=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬੋਲੀਵੁਡ ਚ ਪਿਆ ਮਾਤਮ ਹੋਈ ਇਸ ਮਸ਼ਹੂਰ ਅਦਾਕਾਰ ਦੀ ਅਚਾਨਕ ਮੌਤ -ਮੁੰਬਈ ਤੋਂ ਆਈ ਵੱਡੀ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬੀਤੇ 2 ਸਾਲਾਂ ਦੌਰਾਨ ਕਰੋਨਾ ਦੇ ਕਾਰਨ ਬਹੁਤ ਸਾਰੀਆਂ ਫਿਲਮੀ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਉਥੇ ਹੀ ਕਰੋਨਾ ਤੋਂ ਇਲਾਵ ਹੋਰ ਫ਼ਿਲਮੀ ਹਸਤੀਆਂ ਵੀ ਵੱਖ-ਵੱਖ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਕਈ ਹੋਰ ਬਿਮਾਰੀਆਂ ਅਤੇ ਵਾਪਰਨ ਵਾਲੇ ਹਾਦਸਿਆਂ ਦੇ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਛੱਡ ਕੇ ਜਾ ਰਹੀਆ ਹਨ। ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਨੂੰ ਇਸ ਫਾਨੀ ਸੰਸਾਰ ਨੂੰ ਛੱਡ ਕੇ ਜਾ ਰਹੀਆਂ ਹਨ। ਉਨ੍ਹਾਂ ਦੀ ਕਮੀ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਨਵੇਂ ਸਾਲ ਦੀ ਸ਼ੁਰੂਆਤ ਤੇ ਜਿਥੇ ਲੋਕਾਂ ਵੱਲੋਂ ਅਜਿਹੀਆਂ ਆਫ਼ਤਾਂ ਤੋਂ ਛੁਟਕਾਰਾ ਪਾਉਣ ਦੀ ਉਮੀਦ ਕੀਤੀ ਜਾ ਰਹੀ ਸੀ।

ਉਥੇ ਹੀ ਦੁਖਦਾਈ ਖਬਰ ਇਕ ਤੋਂ ਬਾਅਦ ਇਕ ਲਗਾਤਾਰ ਸਾਹਮਣੇ ਆ ਰਹੀਆਂ ਹਨ ਜੋ ਮਾਹੌਲ ਨੂੰ ਗਮਗੀਨ ਕਰ ਦਿੰਦੀਆਂ ਹਨ ਅਤੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਬੋਲੀਵੁਡ ਵਿੱਚ ਪਿਆ ਮਾਤਮ ,ਇਸ ਮਸ਼ਹੂਰ ਅਦਾਕਾਰ ਦੀ ਅਚਾਨਕ ਹੋਈ ਮੌਤ , ਜਿਸ ਬਾਰੇ ਮੁੰਬਈ ਤੋਂ ਆਈ ਵੱਡੀ ਮਾੜੀ ਖਬਰ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮੁੰਬਈ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਦਿੱਗਜ ਅਦਾਕਾਰ ਸਕੱਤਰ ਨਲਿਨ ਵੋਰਾ ਦਾ ਦਿਹਾਂਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਦੇ ਹੀ ਫ਼ਿਲਮੀ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਵੱਖ ਵੱਖ ਸਖ਼ਸੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਦਿੱਗਜ ਸਟਾਰ ਸਕੱਤਰ ਨਲਿਨ ਵੋਰਾ ਦਾ ਦਿਹਾਂਤ ਹੋ ਗਿਆ ਹੈ।

ਇਸ ਅਦਾਕਾਰ ਨਲਿਨ ਨੂੰ 1998 ਦੀ ਪ੍ਰਾਈਸ: ਦਿ ਆਰ ਬੈਕ, 1969 ਦੀ ਏਕ ਸ਼੍ਰੀਮਾਨ ਏਕ ਸ਼੍ਰੀਮਤੀ ਅਤੇ 1984 ਦੀ ਝੂਠਾ ਸੱਚ ਵਿੱਚ ਉਨ੍ਹਾਂ ਦੇ ਕੰਮ ਕਾਰਨ ਵਧੇਰੇ ਪ੍ਰਸਿੱਧੀ ਮਿਲੀ ਸੀ। ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਉਨ੍ਹਾਂ ਦੇ ਦੇਹਾਂਤ ਨੂੰ ਫਿਲਮ ਜਗਤ ਵਿੱਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ। ਫਿਲਮ ਜਗਤ ਦੀਆਂ ਵੱਖ ਵੱਖ ਸਖ਼ਸੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੀ ਹਮਦਰਦੀ ਜਾਹਿਰ ਕੀਤੀ ਗਈ ਹੈ।




error: Content is protected !!