਤ ,ਪਿਆ ਮਾਤਮ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਅਸੀਂ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪਿਛਲੇ ਸਾਲ ਤੇ ਇਸ ਸਾਲ ਦੇ ਵਿੱਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿਚ ਆ ਗਈਆਂ ਤੇ ਕੁਝ ਹਾਦਸਿਆਂ ਅਤੇ ਬਿਮਾਰੀਆਂ ਕਾਰਨ ਇਸ ਸੰਸਾਰ ਨੂੰ ਅਲਵਿਦਾ ਆਖ ਗਈਆਂ। ਇਸ ਸਾਲ ਦੀ ਸ਼ੁਰੂਆਤ ਤੋਂ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ।

ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਵੱਖ-ਵੱਖ ਖੇਤਰਾਂ ਤੋਂ ਗਈਆਂ ਇਨ੍ਹਾਂ ਸਖਸ਼ੀਅਤਾਂ ਦੀ ਕਮੀ ਉਸ ਖੇਤਰ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਹੈ। ਹੁਣ ਭਰ ਜਵਾਨੀ ਵਿਚ ਇਸ ਮਸ਼ਹੂਰ ਅਦਾਕਾਰਾ ਦੀ ਹੋਈ ਮੌਤ । ਜਿਸ ਨਾਲ ਇੰਡਸਟਰੀ ਵਿਚ ਸੋਗ ਦੀ ਲਹਿਰ ਛਾ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਦਾਕਾਰਾ ਗੀਤਾ ਬਹਿਲ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਿਨ੍ਹਾਂ ਨੇ ਹੁਣ ਤੱਕ ਅਦਾਕਾਰੀ ਵਿਚ ਆਪਣੇ ਦਮ ਤੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਸੀ। ਜਿਸ ਨੇ ਬਹੁਤ ਸਾਰੇ ਚਰਚਿਤ ਸੀਰੀਅਲ ਵਿਚ ਮੁੱਖ ਭੂਮਿਕਾ ਨਿਭਾਈ ਸੀ। ਗੀਤਾ ਵੱਲੋਂ ਨਿਭਾਏ ਗਏ ਕਿਰਦਾਰ ਨੂੰ ਦਰਸ਼ਕਾਂ ਵਲੋ ਬੇਹੱਦ ਪਸੰਦ ਕੀਤਾ ਗਿਆ। ਮੁੰਬਈ ਦੇ ਵਿੱਚ ਜਿੱਥੇ ਹੁਣ ਤੱਕ ਬਹੁਤ ਸਾਰੇ ਫ਼ਿਲਮੀ ਅਦਾਕਾਰ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਹਰ ਰੋਜ਼ ਫਿਲਮੀ ਅਦਾਕਾਰਾ ਦੇ ਕਰੋਨਾ ਸੰਕ੍ਰਮਿਤ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

ਜਿਨ੍ਹਾਂ ਵਿੱਚੋਂ ਬਹੁਤ ਸਾਰੇ ਅਦਾਕਾਰਾ ਨੇ ਇਸ ਕਰੋਨਾ ਉਪਰ ਜਿੱਤ ਵੀ ਪ੍ਰਾਪਤ ਕੀਤੀ ਹੈ। ਤੇ ਬਹੁਤ ਸਾਰੇ ਅਦਾਕਾਰ ਇਸ ਕਰੋਨਾ ਦੇ ਅੱਗੇ ਜ਼ਿੰਦਗੀ ਦੀ ਜੰਗ ਹਾਰ ਗਏ ਹਨ। ਅਦਾਕਾਰਾ ਗੀਤਾ ਬਹਿਲ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ ਹੈ। ਉਹਨਾਂ ਨੇ ਆਪਣੇ ਅਭਿਐਨ ਦੇ ਖੇਤਰ ਵਿੱਚ ” ਮੈਂ ਤੁਲਸੀ ਤੇਰੇ ਆਂਗਨ ਕੀ , ਦੋ ਪ੍ਰੇਮੀ ਵਿਚ ਆਪਣੀ ਅਹਿਮ ਭੂਮਿਕਾ ਨਿਭਾਈ ਸੀ । ਜਿਸ ਕਾਰਨ ਉਨ੍ਹਾਂ ਦੀ ਇੱਕ ਵੱਖਰੀ ਪਹਿਚਾਣ ਬਣ ਗਈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਫੈਲ ਗਈ। ਬਹੁਤ ਸਾਰੀਆਂ ਪ੍ਰਮੁੱਖ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।




error: Content is protected !!