=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬੋਲੀਵੁਡ ਦੇ ਚੋਟੀ ਮਸ਼ਹੂਰ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਬਾਰੇ ਆਈ ਅਜਿਹੀ ਖਬਰ – ਪ੍ਰਸੰਸਕ ਕਰ ਰਹੇ ਸਿਫਤਾਂ

ਆਈ ਤਾਜ਼ਾ ਵੱਡੀ ਖਬਰ 

ਵੱਖ ਵੱਖ ਫ਼ਿਲਮੀ ਸਿਤਾਰਿਆਂ ਦੇ ਵੱਲੋਂ ਅਾਪਣੇ ਟੈਲੇਂਟ ਦੇ ਜ਼ਰੀਏ ਲੋਕਾਂ ਦੇ ਦਿਲਾਂ ਤੇ ਰਾਜ ਕੀਤਾ ਜਾਂਦਾ ਹੈ । ਵੱਖੋ ਵੱਖ ਤਰੀਕੇ ਨਾਲ ਅਦਾਕਾਰਾਂ ਵੱਲੋਂ ਅਪਣਾਏ ਜਾਂਦੇ ਹਨ ਜਿਸ ਦੇ ਜ਼ਰੀਏ ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਜੁੜਨ ਦੀ ਕੋਸ਼ਿਸ਼ ਵਿੱਚ ਰਹਿੰਦੇ ਹਨ । ਬਹੁਤ ਸਾਰੇ ਅਜਿਹੇ ਫਿਲਮੀ ਸਿਤਾਰੇ ਹਨ ਜਿਨ੍ਹਾਂ ਨੇ ਆਪਣੀ ਵੱਖਰੀ ਪਛਾਣ ਸਦਕਾ ਲੋਕਾਂ ਦੇ ਦਿਲਾਂ ਤੇ ਰਾਜ ਕੀਤਾ ਹੈ । ਜਿਨ੍ਹਾਂ ਅਭਿਨੇਤਾਵਾਂ ਵਿਚੋਂ ਇਕ ਹਨ ਨਵਾਜ਼ੂਦੀਨ ਸਿੱਦੀਕੀ । ਨਵਾਜ਼ੂਦੀਨ ਸਿੱਦੀਕੀ ਨੂੰ ਬਾਲੀਵੁੱਡ ਦੇ ਚੋਟੀ ਦੇ ਅਦਾਕਾਰਾਂ ਵਿੱਚੋਂ ਗਿਣਿਆ ਜਾਂਦਾ ਹੈ ਪਰ ਐਡੇ ਵੱਡੇ ਸਟਾਰ ਬਣਨ ਤੋਂ ਬਾਅਦ ਵੀ ਅਦਾਕਾਰ ਆਪਣੀ ਜ਼ਮੀਨ ਨਾਲ ਜੁੜੇ ਹੋਏ ਹਨ ।

ਇਸ ਦਾ ਸਬੂਤ ਨਵਾਜ਼ੂਦੀਨ ਸਿੱਦੀਕੀ ਦਾ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਇਕ ਵੀਡੀਓ ਹੈ । ਜਿਸ ਵਿੱਚ ਉਹ ਆਪਣੀ ਲਗਜ਼ਰੀ ਕਾਰ ਨੂੰ ਛੱਡ ਕੇ ਇਕ ਟ੍ਰੇਨ ਦਾ ਸਫ਼ਰ ਕਰਦੇ ਨਜ਼ਰ ਆ ਰਹੇ ਹਨ । ਜ਼ਿਕਰਯੋਗ ਹੈ ਕਿ ਨਵਾਜ਼ੂਦੀਨ ਸਿੱਦੀਕੀ ਇਨ੍ਹਾਂ ਦਿਨੀਂ ਆਪਣੀਆਂ ਆਉਣ ਵਾਲੀਆਂ ਫ਼ਿਲਮਾਂ ਦੀਆਂ ਸ਼ੂਟਿੰਗਾਂ ਵਿੱਚ ਕਾਫੀ ਰੁੱਝੇ ਹੋਏ ਨਜ਼ਰ ਆਉਂਦੇ ਹਨ ।

ਇਸੇ ਵਿਚਕਾਰ ਉਨ੍ਹਾਂ ਦੇ ਵੱਲੋਂ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਮੁੰਬਈ ਵਿੱਚ ਕੀਤੀ ਜਾ ਰਹੀ ਹੈ ਤੇ ਇਸੇ ਦੌਰਾਨ ਉਨ੍ਹਾਂ ਨੂੰ ਇੱਕ ਬਹੁਤ ਹੀ ਜ਼ਰੂਰੀ ਸਮਾਗਮਾਂ ਵਿੱਚ ਜਾਣਾ ਸੀ ਜੋ ਕਾਫ਼ੀ ਦੂਰ ਸੀ ਅਜਿਹੇ ਵਿੱਚ ਉਨ੍ਹਾਂ ਨੇ ਆਪਣੀ ਕਾਰ ਨਾਲ ਟ੍ਰੈਫਿਕ ਵਿੱਚ ਫਸਣ ਤੋਂ ਬਚਣ ਲਈ ਮੁੰਬਈ ਦੀ ਲੋਕਲ ਟ੍ਰੇਨ ਦਾ ਸਫ਼ਰ ਕੀਤਾ ਤਾਂ ਜੋ ਉਹ ਟ੍ਰੈਫਿਕ ਵਿੱਚ ਨਾ ਫਸੇ ਤੇ ਸਮੇਂ ਸਿਰ ਇਸ ਸਮਾਗਮ ਵਿਚ ਪਹੁੰਚ ਸਕਣ । ਜਿਸ ਦੇ ਚੱਲਦੇ ਨਵਾਜ਼ੂਦੀਨ ਸਿੱਦੀਕੀ ਦੀ ਇਹ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ ਤੇ ਲਗਾਤਾਰ ਲੋਕਾਂ ਵੱਲੋਂ ਇਸ ਵੀਡੀਓ ਹੇਠਾਂ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ ।

ਇਸਦੇ ਨਾਲ ਹੀ ਤੁਹਾਨੂੰ ਦੱਸਦੀਏ ਕਿ ਵੀਡਿਓ ਵਾਇਰਲ ਵਿੱਚ ਨਵਾਜ਼ੂਦੀਨ ਸਿੱਦੀਕੀ ਟੀ ਸ਼ਰਟ ਅਤੇ ਟਰਾਊਜ਼ਰ ਪਾ ਕੇ ਰੇਲਵੇ ਪਲੈਟਫਾਰਮ ਤੇ ਸੈਰ ਕਰਦੇ ਦਿਖਾਈ ਦੇ ਰਹੇ ਹਨ ਤੇ ਉਨ੍ਹਾਂ ਨੇ ਚਿੱਟੇ ਰੰਗ ਦਾ ਮਾਸਕ ਪਾਇਆ ਹੋਇਐ ਤੇ ਕਾਲੇ ਸਨਗਲਾਸ ਵੀ ਪਾਏ ਹੋਏ ਹਨ ਤੇ ਉਹ ਟ੍ਰੇਨ ਚ ਬੈਠੇ ਹੋਏ ਨਜ਼ਰ ਆ ਰਹੇ ਹਨ ।




error: Content is protected !!