=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬੋਲੀਵੁਡ ਦੀ ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ – ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿੱਚ ਜਿੱਥੇ ਇਸ ਸਮੇਂ ਚੋਣਾਂ ਦਾ ਮਾਹੌਲ ਬਣਿਆ ਹੋਇਆ ਹੈ ਉਥੇ ਹੀ ਕਈ ਸਖ਼ਸ਼ੀਅਤਾਂ ਵੱਲੋਂ ਰਾਜਨੀਤੀ ਵਿੱਚ ਵੀ ਸ਼ਾਮਲ ਹੋ ਕੇ ਲੋਕਾਂ ਨੂੰ ਹੈਰਾਨ ਕੀਤਾ ਜਾ ਰਿਹਾ ਹੈ। ਜਿੱਥੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਬਹੁਤ ਸਾਰੀਆਂ ਹਸਤੀਆਂ ਰਾਜਨੀਤਕ ਖੇਤਰ ਵਿੱਚ ਆਉਣ ਕਾਰਨ ਚਰਚਾ ਵਿੱਚ ਬਣ ਜਾਂਦੀਆਂ ਹਨ। ਉਥੇ ਹੀ ਫਿਲਮ ਜਗਤ ਦੀਆਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਹਨ ਜਿਨ੍ਹਾਂ ਵੱਲੋਂ ਸੁਪਰ ਹਿੱਟ ਫਿਲਮਾਂ ਦਿੱਤੀਆਂ ਗਈਆਂ ਹਨ। ਉੱਥੇ ਹੀ ਬਹੁਤ ਸਾਰੇ ਫਿਲਮੀ ਅਦਾਕਾਰ ਰਾਜਨੀਤੀ ਵਿੱਚ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ ਜਿਸ ਕਾਰਨ ਉਹ ਚਰਚਾ ਵਿਚ ਬਣੇ ਹੋਏ ਹਨ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਆਏ ਦਿਨ ਚਰਚਾ ਵਿੱਚ ਬਣੀਆ ਹੋਈਆਂ ਹਨ।

ਹੁਣੇ ਇਸ ਮਸ਼ਹੂਰ ਅਦਾਕਾਰਾ ਨੂੰ ਕੈਂਸਰ ਹੋ ਗਿਆ ਹੈ ਜਿਸ ਬਾਰੇ ਜਾਣਕਾਰੀ ਸਾਹਮਣੇ ਆਉਣ ਤੇ ਪ੍ਰਸੰਸਾ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਅਗਰ ਗੱਲ ਕੀਤੀ ਜਾਵੇ ਫਿਲਮੀ ਦੁਨੀਆ ਦੀ, ਤਾਂ ਬਹੁਤ ਸਾਰੀਆਂ ਅਜਿਹੀਆਂ ਫ਼ਿਲਮੀ ਹਸਤੀਆਂ ਹਨ ਜੋ ਇਸ ਨਾਮੁਰਾਦ ਬਿਮਾਰੀ ਕੈਂਸਰ ਦੇ ਕਾਰਨ ਇਸ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਉਥੇ ਹੀ ਫ਼ਿਲਮੀ ਖੇਤਰ ਦੀਆਂ ਬਹੁਤ ਸਾਰੀਆਂ ਹਸਤੀਆਂ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਉਪਰ ਜਿੱਤ ਹਾਸਲ ਕਰ ਚੁੱਕੀਆਂ ਹਨ। ਉਥੇ ਹੀ ਕੁਝ ਹਸਤੀਆਂ ਇਸ ਦੀ ਚਪੇਟ ਵਿਚ ਆਈਆਂ ਹੋਈਆਂ ਹਨ।

ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਸਾਊਥ ਫਿਲਮ ਇੰਡਸਟਰੀ ਦੀ ਇਕ ਮਸ਼ਹੂਰ ਅਦਾਕਾਰਾ ਦੇ ਕੈਂਸਰ ਦੀ ਚਪੇਟ ਵਿੱਚ ਆਉਣ ਦੀ ਖਬਰ ਸਾਹਮਣੇ ਆਈ ਹੈ। ਇਸ ਅਦਾਕਾਰਾ ਹਮਸਾ ਨੰਦਿਨੀ ਵੱਲੋਂ ਆਪਣੀ ਕੈਂਸਰ ਪੀੜਤ ਹੋਣ ਦੀ ਖ਼ਬਰ ਸੋਸ਼ਲ ਅਕਾਊਂਟ ਉਪਰ ਦਿੱਤੀ ਗਈ ਹੈ। ਜਿੱਥੇ ਉਸ ਵੱਲੋਂ ਆਪਣੀ ਇਕ ਗੰਜੇ ਲੁੱਕ ਵਿਚ ਤਸਵੀਰ ਵੀ ਸਾਂਝੀ ਕੀਤੀ ਗਈ ਹੈ ਅਤੇ ਦਸਿਆ ਗਿਆ ਹੈ ਕਿ ਉਹ ਇਸ ਸਮੇਂ ਬ੍ਰੈਸਟ ਕੈਂਸਰ ਵਰਗੀ ਭਿਆਨਕ ਬਿਮਾਰੀ ਦੀ ਚਪੇਟ ਵਿੱਚ ਆਈ ਹੋਈ ਹੈ। ਜਿਸ ਦਾ ਇਲਾਜ ਡਾਕਟਰਾਂ ਵੱਲੋਂ ਕੀਤਾ ਜਾ ਰਿਹਾ ਹੈ।

ਉੱਥੇ ਹੀ ਇਹ ਅਭਿਨੇਤਰੀ ਹਿੰਮਤ ਅਤੇ ਦਲੇਰੀ ਨਾਲ ਇਸ ਮੁਸ਼ਕਲ ਦਾ ਸਾਹਮਣਾ ਕਰ ਰਹੀ ਹੈ। ਉਸ ਨੇ ਕਿਹਾ ਹੈ ਕਿ ਫ਼ਿਲਮੀ ਖੇਤਰ ਵਿੱਚ ਉਹ ਹਮੇਸ਼ਾ ਜੁੜੀ ਰਹੇਗੀ ਅਤੇ ਜਲਦੀ ਠੀਕ ਹੋਣ ਤੋਂ ਬਾਅਦ ਮਜ਼ਬੂਤ ਇਰਾਦੇ ਨਾਲ ਫਿਰ ਤੋਂ ਐਕਟਿੰਗ ਸ਼ੁਰੂ ਕਰ ਲਵੇਗੀ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਜਲਦ ਹੀ ਉਨ੍ਹਾਂ ਦੇ ਠੀਕ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਬਹੁਤ ਸਾਰੀਆਂ ਹਸਤੀਆਂ ਇਸ ਬਿਮਾਰੀ ਦੀ ਚਪੇਟ ਵਿੱਚ ਆਉਣ ਕਾਰਨ ਇਸ ਸੰਸਾਰ ਤੋਂ ਚਲੇ ਗਈਆਂ ਹਨ ਉਥੇ ਹੀ ਯੁਵਰਾਜ ਸਿੰਘ ,ਤਾਹਿਰਾ ਕਸ਼ਯਪ ਅਤੇ ਹੋਰ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ, ਜਿਨ੍ਹਾਂ ਵੱਲੋਂ ਇਸ ਬਿਮਾਰੀ ਉਪਰ ਜਿੱਤ ਹਾਸਲ ਕਰਨ ਤੋਂ ਬਾਅਦ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।




error: Content is protected !!