=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਰਹੂਮ ਗਾਇਕ ਸਿੱਧੂ ਮੂਸੇ ਵਾਲੇ ਦਾ ਇਸ ਦਿਨ ਕੈਨੇਡਾ ਚ ਵੀ ਪਵੇਗਾ ਭੋਗ ਅਤੇ ਅੰਤਿਮ ਅਰਦਾਸ, ਅਦਾਕਾਰ ਰਾਣਾ ਰਣਬੀਰ ਨੇ ਪੋਸਟ ਪਾ ਦਿੱਤੀ ਜਾਣਕਾਰੀ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨੀਂ 29 ਮਈ ਦੀ ਕਾਲੀ ਸ਼ਾਮ ਨੂੰ ਸਾਢੇ ਪੰਜ ਵਜੇ ਦੇ ਕਰੀਬ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਉਸ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤਾਬੜ-ਤੋੜ ਗੋਲੀਆਂ ਚਲਾ ਕੇ ਹੱਤਿਆ ਕਰ ਦਿੱਤੀ ਸੀ ਜਿਸ ਸਮੇਂ ਉਹ ਆਪਣੇ ਦੋਸਤਾਂ ਦੇ ਨਾਲ ਆਪਣੇ ਘਰ ਤੋਂ ਹੀ ਨਜ਼ਦੀਕ ਪੈਂਦੇ ਪਿੰਡ ਆਪਣੀ ਮਾਸੀ ਨੂੰ ਮਿਲਣ ਲਈ ਜਾ ਰਿਹਾ ਸੀ। ਜਿਸ ਸਮੇਂ ਉਹ ਪਿੰਡ ਜਵਾਹਰਕੇ ਦੇ ਕੋਲ ਪਹੁੰਚਿਆ ਤਾਂ ਉਸ ਦੀ ਗੱਡੀ ਦਾ ਪਿੱਛਾ ਕਰ ਰਹੀਆਂ ਦੋ ਗੱਡੀਆਂ ਵੱਲੋਂ ਉਸ ਨੂੰ ਘੇਰ ਲਿਆ ਗਿਆ ਅਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ। ਸਿੱਧੂ ਮੂਸੇਵਾਲਾ ਦੀ ਮੌਤ ਨੇ ਜਿੱਥੇ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ ਉਥੇ ਹੀ ਦੂਜੇ ਦੇਸ਼ਾਂ ਵਿੱਚ ਵੀ ਸਿੱਧੂ ਦੀ ਮੌਤ ਉਪਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ।

ਜਿੱਥੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ ਕੀਤਾ ਗਿਆ ਹੈ ਉਥੇ ਹੀ ਇਸ ਦੁਨੀਆਂ ਦੇ ਵਿਚ ਸਿੱਧੂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਹੁਣ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਇਸ ਦਿਨ ਕੈਨੇਡਾ ਚ ਵੀ ਭੋਗ ਤੇ ਅੰਤਿਮ ਅਰਦਾਸ ਹੋਵੇਗੀ। ਜਿਸ ਦੀ ਜਾਣਕਾਰੀ ਅਦਾਕਾਰ ਰਾਣਾ ਰਣਬੀਰ ਵੱਲੋਂ ਪੋਸਟ ਪਾ ਕੇ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਜਿੱਥੇ ਹਰ ਇੱਕ ਇਨਸਾਨ ਸੋਗ ਵਿੱਚ ਹੈ ਉਥੇ ਹੀ ਮਾਪਿਆਂ ਦਾ ਦੁੱਖ ਕਿਸੇ ਤੋਂ ਵੇਖਿਆ ਨਹੀਂ ਜਾ ਰਿਹਾ।

ਹੁਣ ਜਿੱਥੇ ਪੰਜਾਬ ਵਿੱਚ ਮਾਨਸਾ ਵਿਖੇ 5 ਜੂਨ ਨੂੰ ਸਿੱਧੂ ਮੂਸੇਵਾਲਾ ਦਾ ਭੋਗ ਅਤੇ ਅੰਤਿਮ ਅਰਦਾਸ ਕੀਤੀ ਜਾਵੇਗੀ ਉੱਥੇ ਹੀ ਉਸ ਵੱਲੋਂ ਵਧੇਰੇ ਸਮਾਂ ਕੈਨੇਡਾ ਵਿੱਚ ਬਿਤਾਇਆ ਗਿਆ ਸੀ ਜਿਸ ਕਾਰਨ ਕੈਨੇਡਾ ਦੇ ਸਰੀ ਦੇ ਗੁਰਦੁਆਰਾ ਸਾਹਿਬ ਵਿੱਚ ਸਿਧੂ ਮੁਸੇ ਵਾਲਾ ਦਾ ਭੋਗ ਅਤੇ ਅੰਤਿਮ ਅਰਦਾਸ ਕੀਤੀ ਜਾਵੇਗੀ। ਸਿੱਧੂ ਮੂਸੇਵਾਲਾ ਵੱਲੋਂ ਆਪਣੀ ਗਾਇਕੀ ਦਾ ਖ਼ਾਸ ਸਫਰ ਵੀ ਕੈਨੇਡਾ ਤੋਂ ਹੀ ਸ਼ੁਰੂ ਕੀਤਾ ਗਿਆ ਸੀ।

ਜਿਸ ਦੀ ਜਾਣਕਾਰੀ ਅਦਾਕਾਰ ਰਾਣਾ ਰਣਬੀਰ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਦਿੱਤੀ ਗਈ ਹੈ। ਜਿੱਥੇ ਉਸ ਦੀ ਇਕ ਤਸਵੀਰ ਵੀ ਰਾਣਾ ਰਣਬੀਰ ਵੱਲੋਂ ਸਾਂਝੀ ਕੀਤੀ ਗਈ ਹੈ। ਲੋਕਾਂ ਵੱਲੋਂ ਜਿੱਥੇ ਸਰਕਾਰ ਅੱਗੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਸਿੱਧੂ ਦੇ ਪਿਤਾ ਵੱਲੋਂ ਅੱਠ ਜੂਨ ਨੂੰ ਮਾਨਸਾ ਦੀ ਅਨਾਜ ਮੰਡੀ ਵਿੱਚ ਹੋਣ ਵਾਲੇ ਭੋਗ ਅਤੇ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।




error: Content is protected !!