=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਨੀਸ਼ਾ ਗੁਲਾਟੀ ਵਲੋਂ ਆਈ ਤਾਜਾ ਵੱਡੀ ਖਬਰ – ਕੀਤਾ ਇਹ ਵੱਡਾ ਖੁਲਾਸਾ

ਆਈ ਤਾਜਾ ਵੱਡੀ ਖਬਰ 

ਜਿਵੇਂ-ਜਿਵੇਂ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ, ਤਾਂ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ। ਜਿੱਥੇ ਕੁਝ ਲੋਕਾਂ ਵੱਲੋਂ ਰਾਜਨੀਤੀ ਵਿੱਚ ਆਉਣ ਤੋਂ ਬਾਅਦ ਬਹੁਤ ਸਾਰੇ ਸਮਾਜ ਸੁਧਾਰ ਦੇ ਕੰਮ ਕੀਤੇ ਜਾਂਦੇ ਹਨ। ਅਤੇ ਮਿਲੇ ਹੋਏ ਅਹੁਦੇ ਦਾ ਸਹੀ ਢੰਗ ਨਾਲ ਇਸਤੇਮਾਲ ਕੀਤਾ ਜਾਂਦਾ ਹੈ। ਉਥੇ ਕੁਝ ਲੋਕਾਂ ਵੱਲੋਂ ਪ੍ਰਾਪਤ ਇਸ ਸ਼ਕਤੀ ਦੀ ਵਰਤੋਂ ਕੁਝ ਗਲਤ ਤਰੀਕੇ ਨਾਲ ਵੀ ਕੀਤੀ ਜਾਂਦੀ ਹੈ ਜਿਸ ਸਮਾਜ ਵਿੱਚ ਲੋਕਾਂ ਨੂੰ ਸਹੀ ਸੇਧ ਨਹੀਂ ਮਿਲਦੀ। ਕੁਝ ਰਾਜਨੀਤਿਕ ਲੋਕਾਂ ਵੱਲੋਂ ਆਪਣੇ ਅਧਿਕਾਰਾਂ ਦੀ ਕੀਤੀ ਜਾਂਦੀ ਇਸ ਤਰਾਂ ਦੀ ਗਲਤ ਵਰਤੋਂ ਉਨ੍ਹਾਂ ਵਾਸਤੇ ਅਤੇ ਉਨ੍ਹਾਂ ਦੀ ਪਾਰਟੀ ਲਈ ਵੀ ਨੁਕਸਾਨ ਦਾ ਕਾਰਨ ਬਣ ਸਕਦੀ ਹੈ।

ਹੁਣ ਮਨੀਸ਼ਾ ਗੁਲਾਟੀ ਵੱਲੋਂ ਇਹ ਖ਼ਬਰ ਸਾਹਮਣੇ ਆਈ ਹੈ ਜਿੱਥੇ ਇਹ ਵੱਡਾ ਖੁਲਾਸਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਇਕ ਵੱਡਾ ਖੁਲਾਸਾ ਕੀਤਾ ਗਿਆ ਹੈ ਜਿਸ ਨਾਲ ਰਾਜਨੀਤੀ ਜਗਤ ਵਿਚ ਹਲਚਲ ਪੈਦਾ ਹੋ ਗਈ ਹੈ। ਉਨ੍ਹਾਂ ਦਸਿਆ ਹੈ ਕਿ ਪੰਜਾਬ ਦੇ ਇੱਕ ਵਿਧਾਇਕ ਵੱਲੋਂ ਉਨ੍ਹਾਂ ਨੂੰ ਫੋਨ ਉਪਰ ਇਸ ਲਈ ਪਿਛਲੇ ਕੁਝ ਸਮੇਂ ਤੋਂ ਡਰਾਇਆ ਧਮਕਾਇਆ ਜਾ ਰਿਹਾ ਹੈ ਕਿ ਉਹ ਇੱਕ ਮਾਸੂਮ ਲੜਕੇ ਨੂੰ ਫਸਾ ਦੇਣਾ ਜਿਸ ਵਾਸਤੇ ਉਨ੍ਹਾਂ ਉੱਪਰ ਦਬਾਅ ਪਾਇਆ ਜਾ ਰਿਹਾ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹਨ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਇਸ ਬਾਬਤ ਸੁਪਰੀਮ ਕੋਰਟ ਨੂੰ ਸ਼ਿਕਾਇਤ ਕਰਨ ਵਾਸਤੇ ਮੇਲ ਕੀਤੀ ਜਾ ਚੁੱਕੀ ਹੈ। ਕਿਉਂਕਿ ਇਸ ਵਿਧਾਇਕ ਵੱਲੋਂ ਪਿਛਲੇ ਕੁਝ ਮਹੀਨਿਆਂ ਤੋਂ ਉਸਨੂੰ ਲਗਾਤਾਰ ਪਰੇਸ਼ਾਨ ਕੀਤਾ ਜਾ ਰਿਹਾ ਹੈ।

ਉਥੇ ਹੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਦੱਸਿਆ ਗਿਆ ਹੈ ਕਿ ਅਗਰ ਉਹਨਾਂ ਵੱਲੋਂ ਇਸ ਗੱਲ ਦਾ ਖੁਲਾਸਾ ਕੀਤਾ ਜਾਵੇਗਾ ਕਿ ਕਿਸ ਵਿਧਾਇਕ ਵੱਲੋਂ ਉਸ ਨਾਲ ਇਸ ਤਰ੍ਹਾਂ ਕੀਤੀ ਜਾ ਰਹੀ ਹੈ ਤਾਂ ਉਸ ਪਾਰਟੀ ਦਾ ਪੰਜ ਫੀਸਦੀ ਤੱਕ ਵੋਟਾਂ ਦਾ ਨੁਕਸਾਨ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿਚ ਕਿਸੇ ਤੋਂ ਵੀ ਨਹੀਂ ਡਰਦੇ ਅਤੇ ਉਹ ਇਸ ਮਾਮਲੇ ਦਾ ਬਿਲਕੁਲ ਮਜ਼ਬੂਤੀ ਨਾਲ ਸਾਹਮਣਾ ਕਰ ਰਹੇ ਹਨ।




error: Content is protected !!