BREAKING NEWS
Search

ਭਗਵੰਤ ਮਾਨ ਸਰਕਾਰ ਨੇ ਕਰਤਾ ਵੱਡਾ ਐਲਾਨ – ਕਿਸਾਨਾਂ ਲਈ ਆਈ ਵੱਡੀ ਖੁਸ਼ਖਬਰੀ

ਆਈ ਤਾਜ਼ਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਜਦੋ ਤਿਨ ਕਾਲੇ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ, ਤਾਂ ਪੰਜਾਬ ਦੇ ਕਿਸਾਨਾਂ ਵੱਲੋਂ ਇਨ੍ਹਾਂ ਨੂੰ ਰੱਦ ਕਰਨ ਵਾਸਤੇ ਇੱਕ ਸਾਲ ਤੋਂ ਵਧੇਰੇ ਸਮਾਂ ਲੱਮਾਂ ਸੰਘਰਸ਼ ਲੜਿਆ ਗਿਆ ਸੀ। ਜਸਵੰਤ ਸਿੰਘ ਵੱਲੋਂ ਆਪਣੀ ਖੇਤੀ ਨੂੰ ਬਚਾਉਣ ਵਾਸਤੇ ਜੱਦੋ-ਜਹਿਦ ਕਰਦੇ ਹੋਏ ਜਿੱਤ ਹਾਸਿਲ ਕੀਤੀ ਗਈ। ਉਥੇ ਹੀ ਪੰਜਾਬ ਵਿੱਚ ਬਹੁਤ ਸਾਰੇ ਕਿਸਾਨ ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਇੱਕ ਤੋਂ ਬਾਅਦ ਇੱਕ ਪੂਰੇ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਜਿਥੇ ਵੱਖ-ਵੱਖ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ।

ਉਥੇ ਹੀ ਪੰਜਾਬ ਦੇ ਵੱਖ ਵੱਖ ਵਰਗਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਰਿਹਾ ਹੈ। ਹੁਣ ਭਗਵੰਤ ਮਾਨ ਸਰਕਾਰ ਨੇ ਕਰਤਾ ਵੱਡਾ ਐਲਾਨ,ਜਿਸ ਕਾਰਨ ਕਿਸਾਨਾਂ ਲਈ ਆਈ ਵੱਡੀ ਖੁਸ਼ਖਬਰੀ । ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਵੱਖ-ਵੱਖ ਵਿਭਾਗਾਂ ਨੂੰ ਧਿਆਨ ਵਿਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਹੁਣ ਕਿਸਾਨਾਂ ਲਈ ਇਕ ਵੱਡਾ ਐਲਾਨ ਕੀਤਾ ਗਿਆ ਹੈ। ਜਿੱਥੇ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਟਿਊਬਵੈੱਲ ‘ਤੇ ਲੋਡ ਵਧਾਉਣ ਦਾ ਖ਼ਰਚਾ 4750 ਪ੍ਰਤੀ ਹਾਰਸ-ਪਾਵਰ ਤੋਂ ਘਟਾ ਕੇ 2500 ਰੁਪਏ ਕਰਕੇ ਇਕ ਵੱਡੀ ਰਾਹਤ ਦਿੱਤੀ ਹੈ।

ਜਿਸ ਨਾਲ ਬਹੁਤ ਸਾਰੇ ਕਿਸਾਨਾਂ ਨੂੰ ਇਸ ਦਾ ਫਾਇਦਾ ਹੋਵੇਗਾ ਅਤੇ ਫਿਰ ਖ਼ੇਤੀ ਉਨ੍ਹਾਂ ਲਈ ਲਾਹੇਵੰਦ ਸਾਬਤ ਹੋਵੇਗੀ। ਕਿਸੇ ਵੀ ਕਿਸਾਨ ਨੂੰ ਮਜਬੂਰੀਵਸ ਖੇਤੀ ਨਹੀਂ ਕਰਨੀ ਪਵੇਗੀ।

ਜਿੱਥੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ‘ਚ ਇਹ ਇਕ ਵੱਡਾ ਫ਼ੈਸਲਾ ਲੈਣ ਤੋਂ ਬਾਅਦ ਸਾਂਝਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋ ਦੱਸਿਆ ਗਿਆ ਹੈ ਕਿ ਟਿਊਬਵੈੱਲ ‘ਤੇ ਲੋਡ ਵਧਾਉਣ ਦਾ ਖ਼ਰਚਾ 4750 ਪ੍ਰਤੀ ਹਾਰਸ-ਪਾਵਰ ਸੀ ਜਿਸ ਨੂੰ ਹੁਣ ਘਟਾ ਕੇ 2500 ਕਰ ਦਿੱਤਾ ਗਿਆ ਹੈ I ਇਸ ਖਬਰ ਨੂੰ ਸੁਣਦੇ ਵੀ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ।



error: Content is protected !!