BREAKING NEWS
Search

ਭਾਰਤ ਦੇ ਕਈ ਸ਼ਹਿਰ ਅਤੇ ਲੰਡਨ ਸਣੇ ਕਈ ਸ਼ਹਿਰ ਸਮਾ ਜਾਣਗੇ ਪਾਣੀ ਚ, VMO ਦੀ ਰਿਪੋਰਟ ਚ ਹੋਇਆ ਖੁਲਾਸਾ

ਆਈ ਤਾਜਾ ਵੱਡੀ ਖਬਰ 

ਦੁਨੀਆਂ ਤੇ ਜਿੱਥੇ ਤਿੰਨ ਤਿਹਾਈ ਹਿੱਸਾ ਪਾਣੀ ਹੈ ਅਤੇ ਇਕ ਤਿਹਾਈ ਰਹਿਣ ਵਾਸਤੇ ਜ਼ਮੀਨ ਹੈ। ਉਥੇ ਹੀ ਦੁਨੀਆ ਵੱਲੋਂ ਵੱਖ ਵੱਖ ਦੇਸ਼ਾਂ ਵਿੱਚ ਪ੍ਰਸਥਿਤੀਆਂ ਦੇ ਅਨੁਸਾਰ ਆਪਣੀ ਜ਼ਿੰਦਗੀ ਨੂੰ ਬਤੀਤ ਕੀਤੇ ਜਾ ਰਿਹਾ ਹੈ। ਪਰ ਅਚਾਨਕ ਹੀ ਸਾਹਮਣੇ ਆਉਣ ਵਾਲੀਆਂ ਕੁਦਰਤੀ ਆਫ਼ਤਾਂ ਦੀ ਚਪੇਟ ਵਿਚ ਆਉਣ ਕਾਰਨ ਬਹੁਤ ਸਾਰੇ ਦੇਸ਼ਾਂ ਵਿੱਚ ਕਈ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ।

ਬੀਤੇ ਦਿਨੀਂ ਜਿੱਥੇ ਤੁਰਕੀ ਅਤੇ ਅਤੇ ਸੀਰੀਆ ਵਿੱਚ ਭੂਚਾਲ ਕਾਰਨ ਭਾਰੀ ਤਬਾਹੀ ਹੋਈ ਹੈ ਉੱਥੇ ਇਹ ਬਹੁਤ ਸਾਰੀਆਂ ਕੁਦਰਤੀ ਆਫਤਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਵਿਗਿਆਨੀਆਂ ਵੱਲੋਂ ਵੀ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਬਾਰੇ ਲੋਕਾਂ ਨੂੰ ਦੱਸ ਦਿੱਤਾ ਜਾਂਦਾ ਹੈ ਜਿਸ ਸਦਕਾ ਬਹੁਤ ਸਾਰੀਆਂ ਮੁਸੀਬਤਾਂ ਤੋਂ ਆਪਣਾ ਬਚਾਅ ਕੀਤਾ ਜਾ ਸਕਦਾ ਹੈ। ਹੁਣ ਭਾਰਤ ਲੰਡਨ ਸਮੇਤ ਕਈ ਸ਼ੇਅਰ ਪਾਣੀ ਚ ਸਮਾ ਜਾਣਗੇ ਜਿਸ ਦਾ ਖੁਲਾਸਾ VMO ਰਿਪੋਰਟ ਵਿੱਚ ਹੋਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਾਹਮਣੇ ਆਈ ਇਸ ਜਾਣਕਾਰੀ ਦਾ ਪਤਾ ਲੱਗਦੇ ਹੀ ਜਿੱਥੇ ਕਿ ਦੇਸ਼ ਹੁਣ ਚਿੰਤਾ ਵਿੱਚ ਨਜ਼ਰ ਆ ਰਹੇ ਹਨ ਉਥੇ ਹੀ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਜੇਨੇਵਾ ਸਥਿਤ ਵਿਸ਼ਵ ਵਪਾਰ ਸੰਗਠਨ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਦੇ ਅਨੁਸਾਰ ਦਿੱਤੀ ਗਈ ਹੈ। ਜਿੱਥੇ ਸਮੁੰਦਰੀ ਪੱਧਰ ਦੇ ਵਧ ਜਾਣ ਨਾਲ ਵਿਸ਼ਵ ਵਿੱਚ ਬਹੁਤ ਸਾਰੇ ਦੇਸ਼ਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਦੁਨੀਆਂ ਦੇ ਬਹੁਤ ਵੱਡੇ ਵੱਡੇ ਸ਼ਹਿਰ ਮੁੰਦਰੀ ਪੱਧਰ ਦੇ ਵਧਣ ਕਾਰਨ ਪਾਣੀ ਵਿੱਚ ਸਮਾ ਸਕਦੇ ਹਨ।

ਜਿੱਥੇ ਵਿਗਿਆਨੀਆਂ ਵੱਲੋਂ ਬਹੁਤ ਸਾਰੇ ਸ਼ਹਿਰ ਸਮੁੰਦਰ ਦੇ ਪਾਣੀ ਵਿੱਚ ਡੁੱਬਣ ਦਾ ਖ਼ਤਰਾ ਜ਼ਾਹਿਰ ਕੀਤਾ ਗਿਆ ਹੈ ਉਥੇ ਹੀ ਇਸ ਦੀ ਜਾਣਕਾਰੀ ਜਾਰੀ ਕਰਦੇ ਹੋਏ ਦੱਸਿਆ ਕਿ ਇਹਕਕਈ ਦੇਸ਼ ਮੁਸ਼ਕਲ ਦਾ ਸਾਹਮਣਾ ਕਰ ਸਕਦੇ ਹਨ ਜਿਸ ਵਿੱਚ ਭਾਰਤ,ਚੀਨ, ਨੀਦਰਲੈਂਡ ਅਤੇ ਬੰਗਲਾਦੇਸ਼ ਨੂੰ ਵਧੇਰੇ ਖਤਰੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉੱਥੇ ਹੀ ਇਸ ਤੋਂ ਇਲਾਵਾ ਲੰਡਨ ,ਢਾਕਾ,ਆਦਿ



error: Content is protected !!