=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬ੍ਰੇਕਿੰਗ ਨਿਊਜ਼ : ਕੈਪਟਨ ਦੇ ਇਸ ਮੰਤਰੀ ਦੇ ਪ੍ਰੀਵਾਰ ਨੂੰ ਹੋ ਗਿਆ ਕੋਰੋਨਾ

ਕੈਪਟਨ ਦੇ ਇਸ ਮੰਤਰੀ ਦੇ ਪ੍ਰੀਵਾਰ ਨੂੰ ਹੋ ਗਿਆ ਕੋਰੋਨਾ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਬਾਜਵਾ ਦਾ ਪਰਿਵਾਰ ਕੋਰੋਨਾ ਦੀ ਲਪੇਟ ‘ਚ ਆ ਗਿਆ ਹੈ। ਮੰਤਰੀ ਬਾਜਵਾ ਦੀ ਪਤਨੀ ਅਤੇ ਉਨ੍ਹਾਂ ਦੇ ਪੁੱਤਰ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਬੀਤੇ ਦਿਨੀਂ ਹੀ ਮੰਤਰੀ ਬਾਜਵਾ ਦੀ ਰਿਪੋਰਟ ਪਾਜ਼ੇਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੀ ਨਮੂਨੇ ਲਏ ਗਏ ਸਨ। ਇਸ ਤੋਂ ਇਲਾਵਾ ਹੋ ਵੀ ਜੋ ਲੋਕ ਉਨ੍ਹਾਂ ਦੇ ਸੰਪਰਕ ‘ਚ ਆਏ ਸਨ ਉਨ੍ਹਾਂ ਦੇ ਵੀ ਨਮੂਨੇ ਲਈ ਜਾ ਰਹੇ ਹਨ।

ਪੰਜਾਬ ‘ਚ ਕੋਰੋਨਾ ਦੇ ਹਾਲਾਤ
ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ‘ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 8600 ਤੋਂ ਪਾਰ ਹੋ ਗਈ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 1147, ਲੁਧਿਆਣਾ ‘ਚ 1581, ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1433, ਸੰਗਰੂਰ ‘ਚ 672 ਕੇਸ, ਪਟਿਆਲਾ ‘ਚ 749, ਮੋਹਾਲੀ ‘ਚ 442, ਗੁਰਦਾਸਪੁਰ ‘ਚ 297 ਕੇਸ, ਪਠਾਨਕੋਟ ‘ਚ 263, ਤਰਨਤਾਰਨ 221, ਹੁਸ਼ਿਆਰਪੁਰ ‘ਚ 215, ਨਵਾਂਸ਼ਹਿਰ ‘ਚ 234, ਮੁਕਤਸਰ 159, ਫਤਿਹਗੜ੍ਹ ਸਾਹਿਬ ‘ਚ 178, ਰੋਪੜ ‘ਚ 143, ਮੋਗਾ ‘ਚ 153, ਫਰੀਦਕੋਟ 175, ਕਪੂਰਥਲਾ 141, ਫਿਰੋਜ਼ਪੁਰ ‘ਚ 169, ਫਾਜ਼ਿਲਕਾ 114, ਬਠਿੰਡਾ ‘ਚ 151, ਬਰਨਾਲਾ ‘ਚ 77, ਮਾਨਸਾ ‘ਚ 64 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ‘ਚੋਂ 5841 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 216 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!