=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬੋਲੀਵੁਡ ਦੀ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈਟੀ ਬਾਰੇ ਆਈ ਵੱਡੀ ਮਾੜੀ ਖਬਰ, ਪੈ ਗਈ ਹੁਣ ਇਹ ਨਵੀ ਮੁਸੀਬਤ

ਆਈ ਤਾਜ਼ਾ ਵੱਡੀ ਖਬਰ 

ਫਿਲਮੀ ਨਗਰੀ ਵਿੱਚ ਜਿੱਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਸਫਲਤਾ ਦੇ ਮੁਕਾਮ ਤੱਕ ਪਹੁੰਚਣ ਵਿਚ ਕਾਮਯਾਬੀ ਪਾਈ ਹੈ। ਇਹਨਾ ਹਸਤੀਆਂ ਵੱਲੋਂ ਜਿੱਥੇ ਵੱਖ-ਵੱਖ ਫਿਲਮਾਂ ਦੇ ਵਿੱਚ ਨਿਭਾਏ ਜਾਣ ਵਾਲੇ ਕਿਰਦਾਰਾਂ ਦੇ ਕਾਰਨ ਲੋਕਾਂ ਵੱਲੋਂ ਇਨ੍ਹਾਂ ਦੀ ਲਗਾਤਾਰ ਪ੍ਰਸੰਸਾ ਕੀਤੀ ਹੈ। ਉਥੇ ਹੀ ਰਾਤ-ਦਿਨ ਨਿਭਾਏ ਜਾਂਦੇ ਇਨ੍ਹਾਂ ਕਿਰਦਾਰਾਂ ਦੇ ਚਲਦਿਆਂ ਹੋਇਆਂ ਇਹਨਾਂ ਨੂੰ ਵੱਖ ਵੱਖ ਅਵਾਰਡ ਦੇ ਕੇ ਸਨਮਾਨਤ ਵੀ ਕੀਤਾ ਜਾਂਦਾ ਹੈ। ਪਰ ਬਹੁਤ ਸਾਰੀਆਂ ਫਿਲਮੀ ਹਸਤੀਆਂ ਜਿੱਥੇ ਕਈ ਪਰਿਵਾਰਕ ਮਾਮਲਿਆਂ ਦੇ ਚੱਲਦਿਆਂ ਹੋਇਆਂ ਚਰਚਾ ਵਿੱਚ ਵੀ ਬਣ ਜਾਂਦੀਆਂ ਹਨ ਇਥੇ ਅਜਿਹੀਆਂ ਹਸਤੀਆਂ ਕਈ ਵਿਵਾਦਾਂ ਵਿਚ ਫਸ ਜਾਂਦੀਆ ਹਨ।

ਹੁਣ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈਟੀ ਬਾਰੇ ਵੱਡੀ ਵਾਲੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਇਹ ਨਵੀਂ ਮੁਸੀਬਤ ਪੈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮੀਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਜਿਥੇ ਪਹਿਲਾ ਹੀ ਮੁੰਬਈ ਦੇ ਵਿਚ ਅਸ਼ਲੀਲ ਫਿਲਮਾਂ ਬਣਾਉਣ ਦੇ ਚਲਦਿਆਂ ਹੋਇਆਂ ਵਿਵਾਦਾਂ ਵਿੱਚ ਫਸੇ ਹੋਏ ਹਨ ਜਿੱਥੇ ਮੁੰਬਈ ਪੁਲਿਸ ਵੱਲੋਂ ਉਨ੍ਹਾਂ ਦੇ ਖਿਲਾਫ ਕ੍ਰਾਇਮ ਬਰਾਂਚ ਪਿਛਲੇ ਸਾਲ 19 ਜੁਲਾਈ 2021 ਨੂੰ ਮਾਮਲਾ ਦਰਜ ਕੀਤਾ ਸੀ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ।

ਜਿੱਥੇ ਉਹਨਾਂ ਦੇ ਖ਼ਿਲਾਫ਼ ਅਭਿਨੇਤਰੀ ਸ਼ਿਲਪਾ ਸ਼ੇੱਟੀ ਤੋਂ ਇਲਾਵਾ ਸ਼ਰਲਿਨ ਚੋਪੜਾ ਅਤੇ 42 ਹੋਰ ਵੱਲੋਂ ਬਿਆਨ ਦਿੱਤੇ ਗਏ ਸਨ ਜਿੱਥੇ ਪੰਦਰਾਂ ਸੌ ਪੰਨਿਆ ਦੀ ਚਾਰਜਸ਼ੀਟ ਦਾਖਲ ਕੀਤੀ ਗਈ ਸੀ। ਉਥੇ ਹੀ ਹੁਣ ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਦੀਆਂ ਮੁਸ਼ਕਲਾਂ ਉਸ ਸਮੇਂ ਵੱਧ ਗਈਆਂ ਜਦੋਂ ਮੁੰਬਈ ਪੁਲਿਸ ਵੱਲੋਂ ਉਨ੍ਹਾਂ ਦੇ ਖਿਲਾਫ ਮਨੀ ਲਾਂਡਰਿੰਗ ਦਾ ਮਾਮਲਾ ਵੀ ਦਰਜ ਕੀਤਾ ਹੈ, ਇਸ ਤੋਂ ਪਹਿਲਾਂ ਉਨ੍ਹਾਂ ਦੇ ਖਿਲਾਫ 2021 ਦੇ ਵਿੱਚ ਵੀ ਮਾਮਲਾ ਦਰਜ ਕੀਤਾ ਗਿਆ ਸੀ।

ਜਿੱਥੇ ਹੁਣ ਸ਼ਿਲਪਾ ਸ਼ੇੱਟੀ ਅਤੇ ਉਸ ਦੇ ਪਤੀ ਰਾਜ ਕੁੰਦਰਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਉਪਰ ਵੈੱਬ ਸੀਰੀਜ਼ ਵਿੱਚ ਕੰਮ ਦਿਵਾਉਣ ਦਾ ਵਾਅਦਾ ਕਰਕੇ ਧੋਖਾਧੜੀ ਕਰਨ ਦਾ ਦੋਸ਼ ਵੀ ਕਈ ਅਭਿਨੇਤਰੀਆਂ ਵੱਲੋਂ ਲਗਾਇਆ ਗਿਆ ਹੈ। ਜਦ ਕਿ ਇਨ੍ਹਾਂ ਸਾਰੇ ਦੋਸ਼ਾਂ ਨੂੰ ਰਾਜ ਕੁੰਦਰਾ ਵੱਲੋਂ ਬੇਬੁਨਿਆਦ ਦੱਸਿਆ ਜਾ ਰਿਹਾ ਹੈ। ਤੇ ਉਨ੍ਹਾਂ ਉਪਰ ਲੱਗੇ ਹੋਏ ਦੋਸ਼ਾ ਨੂੰ ਉਨ੍ਹਾਂ ਵੱਲੋਂ ਰੱਦ ਕੀਤਾ ਜਾ ਰਿਹਾ ਹੈ। ਸ਼ਿਲਪਾ ਸ਼ੇੱਟੀ ਅਤੇ ਉਨ੍ਹਾਂ ਦੇ ਪਤੀ ਪਿਛਲੇ ਕਾਫੀ ਲੰਮੇ ਸਮੇਂ ਤੋਂ ਵਿਵਾਦਾਂ ਵਿਚ ਘਿਰੇ ਹੋਏ ਹਨ।




error: Content is protected !!