ਆਈ ਤਾਜਾ ਵੱਡੀ ਖਬਰ

ਇਸ ਵੀਲੇ ਦੀ ਵੱਡੀ ਖਬਰ ਸ੍ਰੀ ਹਰਿਮੰਦਰ ਸਾਹਿਬ ਤੋਂ ਆ ਰਹੀ ਹੈ ਜਿਥੇ ਭਾਰੀ ਮੀਂਹ ਦੇ ਕਾਰਨ ਪਰਿਕਰਮਾ ਵਿਚ ਪਾਣੀ ਖੜਾ ਹੋ ਗਿਆ ਦੱਸਿਆ ਜਾ ਰਿਹਾ ਹੈ। ਬੀਤੀ ਰਾਤ ਅੰਮ੍ਰਿਤਸਰ ਚ ਪਏ ਭਾਰੀ ਮੀਂਹ ਕਾਰਨ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਚ ਮੀਂਹ ਦਾ ਕਾਫ਼ੀ ਪਾਣੀ ਜਮ੍ਹਾ ਹੋਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਰਸ਼ਨੀ ਡਿਉੜੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਹਮਣੇ ਕਾਫੀ ਜ਼ਿਆਦਾ ਪਾਣੀ ਜਮ੍ਹਾ ਹੋਇਆ ਸੀ ਅਤੇ

ਦਰਸ਼ਨ ਕਰਨ ਆਏ ਸ਼ਰਧਾਲੂਆਂ ਵਲੋਂ ਬਾਲਟੀਆਂ ਰਾਹੀਂ ਮੀਂਹ ਦਾ ਪਾਣੀ ਬਾਹਰ ਕੱਢਿਆ ਗਿਆ। ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਅਨੁਸਾਰ ਭਾਵੇਂ ਮੀਂਹ ਦਾ ਪਾਣੀ ਬਾਹਰ ਕੱਢਣ ਲਈ ਪੰਪ ਆਦਿ ਲਗਾਏ ਗਏ ਹਨ ਪਰ ਪਾਣੀ ਵਧੇਰੇ ਹੋਣ ਕਰਕੇ ਇਹ ਪੰਪ ਪਾਣੀ ਬਾਹਰ ਕੱਢਣ ਚ ਸਫਲ ਨਹੀਂ ਹੋ ਸਕੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਭਾਰੀ ਮੀਂਹ ਪੈਣ ਦੇ ਕਾਰਨ ਸ੍ਰੀ ਹਰਮਿੰਦਰ ਸਾਹਿਬ ਵਿਖੇ ਪਰਿਕਰਮਾ ਚ ਜਮ੍ਹਾ ਹੋਇਆ ਪਾਣੀ
ByadminAugust 28, 2020Comments Off on ਭਾਰੀ ਮੀਂਹ ਪੈਣ ਦੇ ਕਾਰਨ ਸ੍ਰੀ ਹਰਮਿੰਦਰ ਸਾਹਿਬ ਵਿਖੇ ਪਰਿਕਰਮਾ ਚ ਜਮ੍ਹਾ ਹੋਇਆ ਪਾਣੀ
Previous Postਪੰਜਾਬ ਚ ਬਿਜਲੀ ਬਿੱਲਾਂ ਬਾਰੇ ਆਈ ਇਹ ਵੱਡੀ ਖਬਰ ਹੋ ਜਾਵੋ ਸਾਵਧਾਨ ਅੱਜ ਤੋਂ
Next Postਸਕੂਲੀ ਬੱਚਿਆਂ ਦੀ ਪੜ੍ਹਾਈ ਬਾਰੇ ਸੁਪ੍ਰੀਮ ਕੋਰਟ ਨੇ ਦਿੱਤਾ ਇਹ ਹੁਕਮ – ਤਾਜਾ ਵੱਡੀ ਖਰਾਬ
