=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬੋਲੀਵੁਡ ਦੀ ਇਸ ਮਸ਼ਹੂਰ ਅਦਾਕਾਰਾ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਜਿੱਥੇ ਅਮਰੀਕਾ ਵਿੱਚ ਲਗਾਤਾਰ ਕਰੋਨਾ ਕੇਸਾਂ ਦੀ ਗਿਣਤੀ ਵਧ ਰਹੀ ਸੀ। ਜਿਸ ਕਾਰਨ ਸਾਰੀ ਅਮਰੀਕਾ ਚਿੰਤਾ ਵਿਚ ਸੀ। ਉੱਥੇ ਹੁਣ ਟੀਕਾਕਰਨ ਤੋਂ ਬਾਅਦ ਕਰੋਨਾ ਕੇਸਾਂ ਵਿਚ ਕਮੀ ਦਰਜ ਕੀਤੀ ਗਈ ਹੈ। ਜਿੱਥੇ ਕਰੋਨਾ ਦੇ ਸਭ ਤੋਂ ਵੱਧ ਮਰੀਜ਼ ਸਨ। ਇਸ ਤਰ੍ਹਾਂ ਹੀ ਹੁਣ ਭਾਰਤ ਦੇ ਵਿਚ ਵੀ ਇਜ਼ਾਫਾ ਹੁੰਦਾ ਜਾ ਰਿਹਾ ਹੈ। ਭਾਰਤ ਵਿੱਚ ਮਹਾਰਾਸ਼ਟਰ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਸੂਬਾ ਹੈ ਜਿਥੇ ਮੁੰਬਈ ਵਿੱਚ ਵੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਰੋਨਾ ਦੀ ਚਪੇਟ ਵਿਚ ਆ ਰਹੇ ਹਨ। ਸਰਕਾਰ ਵੱਲੋਂ ਜਿਥੇ ਸਭ ਸੂਬਿਆਂ ਨੂੰ ਕਰੋਨਾ ਦੀ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।

ਉਥੇ ਹੀ ਕਰੋਨਾ ਤੋਂ ਸੰਕ੍ਰਮਿਤ ਹੋਣ ਵਾਲੇ ਮਰੀਜ਼ਾਂ ਦੇ ਇਲਾਜ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਬੋਲੀਵੁਡ ਦੀ ਇਸ ਮਸ਼ਹੂਰ ਅਦਾਕਾਰ ਦੇ ਘਰ ਹੋਈ ਮੌਤ ਕਾਰਨ ਪਿਆ ਮਾਤਮ, ਜਿਸ ਨਾਲ ਸਭ ਪਾਸੇ ਸੋਗ ਦੀ ਲਹਿਰ ਛਾ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਹੁਣ ਤੱਕ ਬਹੁਤ ਸਾਰੇ ਫਿਲਮੀ ਅਦਾਕਾਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਰੋਨਾ ਸੰਕ੍ਰਮਿਤ ਹੋ ਗਏ ਹਨ ਉਥੇ ਹੀ ਹੁਣ ਸਾਹਮਣੇ ਆਈ ਖਬਰ ਮੁਤਾਬਕ ਹਿੰਦੀ ਅਤੇ ਭੋਜਪੁਰੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੰਭਾਵਨਾ ਸੇਠ ਦੇ ਪਿਤਾ ਜੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦਾ ਦਿਹਾਂਤ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਹੋਇਆ ਹੈ।

ਇਸ ਖਬਰ ਦੀ ਪੁਸ਼ਟੀ ਸੰਭਾਵਨਾ ਸੇਠ ਦੇ ਇੰਸਟਾਗ੍ਰਾਮ ਅਕਾਊਂਟ ਉਪਰ ਕੱਲ੍ਹ ਸ਼ਾਮ ਕੀਤੀ ਗਈ ਹੈ ਜਿਸ ਵਿੱਚ ਲਿਖਿਆ ਹੈ ਕਿ ਸੰਭਾਵਨਾ ਆਪਣੇ ਪਿਤਾ ਜੀ ਨੂੰ ਕਰੋਨਾ ਤੋਂ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਗੁਆ ਬੈਠੀ ਹੈ। ਇਹ ਪੋਸਟ ਸੰਭਾਵਨਾ ਦੇ ਪਤੀ ਅਵਿਨਾਸ਼ ਵੱਲੋਂ ਪੋਸਟ ਕੀਤੀ ਗਈ ਹੈ। ਉਥੇ ਹੀ ਪਿਛਲੇ ਦਿਨੀਂ ਸੰਭਾਵਨਾ ਨੇ ਆਪਣੇ ਪਿਤਾ ਦੇ ਕਰੋਨਾ ਸੰਕ੍ਰਮਿਤ ਹੋਣ ਦੀ ਜਾਣਕਾਰੀ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਪਰ ਹੀ ਦਿੱਤੀ ਸੀ। ਜਿਸ ਵਿੱਚ ਉਸ ਨੇ ਮਦਦ ਦੀ ਵੀ ਮੰਗ ਕੀਤੀ ਸੀ।

ਉਸ ਨੇ ਪੋਸਟ ਵਿੱਚ ਲਿਖਿਆ ਸੀ ਕਿ ਮੇਰੇ ਪਿਤਾ ਜੀ ਕਰੋਨਾ ਸੰਕਰਮਿਤ ਹਨ ਅਤੇ ਉਨ੍ਹਾਂ ਨੂੰ ਬਿਸਤਰੇ ਦੀ ਜ਼ਰੂਰਤ ਹੈ। ਉਹ ਇਸ ਵੇਲੇ ਮੇਰੇ ਭਰਾ ਨਾਲ ਹਸਪਤਾਲ ਦੇ ਬਾਹਰ ਬੈਡ ਦੀ ਉਡੀਕ ਕਰ ਰਹੇ ਹਨ। ਕੋਈ ਵੀ ਮੇਰੀ ਮਦਦ ਕਰ ਸਕਦਾ ਹੈ ਤਾਂ ਦਿੱਲੀ ਦੇ ਜੈਪੁਰ ਗੋਲਡਨ ਹਸਪਤਾਲ ਵਿੱਚ ਬਿਸਤਰੇ ਲਿਆਉਣ ਲਈ ਮਦਦ ਕਰੇ, ਇਹ ਮੇਰੇ ਘਰ ਦੇ ਨੇੜੇ ਹੈ। ਹੁਣ ਉਹਨਾਂ ਸਾਰੇ ਲੋਕਾਂ ਨੂੰ ਪਿਤਾ ਜੀ ਦੀ ਸ਼ਾਂਤੀ ਲਈ ਪ੍ਰਾਰਥਨਾ ਕਰਨ ਦੀ ਬੇਨਤੀ ਕੀਤੀ ਹੈ।




error: Content is protected !!