=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬੋਲੀਵੁਡ ਸਟਾਰ ਅਮਿਤਾਬ ਬਚਨ ਲਈ ਆਈ ਖੁਸ਼ੀ ਦੀ ਇਹ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਅਮਿਤਾਬ ਬਚਨ ਪ੍ਰਰੀਵਾਰ ਦੇ ਬਾਰੇ ਵਿਚ ਆ ਰਹੀ ਹੈ। ਜਿਸ ਨਾਲ ਬਚਨ ਪ੍ਰੀਵਾਰ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਉਹ ਪਰਮਾਤਮਾ ਦਾ ਸ਼ੁਕਰ ਕਰ ਰਹੇ ਹਨ।

ਬਾਲੀਵੁੱਡ ਅਦਾਕਾਰ ਤੇ ਅਮਿਤਾਬ ਬੱਚਨ ਦੇ ਪੁੱਤਰ ਅਭਿਸ਼ੇਕ ਬੱਚਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਆ ਗਈ ਹੈ। ਅਭਿਸ਼ੇਕ ਬੱਚਨ ਨੇ ਖ਼ੁਦ ਟੀਵਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ 12 ਜੁਲਾਈ ਨੂੰ ਅਭਿਸ਼ੇਕ ਬੱਚਨ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਸਭ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਅਮਿਤਾਬ ਬੱਚਨ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਸੀ। ਇਸ ਤੋਂ ਬਾਅਦ ਅਭਿਸ਼ੇਕ ਅਤੇ ਫਿਰ ਉਨ੍ਹਾਂ ਦੀ ਪਤਨੀ ਐਸ਼ਵਰਿਆ ਰਾਏ ਬੱਚਨ ਤੇ ਬੇਟੀ ਆਰਾਧਿਆ ਬੱਚਨ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ।

ਅਭਿਸ਼ੇਕ ਬਚਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਮਗਰੋਂ ਪੂਰਾ ਬੱਚਨ ਪਰਿਵਾਰ ਕੋਰੋਨਾ ਮੁਕਤ ਹੋ ਗਿਆ ਹੈ।
ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!