=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਰਹੂਮ ਅਦਾਕਾਰਾ ਸ਼੍ਰੀਦੇਵੀ ਦੇ ਪਤੀ ਬੋਨੀ ਕਪੂਰ ਬਾਰੇ ਆਈ ਮਾੜੀ ਖਬਰ,ਹੋਈ ਵੱਡੀ ਧੋਖਾਧੜੀ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਵੱਧ ਰਹੇ ਧੋਖਾਧੜੀ ਦੇ ਮਾਮਲੇ ਵਿੱਚ ਜਿਥੇ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਲੋਕਾਂ ਵੱਲੋਂ ਜਲਦ ਅਮੀਰ ਬਣਨ ਦੇ ਚੱਕਰ ਵਿਚ ਗੈਰ-ਕਨੂਨੀ ਤਰੀਕੇ ਨਾਲ ਪੈਸਾ ਇਕਠਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਉਥੇ ਹੀ ਉਨ੍ਹਾਂ ਵੱਲੋਂ ਪੈਸੇ ਦੇ ਚੱਕਰ ਵਿਚ ਬਹੁਤ ਸਾਰੇ ਭੋਲੇ ਭਾਲੇ ਲੋਕਾਂ ਨੂੰ ਆਪਣੀਆਂ ਇਨ੍ਹਾਂ ਘਟਨਾਵਾਂ ਦਾ ਸ਼ਿਕਾਰ ਬਣਾਇਆ ਜਾਂਦਾ ਹੈ। ਬਹੁਤ ਸਾਰੇ ਵੱਖ-ਵੱਖ ਖੇਤਰਾਂ ਦੇ ਲੋਕ ਵੀ ਅਜਿਹੇ ਲੋਕਾਂ ਦੇ ਝਾਂਸੇ ਵਿੱਚ ਆ ਜਾਂਦੇ ਹਨ ਅਤੇ ਧੋਖਾਧੜੀ ਦਾ ਸ਼ਿਕਾਰ ਹੋ ਜਾਂਦੇ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਧੋਖਾਧੜੀ ਦੇ ਮਾਮਲਿਆਂ ਨੂੰ ਠੱਲ ਪਾਉਣ ਵਾਸਤੇ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਵੀ ਕੀਤੀ ਜਾਂਦੀ ਹੈ ਪਰ ਫਿਰ ਵੀ ਲੋਕ ਅਜਿਹੇ ਲੋਕਾਂ ਦੀ ਠੱਗੀ ਦਾ ਸ਼ਿਕਾਰ ਹੋ ਜਾਂਦੇ ਹਨ। ਜੋ ਵੱਖ-ਵੱਖ ਖੇਤਰਾਂ ਦੇ ਵਿੱਚ ਆਪਣੀ ਇਕ ਪਹਿਚਾਣ ਰੱਖਦੇ ਹਨ। ਉਹ ਵੀ ਅਜਿਹੇ ਹਾਦਸਿਆਂ ਦੀ ਚਪੇਟ ਵਿਚ ਆ ਰਹੇ ਹਨ।

ਹੁਣ ਮਸ਼ਹੂਰ ਅਦਾਕਾਰਾ ਸ਼੍ਰੀਦੇਵੀ ਦੇ ਪਤੀ ਬੋਨੀ ਕਪੂਰ ਬਾਰੇ ਇਹ ਖਬਰ ਸਾਹਮਣੇ ਆਈ ਹੈ, ਜਿੱਥੇ ਉਨ੍ਹਾਂ ਨਾਲ ਵੱਡੀ ਧੋਖਾਧੜੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਅਦਾਕਾਰਾ ਸ਼੍ਰੀਦੇਵੀ ਦੇ ਪਤੀ ਬੋਨੀ ਕਪੂਰ ਦੀ ਧੋਖਾਧੜੀ ਦਾ ਸ਼ਿਕਾਰ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੇ ਖਾਤੇ ਵਿੱਚੋਂ ਕਿਸੇ ਵੱਲੋਂ ਚਾਰ ਲੱਖ ਰੁਪਏ ਕਢਵਾ ਲਏ ਗਏ ਹਨ।

ਇਸ ਘਟਨਾ ਦਾ ਪਤਾ ਉਦੋਂ ਮਾਰਚ ਮਹੀਨੇ ਵਿੱਚ ਲੱਗਾ ਸੀ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਸ ਸਾਰੀ ਘਟਨਾ ਦੀ ਜਾਣਕਾਰੀ ਮੁੰਬਈ ਦਿੱਲੀ ਪੁਲਿਸ ਨੂੰ ਦਿੱਤੀ ਗਈ ਹੈ ਅਤੇ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ ਉੱਥੇ ਵੀ ਦੱਸਿਆ ਗਿਆ ਹੈ ਕਿ ਸਾਈਬਰ ਧੋਖਾਧੜੀ ਦੇ ਨਾਲ ਉਨ੍ਹਾਂ ਦੇ ਚਾਰ ਲੱਖ ਰੁਪਏ ਉਡਾ ਲੈ ਗਏ ਹਨ ਇਹ ਸਾਰੇ ਪੈਸੇ ਬੋਨੀ ਕਪੂਰ ਦੇ ਖਾਤੇ ਵਿੱਚੋਂ ਜਿੱਥੇ ਇੱਕ ਕੰਪਨੀ ਦੇ ਖਾਤੇ ਵਿੱਚ ਗਏ ਹਨ।

ਉਥੇ ਹੀ ਇਸ ਦੀ ਕੀਮਤ 3 ਲੱਖ ਰੁਪਏ ਅਤੇ 82 ਹਜ਼ਾਰ ਰੁਪਏ ਦੱਸੀ ਜਾ ਰਹੇ ਹਨ ਜੋ ਟਰਾਸਫਰ 9 ਫਰਵਰੀ ਨੂੰ ਹੋਏ ਸਨ। ਜਿਥੇ ਬੋਨੀ ਕਪੂਰ ਨੂੰ ਕਿਸੇ ਵਿਅਕਤੀ ਵੱਲੋਂ ਫੋਨ ਕਰਕੇ ਕ੍ਰੈਡਿਟ ਕਾਰਡ ਦੀ ਜਾਣਕਾਰੀ ਨੂੰ ਵੀ ਸਾਂਝਾ ਨਹੀਂ ਕੀਤਾ ਗਿਆ ਇਸ ਸਭ ਦੇ ਬਾਵਜੂਦ ਵੀ ਸ਼ੱਕ ਜਾਹਿਰ ਕੀਤਾ ਜਾ ਰਿਹਾ ਹੈ ਕਿ ਕਿਸੇ ਵੱਲੋਂ ਕਾਰਡ ਦੀ ਵਰਤੋਂ ਕਰਦੇ ਸਮੇਂ ਉਸ ਦਾ ਡਾਟਾ ਪ੍ਰਾਪਤ ਕੀਤਾ ਗਿਆ ਹੋਵੇਗਾ ਜਿਸ ਦੇ ਕਾਰਨ ਇਹ ਸਭ ਕੁਝ ਕੀਤਾ ਗਿਆ ਹੈ।




error: Content is protected !!