=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬੋਲੀਵੁਡ ਚ ਪਿਆ ਮਾਤਮ : 29 ਸਾਲਾਂ ਦੀ ਚੋਟੀ ਦੀ ਮਸ਼ਹੂਰ ਅਦਾਕਾਰਾ ਨੂੰ ਆਇਆ ਅਟੈਕ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਵੱਖ ਵੱਖ ਖੇਤਰਾਂ ਵਿਚ ਜਿੱਥੇ ਆਏ ਦਿਨ ਹੀ ਦੁਖਦਾਈ ਖਬਰਾਂ ਸਾਹਮਣੇ ਆ ਰਹੀਆਂ ਹਨ ਉਥੇ ਹੀ ਫ਼ਿਲਮ ਜਗਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਕ ਤੋਂ ਬਾਅਦ ਇਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਜਿੱਥੇ ਬਹੁਤ ਸਾਰੇ ਅਦਾਕਾਰਾਂ ਵੱਲੋਂ ਆਪਣੀ ਜ਼ਿੰਦਗੀ ਨੂੰ ਪੂਰੀ ਤਰਾ ਬਤੀਤ ਕਰਕੇ ਇਸ ਫਾਨੀ ਸੰਸਾਰ ਤੋਂ ਜਾਇਆ ਜਾ ਰਿਹਾ ਹੈ। ਇਹ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਵੀ ਹਨ ਜੋ ਆਪਣੀ ਨੌਜਵਾਨੀ ਦੀ ਦਹਿਲੀਜ਼ ਵਿੱਚ ਹੀ ਇਸ ਸੰਸਾਰ ਨੂੰ ਛੱਡ ਕੇ ਜਾ ਰਹੀਆਂ ਹਨ। ਜਿਨ੍ਹਾਂ ਦੀ ਕਮੀ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਉੱਥੇ ਹੀ ਉਨ੍ਹਾਂ ਦਾ ਵਿਛੋੜਾ ਉਨ੍ਹਾਂ ਦੇ ਪ੍ਰਸੰਸਕਾਂ ਲਈ ਵੀ ਸਹਿਣਯੋਗ ਨਹੀਂ ਹੈ। ਹੁਣ ਬੋਲੀਵੁਡ ਦੀ 29 ਸਾਲਾਂ ਦੀ ਚੋਟੀ ਦੀ ਮਸ਼ਹੂਰ ਅਦਾਕਾਰਾ ਦੀ ਅਚਾਨਕ ਅਟੈਕ ਹੋਣ ਕਾਰਨ ਮੌਤ ਹੋ ਗਈ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਹੁਣ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਖ ਵੱਖ ਕਾਰਨਾ ਦੇ ਕਾਰਨ ਸਾਨੂੰ ਹਮੇਸ਼ਾ ਲਈ ਛੱਡ ਕੇ ਜਾ ਰਹੀਆਂ ਹਨ ਉਥੇ ਹੀ 29 ਸਾਲਾਂ ਅਭਿਨੇਤਰੀ ਮਨੀਸ਼ਾ ਯਾਦਵ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਨੇ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਉਸ ਵੱਲੋਂ ਜੋਧਾ ਅਕਬਰ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਸੀ। ਜੋਧਾ ਅਕਬਰ’ ਫੇਮ ਮਨੀਸ਼ਾ ਯਾਦਵ ਦੇ ਹੋਏ ਦਿਹਾਂਤ ਨਾਲ ਮੁਬੰਈ ਬੀ-ਟਾਊਨ ਇੰਡਸਟਰੀ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਦਾ ਦਿਹਾਂਤ ਅੱਜ ਬ੍ਰੇਨ ਹੈਮਰੇਜ ਦੇ ਕਾਰਨ ਹੋਇਆ ਹੈ ਜਿੱਥੇ ਅੱਜ ਉਨ੍ਹਾਂ ਨੇ ਆਖਰੀ ਸਾਹ ਲਏ ਹਨ ਉਥੇ ਹੀ 29 ਸਾਲਾਂ ਦੀ ਉਮਰ ਵਿੱਚ ਜਾਣ ਵਾਲੀ ਇਸ ਅਭਿਨੇਤਰੀ ਦੀ ਮੌਤ ਦੀ ਖਬਰ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ।

ਸੀਰੀਅਲ ਸ਼ੋਅ ਜੋਧਾ ਅਕਬਰ ਫੇਮ ਅਦਾਕਾਰਾ ਮਨੀਸ਼ਾ ਯਾਦਵ ਨੂੰ ਉਨ੍ਹਾਂ ਦੇ ਇਸ ਸੀਰੀਅਲ ਦੇ ਜ਼ਰੀਏ ਹੀ ਸਭ ਪਾਸੇ ਪ੍ਰਸਿੱਧੀ ਪ੍ਰਾਪਤ ਹੋਈ ਸੀ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਸਾਰੀਆਂ ਵੱਖ-ਵੱਖ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਦੀ ਮੌਤ ਨੂੰ ਅਦਾਕਾਰੀ ਦੇ ਖੇਤਰ ਵਿੱਚ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਦੱਸਿਆ ਹੈ।




error: Content is protected !!