=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਭਰਾਵਾਂ ਨੇ ਭੈਣ ਦੇ ਪ੍ਰੇਮੀ ਨੂੰ ਸਰੇ ਬਜਾਰ ਗੋਲੀਆਂ ਨਾਲ ਭੁੰਨਿਆ, 1 ਕੀਤਾ ਗ੍ਰਿਫਤਾਰ ਇਕ ਹੋਇਆ ਫਰਾਰ

ਆਈ ਤਾਜਾ ਵੱਡੀ ਖਬਰ 

ਅੱਜ ਦੇ ਦੌਰ ਵਿੱਚ ਬਹੁਤ ਸਾਰੇ ਨੌਜਵਾਨਾਂ ਵੱਲੋਂ ਆਪਸ ਵਿੱਚ ਪ੍ਰੇਮ ਵਿਆਹ ਕਰਵਾਉਣ ਨੂੰ ਪਹਿਲ ਦਿੱਤੀ ਜਾਂਦੀ ਹੈ ਅਤੇ ਕਈ ਜਗਾਹ ਤੇ ਜਿਥੇ ਮਾਪਿਆਂ ਵੱਲੋਂ ਅਜਿਹੇ ਵਿਆਹਾਂ ਨੂੰ ਮਾਨਤਾ ਦਿੱਤੀ ਜਾਂਦੀ ਹੈ। ਕੁਝ ਪਰਿਵਾਰਾਂ ਵੱਲੋਂ ਅਜਿਹੇ ਰਿਸ਼ਤਿਆਂ ਦਾ ਵਿਰੋਧ ਵੀ ਕੀਤਾ ਜਾਂਦਾ ਹੈ ਜਿਸ ਦੇ ਚਲਦਿਆਂ ਹੋਇਆਂ ਕਈ ਘਟਨਾਵਾਂ ਵਾਪਰ ਜਾਂਦੀਆਂ ਹਨ। ਅਜਿਹੀ ਘਟਨਾ ਦੇ ਕਾਰਨ ਜਿੱਥੇ ਕਈ ਮਾਮਲੇ ਵਿਵਾਦਾਂ ਦਾ ਕਾਰਨ ਬਣ ਜਾਂਦੇ ਹਨ ਉੱਥੇ ਹੀ ਕਈ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਜਿਸ ਕਾਰਨ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਅਤੇ ਉਨ੍ਹਾਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈਂਦਾ ਹੈ।

ਆਏ ਦਿਨ ਸਾਹਮਣੇ ਆਉਣ ਵਾਲੇ ਅਜਿਹੇ ਬਹੁਤ ਸਾਰੇ ਮਾਮਲਿਆਂ ਨੇ ਜਿੱਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿਸ ਤੋਂ ਬਾਦ ਪੁਲੀਸ ਵੱਲੋਂ ਅਜਿਹੇ ਮਾਮਲਿਆਂ ਦਾ ਖੁਲਾਸਾ ਵੀ ਕੀਤਾ ਜਾਂਦਾ ਹੈ। ਜਿਸ ਤੋਂ ਬਹੁਤ ਸਾਰੇ ਲੋਕ ਅਣਜਾਣ ਹੁੰਦੇ ਹਨ। ਹੁਣ ਭਰਾਵਾਂ ਵੱਲੋਂ ਭੈਣ ਦੇ ਪ੍ਰੇਮੀ ਨੂੰ ਸਰੇ ਬਜਾਰ ਗੋਲੀਆਂ ਨਾਲ ਭੁੰਨਿਆ ਗਿਆ ਹੈ ਅਤੇ ਇੱਕ ਕਾਤਲ ਗ੍ਰਿਫ਼ਤਾਰ ਹੋਇਆ ਹੈ ਅਤੇ ਇਕ ਫ਼ਰਾਰ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੇਰਠ ਤੋਂ ਸਾਹਮਣੇ ਆਇਆ ਹੈ ਜਿਥੇ ਮੁਸਲਿਮ ਭਾਈਚਾਰੇ ਦੇ ਵੱਖ ਵੱਖ ਜਾਤੀਆਂ ਨਾਲ ਸਬੰਧਤ ਨੌਜਵਾਨ ਲੜਕੀ ਅਤੇ ਲੜਕਾ ਆਪਸ ਵਿੱਚ ਪ੍ਰੇਮ ਕਰਦੇ ਸਨ।

ਜਿਨ੍ਹਾਂ ਵਿਚ ਕਰੀਬ ਡੇਢ ਸਾਲ ਪਹਿਲਾਂ ਇੰਸਟਾਗ੍ਰਾਮ ਦੇ ਜ਼ਰੀਏ ਮੁਲਾਕਾਤ ਹੋਈ ਸੀ ਉਥੇ ਹੀ ਪ੍ਰੇਮੀ ਸਾਕਿਬ ਅਤੇ ਪ੍ਰੇਮਿਕਾ ਆਇਸ਼ਾ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਰਿਸ਼ਤਾ ਮਨਜ਼ੂਰ ਨਹੀਂ ਸੀ। ਜਿਸਦੇ ਚਲਦੇ ਹੁਣ ਲੜਕੀ ਦੇ ਪਰਿਵਾਰ ਵੱਲੋਂ ਲੜਕੀ ਦੀ ਕੁੱਟਮਾਰ ਵੀ ਕੀਤੀ ਗਈ ਸੀ। ਉਥੇ ਹੀ ਹੁਣ ਲੜਕੀ ਦੇ ਭਰਾਵਾਂ ਵੱਲੋ ਬਜ਼ਾਰ ਵਿੱਚ ਵੀ ਮੈਡੀਕਲ ਸਟੋਰ ਸੰਚਾਲਕ ਨੂੰ ਸ਼ਰੇਆਮ ਗੋਲੀਆਂ ਮਾਰ ਦਿੱਤੀਆਂ ਗਈਆਂ ਅਤੇ ਉਸ ਦੀ ਹੱਤਿਆ ਕਰ ਦਿੱਤੀ ਗਈ।

ਪੁਲਿਸ ਵੱਲੋਂ ਜਦੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਲੜਕੇ ਦੇ ਫ਼ੋਨ ਦੀ ਜਾਂਚ ਕੀਤੀ ਗਈ ਤਾਂ ਉਸ ਤੋਂ ਲੜਕੀ ਦਾ ਪਤਾ ਲੱਗਣ ਤੋਂ ਬਾਅਦ ਸਾਰੇ ਇਸ ਮਾਮਲੇ ਨੂੰ ਸੁਲਝਾਇਆ ਗਿਆ ਹੈ। ਜਿਸ ਦੇ ਅਧਾਰ ਤੇ ਪੁਲਿਸ ਵੱਲੋਂ ਇੱਕ ਕਾਤਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਕ ਫਰਾਰ ਦੱਸਿਆ ਗਿਆ ਹੈ।




error: Content is protected !!