=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਭੈਣ ਭਰਾ ਨਾਲ ਵਾਪਰਿਆ ਭਾਣਾ, ਹੋਈ ਦਰਦਨਾਕ ਹਾਦਸੇ ਚ ਮੌਤ

ਆਈ ਤਾਜਾ ਵੱਡੀ ਖਬਰ
 
ਹਰ ਮਾਂ-ਬਾਪ ਵੱਲੋਂ ਜਿੱਥੇ ਆਪਣੇ ਬੱਚਿਆਂ ਨੂੰ ਬਿਹਤਰ ਜ਼ਿੰਦਗੀ ਦੇਣ ਦੀਆਂ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਜਿਸ ਵਾਸਤੇ ਮਾਂ-ਬਾਪ ਵੱਲੋਂ ਆਪਣੀ ਜ਼ਿੰਦਗੀ ਦੀਆਂ ਖੁਸ਼ੀਆਂ ਨੂੰ ਵੀ ਨਿਸ਼ਾਵਰ ਕਰ ਦਿੱਤਾ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ। ਜਿਸ ਵਿੱਚ ਬਹੁਤ ਸਾਰੇ ਘਰਾਂ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਜਾਂਦੀਆਂ ਹਨ। ਮਾਤਾ-ਪਿਤਾ ਵਲੋ ਆਪਣੇ ਬੱਚਿਆਂ ਨੂੰ ਵਧੀਆ ਪਰਵਰਿਸ਼ ਕੀਤੀ ਜਾਂਦੀ ਹੈ ਉਥੇ ਹੀ ਉਨ੍ਹਾਂ ਦੀ ਪੜ੍ਹਾਈ ਨੂੰ ਲੈ ਕੇ ਵੀ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾਂਦੇ ਹਨ ਉਨ੍ਹਾਂ ਦੇ ਆਉਣ ਵਾਲੇ ਭਵਿੱਖ ਨੂੰ ਸੁਨਹਿਰਾ ਬਣਾਇਆ ਜਾ ਸਕੇ। ਮਾਪਿਆਂ ਵੱਲੋਂ ਜਿੱਥੇ ਆਪਣੇ ਬੱਚਿਆਂ ਨੂੰ ਵਧੀਆ ਸਕੂਲਾਂ ਵਿੱਚ ਪੜ੍ਹਾਈ ਲਈ ਭੇਜਿਆ ਜਾਂਦਾ ਹੈ ਉਥੇ ਹੀ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾਂਦਾ ਹੈ।

ਅਚਾਨਕ ਵਾਪਰਨ ਵਾਲੀਆਂ ਘਟਨਾਵਾਂ ਅਤੇ ਹਾਦਸਿਆਂ ਨੂੰ ਅੰਜਾਮ ਦੇ ਦਿੰਦੀਆਂ ਹਨ। ਹੁਣ ਇਥੇ ਚੜਦੀ ਸਵੇਰ ਹੀ ਭੈਣ-ਭਰਾ ਨਾਲ ਭਿਆਨਕ ਹਾਦਸਾ ਵਾਪਰਿਆ ਹੈ ਜਿੱਥੇ ਇਸ ਦਰਦਨਾਕ ਹਾਦਸੇ ਵਿੱਚ ਭੈਣ-ਭਰਾ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸ਼੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ਤੋਂ ਸਾਹਮਣੇ ਆਇਆ ਹੈ।

ਜਿਥੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਭੈਣ-ਭਰਾ ਦੀ ਦੁਖਦਾਈ ਮੌਤ ਹੋਈ ਹੈ ਅਤੇ ਇਕ ਭਰਾ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਦਸਿਆ ਗਿਆ ਹੈ ਕਿ ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਕਬਰਵਾਲਾ ਦੇ ਰਹਿਣ ਵਾਲੇ ਤਿੰਨ ਭੈਣ ਭਰਾ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਸ੍ਰੀ ਮੁਕਤਸਰ ਸਾਹਿਬ ਦੇ ਅਕਾਲ ਅਕੈਡਮੀ ਵਿੱਚ ਜਾ ਰਹੇ ਸਨ। ਜਿਸ ਸਮੇਂ ਉਹ ਜਲਾਲਾਬਾਦ ਰੋਡ ਤੇ ਯਾਦਗਾਰੀ ਗੇਟ ਦੇ ਕੋਲ ਪਹੁੰਚੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਟਰੱਕ ਚਾਲਕ ਵੱਲੋਂ ਟੱਕਰ ਮਾਰ ਦਿੱਤੀ ਗਈ ਜਿਸ ਕਾਰਨ ਇਸ ਹਾਦਸੇ ਵਿਚ 15 ਸਾਲਾਂ ਦੇ ਵਿਦਿਆਰਥੀ ਗੁਰਸੇਵਕ ਸਿੰਘ ਅਤੇ 12 ਸਾਲਾਂ ਦੀ ਉਸਦੀ ਭੈਣ ਪ੍ਰਭਜੋਤ ਕੌਰ ਦੀ ਘਟਨਾ ਸਥਾਨ ਤੇ ਮੌਤ ਹੋ ਗਈ।

ਜਦ ਕਿ ਉਨ੍ਹਾਂ ਦਾ ਛੋਟਾ ਅੱਠ ਸਾਲਾਂ ਦਾ ਭਰਾ ਨਵਤੇਜ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਹੈ। ਇਸ ਹਾਦਸੇ ਨਾਲ ਜਿਥੇ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਉਥੇ ਹੀ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।




error: Content is protected !!