=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬੋਲੀਵੁਡ ਦੀ ਇਸ ਮਸ਼ਹੂਰ ਨੌਜਵਾਨ ਅਦਾਕਾਰਾ ਨੂੰ ਹੋਇਆ ਕੈਂਸਰ – ਅਨੁਪਮ ਖੇਰ ਨੇ ਦਿੱਤੀ ਜਾਣਕਾਰੀ

ਆਈ ਤਾਜ਼ਾ ਵੱਡੀ ਖਬਰ

ਵੱਖ-ਵੱਖ ਖੇਤਰਾਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਜਿਥੇ ਫ਼ਿਲਮੀ ਖੇਤਰ ਦੇ ਵਿੱਚ ਵੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਕਈ ਲੋਕਾਂ ਲਈ ਪ੍ਰੇਰਣਾ ਸਰੋਤ ਬਣੀਆਂ ਹੋਈਆਂ ਹਨ। ਉਥੇ ਹੀ ਉਨ੍ਹਾਂ ਵੱਲੋਂ ਫਿਲਮਾਂ ਦੀ ਦੁਨੀਆਂ ਵਿੱਚ ਵੀ ਬਹੁਤ ਸਾਰੇ ਸੁਪਰਹਿੱਟ ਫਿਲਮਾਂ ਦਰਸ਼ਕਾਂ ਦੀ ਝੋਲੀ ਪਾਈਆਂ ਗਈਆਂ ਹਨ ਅਤੇ ਉਨ੍ਹਾਂ ਫ਼ਿਲਮਾਂ ਨੂੰ ਦਰਸ਼ਕਾਂ ਵੱਲੋਂ ਬੇਹੱਦ ਪਿਆਰ ਦਿੱਤਾ ਜਾਂਦਾ ਹੈ। ਜਿੱਥੇ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿੱਚ ਆਈਆਂ ਹਨ ਉਥੇ ਹੀ ਬਹੁਤ ਸਾਰੀਆਂ ਹਸਤੀਆਂ ਆਏ ਦਿਨ ਕਿਸੇ ਨਾ ਕਿਸੇ ਹੋਰ ਬਿਮਾਰੀਆਂ ਦੀ ਚਪੇਟ ਵਿੱਚ ਵੀ ਆ ਰਹੀਆਂ ਹਨ।

ਉਥੇ ਹੀ ਫ਼ਿਲਮੀ ਹਸਤੀਆਂ ਨਾਲ ਜੁੜੀਆਂ ਹੋਈਆਂ ਇਹ ਖ਼ਬਰਾਂ ਉਨ੍ਹਾਂ ਦੇ ਪ੍ਰਸੰਸਕਾਂ ਹੈਰਾਨ ਪ੍ਰੇਸ਼ਾਨ ਵੀ ਕਰ ਦਿੰਦੀਆਂ ਹਨ। ਹੁਣ ਬੋਲੀਵੁਡ ਦੀ ਇਸ ਮਸ਼ਹੂਰ ਨੌਜਵਾਨ ਅਦਾਕਾਰਾਂ ਨੂੰ ਕੈਂਸਰ ਹੋਇਆ ਹੈ ਜਿਸ ਦੀ ਜਾਣਕਾਰੀ ਅਨੁਸਾਰ ਵੱਲੋਂ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਫਿਲਮੀ ਦੁਨੀਆ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਰੱਖਣ ਵਾਲੇ ਅਦਾਕਾਰ ਅਨੁਪਮ ਖੇਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਸ਼ਾਹਰੁਖ ਖਾਨ ਦੀ ਫ਼ਿਲਮ ਪਰਦੇਸ ਨਾਲ ਆਪਣੇ ਫ਼ਿਲਮੀ ਕੈਰੀਅਰ ਦੀ ਸ਼ੁਰੂਆਤ ਕਰਨ ਵਾਲੀ ਅਦਾਕਾਰਾ ਮਹਿਮਾ ਚੌਧਰੀ ਬਰੈਸਟ ਕੈਂਸਰ ਤੋਂ ਪੀੜਤ ਹੈ।

ਜੋ ਇਸ ਨਾਮੁਰਾਦ ਬਿਮਾਰੀ ਨਾਲ ਜੂਝ ਰਹੀ ਹੈ ਅਤੇ ਉਸ ਦੀ ਹਿੰਮਤ ਬਹੁਤ ਸਾਰੇ ਲੋਕਾਂ ਨੂੰ ਪ੍ਰੇਰਣਾ ਦੇ ਰਹੀ ਹੈ। ਜਿੱਥੇ ਸੋਸ਼ਲ ਮੀਡੀਆ ਉਪਰ ਅਕਸਰ ਹੀ ਮਹਿਮਾ ਚੌਧਰੀ ਅਤੇ ਉਸ ਦੀ ਬੇਟੀ ਦੀਆਂ ਤਸਵੀਰਾਂ ਅਤੇ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਉਥੇ ਹੀ ਉਨ੍ਹਾਂ ਦੇ ਕੈਂਸਰ ਨਾਲ ਜੂਝਣ ਦੀ ਖਬਰ ਸੁਣਦੇ ਹੀ ਉਨ੍ਹਾਂ ਦੇ ਪ੍ਰਸੰਸਕ ਵੀ ਬੇਹੱਦ ਦੁਖੀ ਹਨ।

ਅਨੁਪਮ ਖੇਰ ਵੱਲੋਂ ਦੱਸਿਆ ਗਿਆ ਕਿ ਜਿਸ ਸਮੇਂ ਅਮਰੀਕਾ ਵਿੱਚ ਸਨ ਤਾਂ ਉਨ੍ਹਾਂ ਵੱਲੋਂ ਇੱਕ ਫਿਲਮ ਦੇ ਸਬੰਧ ਵਿੱਚ ਮਹਿਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਇਸ ਬੀਮਾਰੀ ਬਾਰੇ ਦੱਸਿਆ ਗਿਆ ਸੀ। ਜਿੱਥੇ ਉਹ ਹੁਣ ਫਿਰ ਤੋਂ ਫ਼ਿਲਮਾਂ ਵਿਚ ਵਾਪਸੀ ਕਰ ਰਹੇ ਹਨ ਉਥੇ ਹੀ ਅਨੁਪਮ ਖੈਰ ਵੱਲੋਂ ਉਨ੍ਹਾਂ ਦੀ ਤਰੀਫ਼ ਕੀਤੀ ਗਈ ਹੈ ਅਤੇ ਆਖਿਆ ਗਿਆ ਹੈ ਕਿ ਮਹਿਮਾ ਤੂੰ ਮੇਰੀ ਹੀਰੋ ਹੈ। ਜਿੱਥੇ ਉਹ ਦੁਨੀਆਂ ਦੀਆਂ ਔਰਤਾਂ ਨੂੰ ਜ਼ਿੰਦਗੀ ਜਿਉਣ ਲਈ ਇੱਕ ਨਵੀਂ ਪ੍ਰੇਰਣਾ ਦੇ ਰਹੀ ਹੈ।




error: Content is protected !!